ਪੜਚੋਲ ਕਰੋ

ਰਜਿੰਦਰਾ ਹਸਪਤਾਲ ਦੇ ਡਾਕਟਰਾਂ ਦਾ ਚਮਤਕਾਰ, ਇੰਝ ਬਚਾਈ ਨੌਜਵਾਨ ਦੀ ਜਾਨ

ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਨੇ ਗਰਦਨ 'ਤੇ ਗੰਭੀਰ ਸੱਟ ਲੱਗਣ ਤੋਂ ਪੀੜਤ ਮਰੀਜ਼ ਦੀ ਜਾਨ ਬਚਾਈ ਹੈ। ਇਨ੍ਹਾਂ ਡਾਕਟਰਾਂ ਨੇ ਇੱਕ ਨੌਜਵਾਨ, ਜੋ ਕਿ ਗੰਭੀਰ ਰੂਪ ਵਿੱਚ ਜ਼ਖਮੀ ਹੋ ਕੇ ਇਥੇ ਦਾਖਲ ਹੋਇਆ ਸੀ,

ਪਟਿਆਲਾ: ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਨੇ ਗਰਦਨ 'ਤੇ ਗੰਭੀਰ ਸੱਟ ਲੱਗਣ ਤੋਂ ਪੀੜਤ ਮਰੀਜ਼ ਦੀ ਜਾਨ ਬਚਾਈ ਹੈ। ਇਨ੍ਹਾਂ ਡਾਕਟਰਾਂ ਨੇ ਇੱਕ ਨੌਜਵਾਨ, ਜੋ ਕਿ ਗੰਭੀਰ ਰੂਪ ਵਿੱਚ ਜ਼ਖਮੀ ਹੋ ਕੇ ਇਥੇ ਦਾਖਲ ਹੋਇਆ ਸੀ, ਨੂੰ ਬਚਾਉਣ ਲਈ ਉਸਦੀ ਐਮਰਜੈਂਸੀ ਸਰਜਰੀ ਸਫਲਤਾਪੂਰਵਕ ਕੀਤੀ। 

ਇਸ ਮਰੀਜ਼ ਦੀ ਗਰਦਨ 'ਤੇ ਸੱਟ ਲੱਗਣ ਕਾਰਨ ਇਸਦੀ ਵਿੰਡ ਪਾਈਪ ਵਿੱਚ ਕਈ ਥਾਵਾਂ 'ਤੇ ਸੱਟ ਲੱਗੀ ਸੀ ਤੇ ਇਸਨੂੰ ਨੱਕ ਕੰਨ ਗਲੇ ਦੀ  ਐਮਰਜੈਂਸੀ ਵਿੱਚ ਲਿਆਂਦਾ ਗਿਆ ਸੀ ਅਤੇ  ਇਸ ਗੁੰਝਲਦਾਰ ਕੇਸ ਵਿਚ ਮਰੀਜ਼ ਦਾ ਵੱਡੇ ਪੱਧਰ 'ਤੇ ਖੂਨ ਵਹਿ ਰਿਹਾ ਸੀ।

ਈ ਐਨ ਟੀ ਵਿਭਾਗ ਦੇ ਮੁਖੀ ਡਾ. ਸੰਜੀਵ ਭਗਤ, ਡਾ. ਦਿਨੇਸ਼ ਕੁਮਾਰ ਸ਼ਰਮਾ, ਡਾ. ਵਿਸ਼ਵ ਯਾਦਵ ਅਤੇ ਸੀਨੀਅਰ ਰੈਜ਼ੀਡੈਂਟ ਡਾ. ਅੰਕਿਤਾ ਅਗਰਵਾਲ ਦੀ ਅਗਵਾਈ ਵਿੱਚ ਈਐਨਟੀ ਸਰਜਨਾਂ ਦੀ ਟੀਮ ਨੇ ਗੰਭੀਰ ਜ਼ਖ਼ਮੀ ਗਰਦਨ ਅਤੇ ਸਾਹ ਨਲੀ ਨੂੰ ਠੀਕ ਕਰਨ ਵਿੱਚ ਤਿੰਨ ਘੰਟੇ ਦਾ ਸਮਾਂ ਲਗਾਇਆ।

ਪਹਿਲਾਂ ਅਜਿਹੇ ਮਰੀਜ਼ਾਂ ਨੂੰ ਇਸ ਗੁੰਝਲਦਾਰ ਸਰਜਰੀ ਲਈ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਜਾਂਦਾ ਸੀ।
ਮਰੀਜ਼ ਨੂੰ 24 ਘੰਟਿਆਂ ਲਈ ਆਈਸੀਯੂ ਦੇਖਭਾਲ ਦਿੱਤੀ ਗਈ ਅਤੇ ਮਰੀਜ਼ ਠੀਕ ਹੋ ਕੇ ਹੁਣ ਖ਼ਤਰੇ ਤੋਂ ਬਾਹਰ ਹੈ।ਜ਼ਿਕਰਯੋਗ ਹੈ ਕਿ ਈਐਨਟੀ ਸਰਜਨਾਂ ਦੀ ਇਸੇ ਟੀਮ ਨੇ ਕੋਵਿਡ ਮਹਾਂਮਾਰੀ ਦੌਰਾਨ ਮਿਓਕਰੋਮਾਈਕੋਸਿਸ  (ਕਾਲੀ ਉੱਲੀ) ਦੇ ਕੇਸਾਂ ਦਾ ਵੀ ਇਲਾਜ਼ ਕੀਤਾ ਸੀ। 

ਮੈਡੀਕਲ ਸੁਪਰਡੈਂਟ ਡਾ: ਐਚ.ਐਸ. ਰੇਖੀ ਨੇ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰਜਿੰਦਰਾ ਹਸਪਤਾਲ ਅਜਿਹੇ ਗੁੰਝਲਦਾਰ ਕੇਸਾਂ ਨਾਲ ਨਜਿੱਠਣ ਲਈ ਤਿਆਰ ਵੀ ਹੈ ਜੋ ਪਹਿਲਾਂ ਰੈਫਰ ਕਰਕੇ ਪੀ ਜੀ ਆਈ ਜਾਂ ਕਿਤੇ ਹੋਰ ਭੇਜੇ ਜਾਂਦੇ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget