ਪੜਚੋਲ ਕਰੋ

ਪੰਜਾਬ ਵਿੱਚ ਅਮਨ-ਕਾਨੂੰਨ ਦੀ ਮਾੜੀ ਹਾਲਤ, ਸ਼ਰਾਰਤੀ ਅਨਸਰ ਕਿਸਾਨ ਅੰਦੋਲਨ ਹੇਠ ਕਰ ਰਹੇ ਮਾਹੌਲ ਖ਼ਰਾਬ- ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਖ਼ਰਾਬ ਹੈ। ਉਨ੍ਹਾਂ ਦੋਸ਼ ਲਾਇਆ ਕਿ ਰੇਲਾਂ ਰੋਕੀਆਂ ਜਾ ਰਹੀਆਂ ਹਨ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਇਤਰਾਜ਼ਯੋਗ ਬਿਆਨ ਦੇ ਰਹੇ ਹਨ। ਜਦੋਂਕਿ ਸੂਬਾ ਸਰਕਾਰ ਇਸ ਮਾਮਲੇ ਵਿਚ ਕਾਰਵਾਈ ਕਰਨ ਵਿਚ ਨਾਕਾਮ ਰਹੀ ਹੈ।

ਲੁਧਿਆਣਾ: ਠੰਢ ਦੇ ਮੌਸਮ ਵਿੱਚ ਪੰਜਾਬ ਦਾ ਸਿਆਸੀ ਪਾਰਾ ਵਧਦਾ ਜਾ ਰਿਹਾ ਹੈ। ਸ਼ਨੀਵਾਰ ਨੂੰ ਹੋਈ ਭਾਜਪਾ ਰੈਲੀ ਵਿੱਚ ਬੀਜੇਪੀ ਆਗੂਆਂ ਨੇ ਕੈਪਟਨ ਸਰਕਾਰ 'ਤੇ ਖੂਬ ਨਿਸ਼ਾਨੇ ਸਾਧੇ। ਇਸ ਰੈਲੀ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਕਿਸਾਨ ਅੰਦੋਲਨ ਹੇਠ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਭਾਜਪਾ ਚੋਣਾਂ ਤੋਂ ਨਹੀਂ ਭੱਜੇਗੀ ਪਰ ਸਰਕਾਰ ਦੀ ਪੋਲ ਨਾ ਖੋਲ੍ਹੇ ਇਹ ਵੀ ਨਹੀਂ ਹੋਏਗਾ। ਦੱਸ ਦਈਏ ਕਿ ਸ਼ਨੀਵਾਰ ਨੂੰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪ੍ਰਤੀ ਰੋਸ ਜ਼ਾਹਰ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਰੋਡ ’ਤੇ ਵਿਸ਼ਾਲ ਰੈਲੀ ਕੀਤੀ ਗਈ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਖ਼ਰਾਬ ਹੈ। ਉਨ੍ਹਾਂ ਦੋਸ਼ ਲਾਇਆ ਕਿ ਰੇਲਾਂ ਰੋਕੀਆਂ ਜਾ ਰਹੀਆਂ ਹਨ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਇਤਰਾਜ਼ਯੋਗ ਬਿਆਨ ਦੇ ਰਹੇ ਹਨ। ਜਦੋਂਕਿ ਸੂਬਾ ਸਰਕਾਰ ਇਸ ਮਾਮਲੇ ਵਿਚ ਕਾਰਵਾਈ ਕਰਨ ਵਿਚ ਨਾਕਾਮ ਰਹੀ ਹੈ। 'ਆਪ' ਵਲੋਂ ਕਿਸਾਨਾਂ ਲਈ ਭੱਦੀ ਸ਼ਬਦਾਵਲੀ ਵਰਤਣ ਵਾਲੇ ਭਾਜਪਾ ਆਗੂਆਂ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਇਸ ਦੇ ਨਾਲ ਹੀ ਖੇਤੀ ਕਾਨੂੰਨਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਈ ਵਾਰ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਹੈ। ਉਹ ਖੇਤੀ ਕਾਨੂੰਨ ਲਾਗੂ ਕਰਨ ਤੋਂ ਪਹਿਲਾਂ ਨੇਤਾਵਾਂ ਨੂੰ ਮਿਲੇ ਸੀ। ਇਸ ਦੇ ਨਾਲ ਹੀ ਪੁਲਿਸ ਨੇ ਇਸ ਰੈਲੀ ਦਾ ਵਿਰੋਧ ਕਰਨ ਵਾਲੇ ਲੋਕਾਂ ਨੂੰ ਪਹਿਲਾਂ ਹੀ ਰੋਕ ਹਿਰਾਸਤ ਵਿੱਚ ਲੈ ਲਿਆ ਸੀ। ਏਡੀਸੀਪੀ ਦੀਪਕ ਪਾਰੇਖ ਨੇ ਕਿਹਾ ਕਿ ਕੁਝ ਲੋਕਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਰੈਲੀ ਦੌਰਾਨ ਅਸ਼ਵਨੀ ਸ਼ਰਮਾ ਨੇ ਅੱਗੇ ਕਿਹਾ ਕਿ ਜੇ ਮੇਰੇ ਖੂਨ ਨਾਲ ਅਮਨ-ਸ਼ਾਂਤੀ ਹੁੰਦੀ ਹੈ ਤਾਂ ਮੈਂ ਤਿਆਰ ਹਾਂ ਪਰ ਅਜਿਹੀ ਘਟੀਆ ਰਾਜਨੀਤੀ ਨਾ ਕੀਤੀ ਜਾਵੇ। ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ ਲਈ ਚੰਗਾ ਕਰਦੀ ਹੈ, ਕੈਪਟਨ ਵਲੋਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget