ਪੜਚੋਲ ਕਰੋ

Punjab News: 13 ਦਿਨ ਤੱਕ ਨਾਬਾਲਿਗ ਲੜਕੀ ਨਾਲ ਬਲਾਤਕਾਰ, ਪੁਲਿਸ ਨੇ ਤਿੰਨ ਦੋਸ਼ੀਆਂ ਖ਼ਿਲਾਫ਼ ਮਾਮਲਾ ਕੀਤਾ ਦਰਜ

ਥਾਣਾ ਮੱਖੂ ਦੀ ਪੁਲਿਸ ਨੇ ਨਾਬਾਲਗ ਦੀ ਮਾਂ ਦੇ ਬਿਆਨਾਂ 'ਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ।

Punjab Crime News : ਫਿਰੋਜ਼ਪੁਰ ਜ਼ਿਲ੍ਹੇ ਦੇ ਮੱਖੂ ਵਿੱਚ 13 ਦਿਨਾਂ ਤੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨਾਬਾਲਗ ਲੜਕੀ ਨੂੰ ਉਸ ਦੇ ਘਰੋਂ ਅਗਵਾ ਕਰ ਲਿਆ ਗਿਆ ਸੀ। ਮੁਲਜ਼ਮ ਨੇ ਅਗਵਾ ਕਰਨ ਵਿੱਚ ਆਪਣੇ ਦੋ ਸਾਥੀਆਂ ਦੀ ਮਦਦ ਲਈ। ਥਾਣਾ ਮੱਖੂ ਦੀ ਪੁਲਿਸ ਨੇ ਬੁੱਧਵਾਰ ਨੂੰ ਤਿੰਨ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਘਰੋਂ ਲਾਪਤਾ ਹੋ ਗਈ ਸੀ ਲੜਕੀ 

ਪੀੜਤਾ ਦੀ ਮਾਂ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਬੇਟੀ 22 ਅਗਸਤ ਦੀ ਰਾਤ ਨੂੰ ਘਰੋਂ ਲਾਪਤਾ ਹੋ ਗਈ ਸੀ। ਪਰਿਵਾਰ ਧੀ ਦੀ ਭਾਲ ਵਿੱਚ ਰੁੱਝਿਆ ਹੋਇਆ ਸੀ। ਇਸ ਦੌਰਾਨ 5 ਸਤੰਬਰ ਨੂੰ ਬੇਟੀ ਦਾ ਪਤਾ ਲੱਗਾ। ਉਸ ਦੀ ਹਾਲਤ ਠੀਕ ਨਹੀਂ ਸੀ। ਬੇਟੀ ਨੇ ਦੱਸਿਆ ਕਿ ਉਸ ਨੂੰ ਇੱਕ ਦੋਸ਼ੀ ਆਪਣੇ ਦੋ ਸਾਥੀਆਂ ਦੀ ਮਦਦ ਨਾਲ ਘਰੋਂ ਚੁੱਕ ਕੇ ਲੈ ਗਿਆ। ਦੋਸ਼ੀ ਉਸ ਨੂੰ ਵੱਖ-ਵੱਖ ਥਾਵਾਂ 'ਤੇ ਲੈ ਜਾਂਦਾ ਰਿਹਾ ਅਤੇ ਉਸ ਨਾਲ ਬਲਾਤਕਾਰ ਵੀ ਕੀਤਾ।

13 ਦਿਨਾਂ ਤੱਕ ਲੜਕੀ ਨਾਲ ਸਰੀਰਕ ਸਬੰਧ ਬਣਾਉਂਦਾ ਰਿਹਾ ਮੁਲਜ਼ਮ

3 ਸਤੰਬਰ ਨੂੰ ਮੁਲਜ਼ਮ ਉਸ ਨੂੰ ਕਿਸੇ ਅਣਪਛਾਤੀ ਥਾਂ ’ਤੇ ਛੱਡ ਕੇ ਭੱਜ ਗਏ। ਕਿਸੇ ਤਰ੍ਹਾਂ ਉਸ ਨੇ ਆਪਣੇ ਪਰਿਵਾਰ ਨਾਲ ਸੰਪਰਕ ਕੀਤਾ। ਮੁਲਜ਼ਮ 13 ਦਿਨਾਂ ਤੱਕ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਰਿਹਾ। ਪਰਿਵਾਰ ਨੇ ਹੁਣ ਨਾਬਾਲਗ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਹੈ। ਥਾਣਾ ਮੱਖੂ ਦੀ ਪੁਲਿਸ ਨੇ ਨਾਬਾਲਗ ਦੀ ਮਾਂ ਦੇ ਬਿਆਨਾਂ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰਨ ਵਿੱਚ ਲੱਗੀ ਹੋਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget