ਪੜਚੋਲ ਕਰੋ

'ਆਪ' ਵਿਧਾਇਕਾਂ ਨੇ ਲਾਪਤਾ ਸਰੂਪਾਂ ਦੀ ਜਾਂਚ ਰਿਪੋਰਟ ਨੂੰ ਰੱਦ ਕਰਨ ਦੀ ਕੀਤੀ ਮੰਗ

'ਆਪ' ਵਲੋਂ ਸਿੰਘ ਸਾਹਿਬਾਨ ਨੂੰ ਲਾਪਤਾ ਸਰੂਪਾਂ ਬਾਰੇ ਜਾਂਚ ਰਿਪੋਰਟ ਨੂੰ ਰੱਦ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਗਤ ਅੱਧੀ-ਅਧੂਰਾ ਨਹੀਂ ਸਗੋਂ ਪੂਰਾ ਸੱਚ ਜਾਣਨਾ ਚਾਹੁੰਦੀ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਪੰਜਾਬ ਨੇ ਲਾਪਤਾ 328 ਪਵਿੱਤਰ ਸਰੂਪਾਂ ਲਈ ਗਠਿਤ ਤਿੰਨ ਮੈਂਬਰੀ ਜਾਂਚ ਕਮੇਟੀ ਵੱਲੋਂ ਦਿੱਤੀ ਜਾਂਚ ਰਿਪੋਰਟ 'ਤੇ ਗੰਭੀਰ ਸਵਾਲ ਖੜੇ ਕੀਤੇ। ਇਸ ਦੌਰਾਨ 'ਆਪ' ਨੇ ਦੋਸ਼ ਲਗਾਏ ਕਿ ਜਾਂਚ ਪੈਨਲ ਨੇ ਸਰੂਪ ਲਾਪਤਾ ਹੋਣ ਦੇ ਜ਼ਿੰਮੇਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁੱਖ ਅਧਿਕਾਰੀਆਂ ਅਤੇ ਉਨ੍ਹਾਂ ਦੇ ਸਿਆਸੀ ਆਕਿਆਂ ਨੂੰ ਕਲੀਨ ਚਿੱਟੇ ਦੇਣ ਲਈ ਅਸਲੀਅਤ ਲੁਕਾਉਣ 'ਤੇ ਜ਼ਿਆਦਾ ਜ਼ੋਰ ਦਿੱਤਾ ਹੈ। ਆਪ ਨੇ ਅੱਗੇ ਕਿਹਾ ਕਿ ਇਹ ਹਿਰਦੇ ਵਾਦਕ ਤੱਥ ਸਾਹਮਣੇ ਆਏ ਹਨ ਕਿ ਇੱਕ ਪਰਿਵਾਰ ਦੀ ਨਿੱਜੀ ਜਾਗੀਰ ਬਣ ਚੁੱਕੀ ਐਸਜੀਪੀਸੀ ਪ੍ਰਬੰਧਕਾਂ ਗੋਲਕਾਂ ਦੀ ਲੁੱਟ ਤੋਂ ਅੱਗੇ ਵਧ ਕੇ 'ਗੁਰੂ' ਦਾ ਵੀ ਬਲੈਕ 'ਚ ਮੁੱਲ ਵਟਦੀ ਰਹੀ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਜੈ ਸਿੰਘ ਰੋੜੀ, ਕੁਲਵੰਤ ਸਿੰਘ ਪੰਡੋਰੀ ਅਤੇ ਮਨਜੀਤ ਸਿੰਘ ਬਿਲਾਸਪੁਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੇਤਲੀ ਜਾਂਚ 'ਤੇ ਆਧਾਰਿਤ ਇਸ ਜਾਂਚ ਰਿਪੋਰਟ ਨੂੰ ਰੱਦ ਕਰਨ ਅਤੇ ਪੂਰਾ ਸੱਚ ਸਾਹਮਣੇ ਲਿਆਉਣ ਲਈ ਇਸ ਪੂਰੇ ਮਾਮਲੇ ਦੀ ਐਫਆਈਆਰ ਦਰਜ ਕਰਾਉਣ ਦੇ ਆਦੇਸ਼ ਦੇਣ ਅਤੇ ਉੱਚ ਪੱਧਰੀ ਨਿਰਪੱਖ ਜਾਂਚ ਕਰਾਉਣ। 'ਆਪ' ਆਗੂਆਂ ਨੇ ਕਿਹਾ, ''ਬਗੈਰ ਸ਼ੱਕ ਆਮ ਆਦਮੀ ਪਾਰਟੀ ਇੱਕ ਧਰਮ ਨਿਰਪੱਖ ਪਾਰਟੀ ਹੈ, ਪਰ ਨਿਮਾਣੇ ਸਿੱਖ ਹੋਣ ਦੇ ਨਾਤੇ ਐਸਜੀਪੀਸੀ ਦੀ ਕਾਰਜਸ਼ੈਲੀ ਬੇਹੱਦ ਨਿਰਾਸ਼ਾਜਨਕ ਹੈ। ਜੇਕਰ ਐਸਜੀਪੀਸੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪਾਂ ਨੂੰ ਨਹੀਂ ਸੰਭਾਲ ਸਕਦੀ ਅਤੇ ਆਪਣੇ ਨੱਕ ਥੱਲੇ ਗੁਰੂ ਦੀ ਬੈਠਕ 'ਚ ਵਿੱਕਰੀ ਕਰਵਾਉਂਦੀ ਰਹੀ ਹੋਵੇ ਤਾਂ ਅਜਿਹੇ ਪ੍ਰਬੰਧਕਾਂ (ਐਸਜੀਪੀਸੀ) ਅਤੇ 'ਮਸੰਦਾਂ' 'ਚ ਕੀ ਫ਼ਰਕ ਰਹਿ ਗਿਆ ਹੈ।'' 'ਆਪ' ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ 'ਚ ਅਜੇ ਤੱਕ ਇਨਸਾਫ਼ ਅਤੇ ਅਸਲ ਦੋਸ਼ੀਆਂ ਨੂੰ ਸਜਾ ਨਾ ਮਿਲਣ ਕਰਕੇ ਨਾਨਕ ਨਾਮ ਲੇਵਾ ਸੰਗਤ 'ਚ ਪਹਿਲਾਂ ਹੀ ਭਾਰੀ ਰੋਸ ਸੀ, ਪਰ ਲਾਪਤਾ ਸਰੂਪਾਂ ਦੇ ਮਾਮਲੇ ਨੇ ਦੁਨੀਆ ਭਰ ਦੀ ਸਿੱਖ ਸੰਗਤ ਦੇ ਰੋਹ ਨੂੰ ਹੋਰ ਤੀਬਰ ਕਰ ਦਿੱਤਾ ਹੈ। ਸਿਨੇਮਾਘਰ ਖੁੱਲ੍ਹਣ ਲਈ ਤਿਆਰ ,ਪਰ ਮੇਕਰਸ ਨੂੰ OTT ਨਾਲ ਪਿਆਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾਦਿਲਜੀਤ ਦੀ ਹੱਕ ਚ ਬੋਲੇ ਜਾਵੇਦ ਅਲੀ  , ਭਾਰਤ 'ਚ ਸ਼ੋਅਜ਼ ਬਾਰੇ ਬੋਲੇ ਸੀ ਦਿਲਜੀਤਸ਼ਿਮਲਾ ਦੀ ਠੰਡ ਚ ਸਰਤਾਜ ਦੇ ਸੁਰ , ਵੇਖੋ ਕਿੱਦਾਂ ਹਿਮਾਚਲ 'ਚ ਚੱਲਿਆ ਸਰਤਾਜ ਦਾ ਜਾਦੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget