ਪੜਚੋਲ ਕਰੋ

ਵਿਆਹੀ ਮਹਿਲਾ ਨੂੰ ਮਿਲਣ ਆਏ ਪ੍ਰੇਮੀ ਨੂੰ ਕਰੰਟ ਲਾ ਕੇ ਮਾਰਿਆ

ਵਿਆਹੀ ਮਹਿਲਾ ਨੂੰ ਮਿਲਣ ਉਸ ਦੇ ਘਰ ਪਹੁੰਚੇ ਨਾਬਾਲਗ ਪ੍ਰੇਮੀ ਨੂੰ ਮਹਿਲਾ ਦੇ ਪਰਿਵਾਰਕ ਮੈਂਬਰਾਂ ਨੇ ਪਿੰਡ ਸ਼ੇਰੋਂ ਵਿੱਚ ਕੁੱਟਮਾਰ ਕਰਨ ਤੋਂ ਬਾਅਦ ਕਰੰਟ ਲਾ ਕੇ ਕਤਲ ਕਰ ਦਿੱਤਾ। ਪੁਲਿਸ ਨੇ ਇਸ ਮਾਮਲੇ 'ਚ 6 ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਮਹਿਲਾ ਤੇ ਉਸ ਦੀ ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਵਿੱਚ ਸੰਦੀਪ ਕੌਰ, ਉਸ ਦਾ ਪਤੀ ਹਿੰਮਤ ਸਿੰਘ, ਮਾਤਾ ਰਾਜ ਕੌਰ, ਭਰਾ ਮਨਪ੍ਰੀਤ ਸਿੰਘ ਤੇ ਸੰਦੀਪ ਕੌਰ ਦੇ ਜੇਠ ਧਰਮ ਸਿੰਘ ਤੇ ਪ੍ਰਗਟ ਸਿੰਘ ਦਾ ਨਾਮ ਸ਼ਾਮਲ ਹਨ।

ਤਰਨ ਤਾਰਨ: ਵਿਆਹੀ ਮਹਿਲਾ ਨੂੰ ਮਿਲਣ ਉਸ ਦੇ ਘਰ ਪਹੁੰਚੇ ਨਾਬਾਲਗ ਪ੍ਰੇਮੀ ਨੂੰ ਮਹਿਲਾ ਦੇ ਪਰਿਵਾਰਕ ਮੈਂਬਰਾਂ ਨੇ ਪਿੰਡ ਸ਼ੇਰੋਂ ਵਿੱਚ ਕੁੱਟਮਾਰ ਕਰਨ ਤੋਂ ਬਾਅਦ ਕਰੰਟ ਲਾ ਕੇ ਕਤਲ ਕਰ ਦਿੱਤਾ। ਪੁਲਿਸ ਨੇ ਇਸ ਮਾਮਲੇ 'ਚ 6 ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਮਹਿਲਾ ਤੇ ਉਸ ਦੀ ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਵਿੱਚ ਸੰਦੀਪ ਕੌਰ, ਉਸ ਦਾ ਪਤੀ ਹਿੰਮਤ ਸਿੰਘ, ਮਾਤਾ ਰਾਜ ਕੌਰ, ਭਰਾ ਮਨਪ੍ਰੀਤ ਸਿੰਘ ਤੇ ਸੰਦੀਪ ਕੌਰ ਦੇ ਜੇਠ ਧਰਮ ਸਿੰਘ ਤੇ ਪ੍ਰਗਟ ਸਿੰਘ ਦਾ ਨਾਮ ਸ਼ਾਮਲ ਹਨ। ਮ੍ਰਿਤਕ ਦੀ ਪਛਾਣ ਗੁਰਵਿੰਦਰਜੀਤ ਸਿੰਘ (18) ਵਜੋਂ ਹੋਈ ਹੈ, ਜੋ ਤਰਨ ਤਾਰਨ ਦੀ ਗਲੀ ਮੰਗਲ ਸਿੰਘ ਵਕੀਲ ਦਾ ਰਹਿਣ ਵਾਲਾ ਸੀ। ਗੁਰਿੰਦਰਜੀਤ ਸਿੰਘ ਅਜੇ ਕੁਆਰਾ ਸੀ ਤੇ ਕਰੀਬ ਇਕ ਸਾਲ ਪਹਿਲਾਂ ਤੋਂ ਉਸ ਦੇ ਪ੍ਰੇਮ ਸਬੰਧ ਵਿਆਹੁਤਾ ਔਰਤ ਸੰਦੀਪ ਕੌਰ (32) ਨਾਲ ਚੱਲ ਰਹੇ ਸਨ। ਪੁਲਿਸ ਮੁਤਾਬਕ ਔਰਤ ਦਾ ਨਾਬਾਲਗ ਲੜਕੇ ਨਾਲ ਪ੍ਰੇਮ ਸਬੰਧ ਸੀ ਜਿਸ ਕਾਰਨ ਇਹ ਕਤਲ ਕੀਤਾ ਗਿਆ। ਇਸ ਮਾਮਲੇ 'ਚ ਹੋਰ ਲੋਕ ਫਰਾਰ ਹਨ। ਇਹ ਘਟਨਾ ਐਤਵਾਰ ਦੁਪਹਿਰ 3:00 ਵਜੇ ਵਾਪਰੀ ਜਦੋਂ ਨੌਜਵਾਨ ਮਹਿਲਾ ਨੂੰ ਮਿਲਣ ਲਈ ਉਸ ਦੇ ਘਰ ਆਇਆ। ਕਤਲ ਦੀ ਖ਼ਬਰ ਮਿਲਦਿਆਂ ਹੀ ਮ੍ਰਿਤਕ ਦਾ ਪਰਿਵਾਰ ਵੀ ਮੌਕੇ 'ਤੇ ਪਹੁੰਚ ਗਿਆ। ਉਨ੍ਹਾਂ ਨੇ ਦੋਸ਼ ਲਾਇਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਅੰਜਾਮ ਭੁਗਤਨ ਦੀ ਧਮਕੀ ਦੇ ਰਹੇ ਸੀ। ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੇ ਲੜਕੇ ਦਾ ਕਤਲ ਸਾਜਿਸ਼ ਤਹਿਤ ਕੀਤਾ ਗਿਆ ਹੈ।

ਟਾਪ ਹੈਡਲਾਈਨ

ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget