ਪੜਚੋਲ ਕਰੋ

Fazilka News : ਨਾਬਾਲਿਗ ਵਿਦਿਆਰਥੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪੜ੍ਹਾਈ 'ਚ ਕਮਜ਼ੋਰ ਹੋਣ ਕਰਕੇ ਰਹਿੰਦਾ ਸੀ ਪ੍ਰੇਸ਼ਾਨ

Fazilka News : ਅਬੋਹਰ ਵਿਖੇ ਪੜ੍ਹਾਈ ਵਿੱਚ ਕਮਜ਼ੋਰ ਹੋਣ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਇੱਕ ਨਾਬਾਲਗ ਵਿਦਿਆਰਥੀ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ।

Fazilka News : ਅਬੋਹਰ ਵਿਖੇ ਪੜ੍ਹਾਈ ਵਿੱਚ ਕਮਜ਼ੋਰ ਹੋਣ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਇੱਕ ਨਾਬਾਲਗ ਵਿਦਿਆਰਥੀ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਇਹ ਘਟਨਾ ਐਤਵਾਰ ਦੇਰ ਸ਼ਾਮ ਅਬੋਹਰ ਦੀ ਗਲੀ ਨੰਬਰ 17 ਵਿੱਚ ਵਾਪਰੀ।  

ਮ੍ਰਿਤਕ ਦੀ ਪਛਾਣ 14 ਸਾਲਾ ਅੰਕਿਤ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦੱਸਿਆ ਕਿ ਸਾਰੇ ਪਰਿਵਾਰਕ ਮੈਂਬਰ ਐਤਵਾਰ ਸ਼ਾਮ ਨੂੰ ਇੱਕ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਣ ਗਏ ਸਨ। ਇਸ ਦੌਰਾਨ ਅੰਕਿਤ ਨੇ ਘਰ ਦੇ ਇੱਕ ਕਮਰੇ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

ਜਦੋਂ ਅੰਕਿਤ ਕਾਫ਼ੀ ਦੇਰ ਤੱਕ ਬਾਹਰ ਨਹੀਂ ਆਇਆ ਤਾਂ ਉਸਦੀ ਮਾਂ ਕਮਰੇ ਵਿੱਚ ਗਈ ਅਤੇ ਉਸਨੂੰ ਫੰਦੇ ਨਾਲ ਲਟਕਦਾ ਦੇਖਿਆ। ਪਰਿਵਾਰਕ ਮੈਂਬਰ ਉਸਨੂੰ ਤੁਰੰਤ ਸਰਕਾਰੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਵਿਦਿਆਰਥੀ ਦੀ ਲਾਸ਼ ਸੋਮਵਾਰ ਦੁਪਹਿਰ ਨੂੰ ਪੋਸਟਮਾਰਟਮ ਤੋਂ ਬਾਅਦ ਉਸਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ।

ਪਰਿਵਾਰ ਨੇ ਦੱਸਿਆ ਕਿ ਅੰਕਿਤ ਨੌਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਪੜ੍ਹਾਈ ਚ ਕਮਜ਼ੋਰ ਹੋਣ ਕਰਕੇ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ। ਇਸ ਕਾਰਨ ਉਸਨੇ ਇਹ ਕਦਮ ਚੁੱਕਿਆ।

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget