ਪੜਚੋਲ ਕਰੋ

ਸਰੀ ਦੀ ਲਾਪਤਾ ਪੰਜਾਬਣ ਦੀ ਲਾਸ਼ ਬਰਾਮਦ, ਕਤਲ ਦਾ ਖ਼ਦਸ਼ਾ

ਵੈਨਕੂਵਰ: ਕੈਨੇਡਾ 'ਚ ਪੰਜਾਬੀ ਲੋਕਾਂ ਦੀ ਬਹੁਤਾਤ ਵਾਲੇ ਇਲਾਕੇ ਸਰੀ ਦੀ ਲਾਪਤਾ ਪੰਜਾਬਣ ਦੀ ਲਾਸ਼ ਬਰਾਮਦ ਹੋਈ ਹੈ। ਔਰਤ ਦੀ ਮੌਤ ਨੂੰ ਕਤਲ ਦਾ ਮਾਮਲਾ ਮੰਨਿਆ ਜਾ ਰਿਹਾ ਹੈ। ਮਹਿਲਾ ਬੀਤੇ ਮਹੀਨੇ ਲਾਪਤਾ ਹੋ ਗਈ ਸੀ। ਮਹਿਲਾ ਦੀ ਭਾਲ ਕੀਤੀ ਜਾ ਰਹੀ ਸੀ, ਪਰ ਇਸ ਭਾਲ ਦਾ ਦੁਖਦ ਅੰਤ ਹੋਇਆ ਹੈ। ਮ੍ਰਿਤਕਾ ਦਾ ਨਾਂਅ ਰਾਜਵਿੰਦਰ ਬੈਂਸ ਹੈ ਤੇ ਉਨ੍ਹਾਂ ਦੀ ਉਮਰ 38 ਸਾਲ ਸੀ। ਇੰਟੇਗ੍ਰੇਟਿਡ ਹੋਮਿਸਾਈਡ ਇੰਵੈਸਟੀਗੇਸ਼ਨ ਟੀਮ ਦਾ ਕਹਿਣਾ ਸੀ ਕਿ ਰਾਜਵਿੰਦਰ ਬੈਂਸ ਨੂੰ ਆਖਰੀ ਵਾਰ ਸਰੀ ਦੇ 152 ਸਟ੍ਰੀਟ ਅਤੇ 56 ਐਵੀਨਿਊ ਕੋਲ ਸਥਿਤ ਟੀ.ਡੀ. ਕੈਨੇਡਾ ਟਰੱਸਟ ਬੈਂਕ ਵਿੱਚੋਂ ਬੀਤੀ ਸੱਤ ਜਨਵਰੀ ਨੂੰ ਸਵੇਰੇ ਕਰੀਬ 9.30 ਵਜੇ ਨਿੱਕਲਦੇ ਵੇਖਿਆ ਗਿਆ ਸੀ। ਉਸ ਦੀ ਤਸਵੀਰ ਸਿਕਿਉਰਿਟੀ ਕੈਮਰਾ ਵਿੱਚ ਕੈਦ ਹੋ ਗਈ ਸੀ। ਬੈਂਸ ਦੇ ਲਾਪਤਾ ਹੋਣ ਬਾਰੇ 23 ਜਨਵਰੀ ਨੂੰ ਰਿਪੋਰਟ ਕਰਵਾਈ ਗਈ ਸੀ। IHIT ਨੇ ਦੱਸਿਆ ਹੈ ਕਿ ਬੈਂਸ ਦੀ ਲਾਸ਼ ਮਿਲ ਗਈ ਹੈ, ਅਤੇ ਇਸ ਨੂੰ ਕਤਲ ਦਾ ਮਾਮਲਾ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਇਹ ਨਹੀਂ ਦੱਸਿਆ ਗਿਆ ਕਿ ਮਹਿਲਾ ਦਾ ਮ੍ਰਿਤ ਸ਼ਰੀਰ ਕਦੋਂ ਤੇ ਕਿੱਥੇ ਮਿਲਿਆ। ਮਹਿਲਾ ਦੇ ਲਾਪਤਾ ਹੋਣ ਬਾਰੇ ਪੁਲਿਸ ਨੇ ਮਾਮਲਾ ਰਿਪੋਰਟ ਹੋਣ ਤੋਂ ਦੋ ਦਿਨ ਬਾਅਦ ਐਲਰਟ ਜਾਰੀ ਕੀਤਾ ਸੀ। ਉਸ ਵੇਲੇ ਆਖਿਆ ਜਾ ਰਿਹਾ ਸੀ ਕਿ ਬੈਂਸ ਇੱਕ ਹੋਰ ਮਹਿਲਾ ਨਾਲ ਐਲਬਰਟਾ ਵੱਲ ਗਈ ਹੋ ਸਕਦੀ ਹੈ। ਉਸ ਵੇਲੇ ਮਾਊਂਟੀਸ ਨੇ ਇਹ ਵੀ ਆਖਿਆ ਸੀ ਕਿ ਬੈਂਸ ਦਾ ਇੰਨਾ ਸਮਾਂ ਸੰਪਰਕ ਵਿੱਚ ਨਾ ਰਹਿਣਾ ਸੁਭਾਵਿਕ ਨਹੀਂ ਹੈ। ਜਾਂਚ ਅਧਿਕਾਰੀ ਮਾਮਲੇ ਦੀ ਪੜਤਾਲ ਵਿੱਚ ਜੁਟੇ ਹੋਏ ਹਨ।

ਟਾਪ ਹੈਡਲਾਈਨ

Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ
ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget