ਪੜਚੋਲ ਕਰੋ

ਵਿਧਾਇਕ ਅਮੋਲਕ ਸਿੰਘ ਦੀ ਮਾਤਾ ਦਾ ਹੋਇਆ ਦੇਹਾਂਤ, ਸਪੀਕਰ ਕੁਲਤਾਰ ਸੰਧਵਾਂ ਨੇ ਪ੍ਰਗਟਾਇਆ ਦੁੱਖ

Punjab News: ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦੀ ਮਾਤਾ ਕਰਤਾਰ ਕੌਰ ਦਾ ਦੇਹਾਂਤ ਹੋ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Punjab News: ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦੀ ਮਾਤਾ ਕਰਤਾਰ ਕੌਰ ਦਾ ਦੇਹਾਂਤ ਹੋ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਫੇਸਬੁੱਕ 'ਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦੇ ਸਤਿਕਾਰਯੋਗ ਮਾਤਾ ਕਰਤਾਰ ਕੌਰ ਅਕਾਲ ਪੁਰਖ ਦਾ ਆਸ਼ੀਰਵਾਦ ਲੈ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ।

ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ 28 ਨਵੰਬਰ ਨੂੰ ਦੁਪਹਿਰ 12 ਵਜੇ ਰਾਮ ਬਾਗ ਕੋਟਕਪੂਰਾ ਵਿਖੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੈਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਾ ਹਾਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:

Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
Marriage ਦੇ ਢਾਈ ਮਹੀਨੇ ਬਾਅਦ NRI ਲਾੜੇ ਦੀ ਮੌਤ, ਪਰਿਵਾਰ ਦਾ ਆਰੋਪ - ਕੈਂਸਰ ਦੀ ਗੱਲ ਲੁਕਾ ਕੇ ਕਰਵਾਇਆ ਵਿਆਹ
Marriage ਦੇ ਢਾਈ ਮਹੀਨੇ ਬਾਅਦ NRI ਲਾੜੇ ਦੀ ਮੌਤ, ਪਰਿਵਾਰ ਦਾ ਆਰੋਪ - ਕੈਂਸਰ ਦੀ ਗੱਲ ਲੁਕਾ ਕੇ ਕਰਵਾਇਆ ਵਿਆਹ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
Embed widget