ਪੜਚੋਲ ਕਰੋ

ਆਕਸੀਜਨ ਦੀ ਘਾਟ ਕਾਰਨ ਮੰਤਰੀ ਸੋਮਪ੍ਰਕਾਸ਼ ਦੀ ਸਿਹਤ ਵਿਗੜੀ, ਮੁਹਾਲੀ ਦੇ ਨਿੱਜੀ ਹਸਪਤਾਲ 'ਚ ਦਾਖਲ

ਮੰਤਰੀ ਸੋਮਪ੍ਰਕਾਸ਼ ਦੀ ਸਿਹਤ ਆਕਸੀਜਨ ਦੀ ਘਾਟ ਕਾਰਨ ਵਿਗੜ ਗਈ ਹੈ। ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਹੈ।

ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਕੇਂਦਰੀ ਮੰਤਰੀ ਸੋਮਪ੍ਰਕਾਸ਼ ਨੂੰ ਵੀ ਕੋਰੋਨਾ ਦੀ ਮਾਰ ਝੱਲਣੀ ਪਈ ਹੈ। ਉਨ੍ਹਾਂ ਦੀ ਕੋੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਆਕਸੀਜਨ ਦੀ ਘਾਟ ਮਹਿਸੂਸ ਹੋਈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ ਦੇ ਫਤਹਿਗੜ੍ਹ ਚੂੜੀਆਂ ਬਾਈਪਾਸ ਰੋਡ 'ਤੇ ਨੀਲਕੰਠ ਹਸਪਤਾਲ ਵਿਚ ਆਕਸੀਜਨ ਦੀ ਘਾਟ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ। ਜਿਸ ਦੀ ਸੂਚਨਾ ਮਿਲਦੇ ਹੀ ਪਰਿਵਾਰ ਵਾਲੇ ਮੌਕੇ 'ਤੇ ਪਹੁੰਚ ਗਏ ਅਤੇ ਹਸਪਤਾਲ ਪ੍ਰਬੰਧਨ ਖਿਲਾਫ ਹੰਗਾਮਾ ਕੀਤਾ। ਹਸਪਤਾਲ ਦੇ ਐਮਡੀ ਦਾ ਕਹਿਣਾ ਹੈ ਕਿ ਮਰੀਜ਼ਾਂ ਦੀ ਆਕਸੀਜਨ ਦੀ ਘਾਟ ਕਾਰਨ ਮੌਤ ਹੋ ਗਈ। ਅਸੀਂ ਪਿਛਲੇ 48 ਘੰਟਿਆਂ ਤੋਂ ਆਕਸੀਜਨ ਦੀ ਘਾਟ ਨਾਲ ਜੂਝ ਰਹੇ ਹਾਂ। ਉਧਰ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਰਕਾਰੀ ਹਸਪਤਾਲਾਂ ਤੋਂ ਪਹਿਲਾਂ ਨਿੱਜੀ ਹਸਪਤਾਲਾਂ ਨੂੰ ਆਕਸੀਜਨ ਨਹੀਂ ਦਿੱਤੀ ਜਾ ਸਕਦੀ।

ਸ਼ੁੱਕਰਵਾਰ ਨੂੰ ਪੰਜਾਬ ਵਿਚ ਰਿਕਾਰਡ 6762 ਸੰਕਰਮਿਤ ਪਾਇਆ ਗਿਆ। 18 ਜ਼ਿਲ੍ਹਿਆਂ ਵਿਚ 76 ਸੰਕਰਮਣ ਨਾਲ ਮੌਤ ਦੇ ਵੀ ਨਵੇਂ ਮਾਮਲੇ ਸਾਹਮਣੇ ਆਏ ਅਤੇ 44 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਪੰਜਾਬ ਵਿਚ ਹੁਣ ਤਕ 8264 ਸੰਕਰਮਿਤ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਪੰਜਾਬ ਦੇ ਸਿਹਤ ਵਿਭਾਗ ਅਨੁਸਾਰ 6848790 ਲੋਕਾਂ ਦੇ ਨਮੂਨੇ ਲਏ ਗਏ ਹਨ, ਜਿਨ੍ਹਾਂ ਚੋਂ 326447 ਲੋਕਾਂ ਦੇ ਸਕਾਰਾਤਮਕ ਦੱਸੀ ਗਈ ਹੈ। ਵੱਖ ਵੱਖ ਹਸਪਤਾਲਾਂ ਵਿੱਚ ਦਾਖਲ 274240 ਸੰਕਰਮਿਤ ਲੋਕ ਸਿਹਤ ਲਾਭਾਂ ਨਾਲ ਸਿਹਤਮੰਦ ਹੋ ਗਏ ਹਨ। ਵੱਖ-ਵੱਖ ਹਸਪਤਾਲਾਂ ਵਿਚ ਦਾਖਲ 527 ਸੰਕਰਮਿਤ ਲੋਕਾਂ ਨੂੰ ਆਕਸੀਜਨ ਸਪੌਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Ludhiana Close on Sunday: ਭਲਕੇ ਬੰਦ ਰਹੇਗਾ ਪੰਜਾਬ ਦਾ ਇਹ ਸ਼ਹਿਰ, ਡੀਸੀ ਨੇ ਜਾਰੀ ਕੀਤੇ ਹੁਕਮ, ਜਾਣੋ ਕਿਉਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget