ਪੜਚੋਲ ਕਰੋ

ਨਸ਼ੇ ਦੇ ਓਵਰ ਡੋਜ਼ ਨਾਲ ਨਾਬਾਲਗ ਲੜਕੀ ਦੀ ਹਾਲਤ ਗੰਭੀਰ, ਸਿਵਲ ਹਸਪਤਾਲ 'ਚ ਭਰਤੀ

ਬਠਿੰਡਾ 'ਚ ਅੱਜ ਇੱਕ ਨਾਬਾਲਗ ਲੜਕੀ ਨਸ਼ੇ ਦੀ ਓਵਰ ਡੋਜ਼ ਕਾਰਨ ਸਿਵਲ ਹਸਪਤਾਲ ਦੇ ਵਿੱਚ ਇਲਾਜ ਲਈ ਭਰਤੀ ਕਰਵਾਈ ਗਈ।

ਬਠਿੰਡਾ: ਬਠਿੰਡਾ 'ਚ ਅੱਜ ਇੱਕ ਨਾਬਾਲਗ ਲੜਕੀ ਨਸ਼ੇ ਦੀ ਓਵਰ ਡੋਜ਼ ਕਾਰਨ ਸਿਵਲ ਹਸਪਤਾਲ ਦੇ ਵਿੱਚ ਇਲਾਜ ਲਈ ਭਰਤੀ ਕਰਵਾਈ ਗਈ।ਜਾਣਕਾਰੀ ਮੁਤਾਬਿਕ ਲੜਕੀ ਦੇ ਸਿਹਤ ਚਿੱਟੇ ਦੇ ਨਸ਼ੇ ਕਾਰਨ ਵਿੱਗੜੀ ਹੈ। ਜਿਸ ਨੂੰ ਸਹਾਰਾ ਜਨ ਸੇਵਾ ਵਲੋਂ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

ਲੜਕੀ ਦੀ ਉਮਰ 17 ਸਾਲ ਦਿੱਸੀ ਜਾ ਰਹੀ ਹੈ। ਐਂਬੂਲੈਂਸ ਵਰਕਰ ਮੁਤਾਬਿਕ ਉਨ੍ਹਾਂ ਨੂੰ ਮੁਹੱਲਾ ਵਾਸੀਆਂ ਵਲੋਂ ਜਾਣਕਾਰੀ ਮਿਲੀ ਸੀ ਕਿ ਇੱਕ ਲੜਕੀ ਦੀ ਹਾਲਤ ਕਾਫ਼ੀ ਖਰਾਬ ਹੈ।

ਪੀੜਤ ਲੜਕੀ ਦੇ ਭਰਾ ਮੁਤਾਬਿਕ ਲੜਕੀ ਪਿਛਲੇ ਕੁੱਝ ਸਮੇਂ ਤੋਂ ਇੱਕ ਆਦਮੀ ਨਾਲ ਰਹਿ ਰਹੀ ਸੀ। ਜਿੱਥੇ ਉਹ ਨਸ਼ੇ ਕਰਦੀ ਸੀ। ਹੁਣ ਲੜਕੀ ਦਾ ਭਰਾ ਮੰਗ ਕਰ ਰਿਹਾ ਹੈ ਕਿ ਉਨ੍ਹਾਂ ਲੋਕਾਂ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਜਿਨ੍ਹਾਂ ਤੋਂ ਉਹ ਨਸ਼ਾ ਲਿਆਉਂਦੀ ਸੀ। ਉਧਰ ਡਾਕਟਰ ਇਲਾਜ ਤਾਂ ਕਰ ਰਹੇ ਹਨ ਪਰ ਇਹ ਗੱਲ ਅਜੇ ਸਪਸ਼ਟ ਨਹੀਂ ਹੋਈ ਹੈ ਕਿ ਉਸਨੇ ਕਿਹੜਾ ਨਸ਼ਾ ਲਿਆ ਸੀ। ਜਿਸ ਨਾਲ ਉਸਦੀ ਹਾਲਤ ਗੰਭੀਰ ਹੋਈ। ਨਸ਼ੇ ਦੇ ਓਵਰ ਡੋਜ਼ ਨਾਲ ਨਾਬਾਲਗ ਲੜਕੀ ਦੀ ਹਾਲਤ ਗੰਭੀਰ, ਸਿਵਲ ਹਸਪਤਾਲ 'ਚ ਭਰਤੀ

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget