ਪੜਚੋਲ ਕਰੋ

ਮੰਤਰੀਆਂ ਨੇ ਪਿੰਡਾਂ ਦੇ ਵਧਾਏ ਗੇੜੇ, ਮੁਸ਼ਕਲਾਂ ਦੇ ਹੱਲ ਦਾ ਦੇਣ ਲੱਗੇ ਭਰੋਸਾ

ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦਾ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਪਿੰਡ ਮਛਲੀਕਲਾਂ ਦੇ ਟੋਭੇ ਸਬੰਧੀ ਲੋਕਾਂ ਨੂੰ ਆ ਰਹੀ ਮੁਸ਼ਕਲ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਲੋੜੀਂਦੀ ਪੁਲੀ ਲਗਵਾਉਣ ਦੀ ਗੱਲ ਵੀ ਆਖੀ।

Punjab News: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵਿਧਾਨ ਸਭਾ ਹਲਕਾ ਖਰੜ ਦੇ ਵੱਖੋ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੁਸ਼ਕਲਾਂ ਦੇ ਹੱਲ ਦਾ ਭਰੋਸਾ ਦਿੱਤਾ।  ਇਸ ਮੌਕੇ ਉਨ੍ਹਾਂ ਨੇ ਵੱਖੋਂ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ਉੱਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। 

ਪਿੰਡ ਮਛਲੀਕਲਾਂ ਅਤੇ ਨਿਹੋਲਕਾ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲਾਏ ਕੈਂਪਾਂ ਨੂੰ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ । ਇਸ ਮੌਕੇ ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾਂ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਵੀ ਕੀਤੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦਾ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਪਿੰਡ ਮਛਲੀਕਲਾਂ ਦੇ ਟੋਭੇ ਸਬੰਧੀ ਲੋਕਾਂ ਨੂੰ ਆ ਰਹੀ ਮੁਸ਼ਕਲ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਲੋੜੀਂਦੀ ਪੁਲੀ ਲਗਵਾਉਣ ਦੀ ਗੱਲ ਵੀ ਆਖੀ। ਉਨ੍ਹਾਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਇਥੇ ਲੋੜ ਅਨੁਸਾਰ ਬੱਸਾਂ ਦੇ ਰੂਟ ਚਲਾਏ ਜਾਣਗੇ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਇਸ ਸਰਕਾਰ ਦੌਰਾਨ ਨਾ ਤਾਂ ਕਿਸੇ ਨਾਲ ਧੱਕਾ ਹੋਵੇਗਾ ਤੇ ਨਾ ਹੀ ਗਲਤ ਕੰਮ ਕਰਨ ਵਾਲੇ ਬਖਸ਼ੇ ਜਾਣਗੇ। 

ਕੈਬਨਿਟ ਮੰਤਰੀ ਨੇ ਲੇਬਰ ਕਾਰਡ ਸਬੰਧੀ ਸਹੂਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ । ਉਨ੍ਹਾਂ ਦੱਸਿਆ ਕਿ ਲੇਬਰ ਕਾਰਡਾਂ ਜ਼ਰੀਏ ਲੋਕਾਂ ਨੂੰ ਇਲਾਜ ਲਈ ਮਾਲੀ ਮਦਦ ਮਿਲਦੀ ਹੈ ਤੇ ਸ਼ਗਨ ਸਕੀਮ ਸਬੰਧੀ, ਵਿਦਿਆਰਥੀਆਂ ਨੂੰ ਸਕਾਲਰਸ਼ਿਪ ਤੋਂ ਇਲਾਵਾਂ ਹੋਰ ਵੀ ਕਈ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਨੇ ਲੋੜਵੰਦ ਲੋਕਾਂ ਨੂੰ ਜੌਬ ਕਾਰਡ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਲੋਕ ਮਗਨਰੇਗਾ ਸਬੰਧੀ ਸਕੀਮਾਂ ਦਾ ਲਾਭ ਲੈ ਸਕਣ ।

ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਲਗਾਤਾਰ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੋ ਗਰੰਟੀਆਂ ਦਿੱਤੀਆਂ ਸਨ , ਉਹਨਾਂ ਤੋਂ ਵੀ ਵੱਧ ਕੰਮ ਕੀਤਾ ਜਾਵੇਗਾ।  ਉਹਨਾਂ ਨੇ ਅਪੀਲ ਕੀਤੀ ਕਿ ਹਰ ਜ਼ਿੰਮੇਵਾਰ ਵਿਅਕਤੀ ਸੂਬੇ ਦੀ ਤਰੱਕੀ ਲਈ ਯੋਗਦਾਨ ਪਾਵੇ।  

ਇਨ੍ਹਾਂ ਕੈਂਪਾਂ ਦੌਰਾਨ ਮੁਫ਼ਤ ਮੈਡੀਕਲ ਸਹੂਲਤ, ਰੋਜ਼ਗਾਰ ਲਈ ਰਜਿਸਟ੍ਰੇਸ਼ਨ, ਜੌਬ ਕਾਰਡ ਤੋਂ ਇਲਾਵਾ ਆਧਾਰ ਕਾਰਡ ਬਣਾਉਣ ਸਬੰਧੀ ਸਹੂਲਤ ਮੁਹੱਈਆ ਕਰਵਾਈਆਂ ਗਈਆਂ। 

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget