ਪੜਚੋਲ ਕਰੋ

ਵਿਧਾਇਕਾ ਅਨਮੋਲ ਗਗਨ ਮਾਨ ਨੇ ਡੀਐਸਪੀ ਦੀ ਕੁਰਸੀ ’ਤੇ ਬੈਠ ਕੀਤੇ ਮਸਲੇ ਹੱਲ 

ਆਮ ਆਦਮੀ ਪਾਰਟੀ ਦੇ ਵਿਧਾਇਕ ਕੁਝ ਦਿਨ ਪਹਿਲਾਂ ਮੁੱਲਾਪੁਰ ਗਰੀਬਦਾਸ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਆਏ ਸਨ। ਉਹ ਜ਼ਮੀਨ ਐਕੁਆਇਰ ਹੋਣ ਸਬੰਧੀ ਸ਼ਿਕਾਇਤ ਲੈ ਕੇ ਆਏ ਸੀ। ਉਸ ਸਮੇਂ ਡੀਐਸਪੀ ਦਫ਼ਤਰ ਵਿੱਚ ਨਹੀਂ ਸੀ।

ਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਦੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਡੀਐਸਪੀ ਦੀ ਕੁਰਸੀ ’ਤੇ ਬੈਠੇ ਹਨ। ਕਿਸੇ ਨੇ ਇਸ ਦੀ ਤਸਵੀਰ ਖਿੱਚ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ। ਹੁਣ ਇਸ ਨੂੰ ਲੈ ਕੇ 'ਆਪ' ਵਿਧਾਇਕ ਦੀ ਸੋਸ਼ਲ ਮੀਡੀਆ 'ਤੇ ਖਿਚਾਈ ਕੀਤੀ ਜਾ ਰਹੀ ਹੈ। ਲੋਕ ਵਿਧਾਇਕ ਦੇ ਇਸ ਰਵੱਈਏ ਨੂੰ ਸੱਤਾ ਦਾ ਅਪਮਾਨ ਕਰਾਰ ਦੇ ਰਹੇ ਹਨ। ਹਾਲਾਂਕਿ ਇਸ 'ਤੇ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਆਮ ਆਦਮੀ ਪਾਰਟੀ ਦੇ ਵਿਧਾਇਕ ਕੁਝ ਦਿਨ ਪਹਿਲਾਂ ਮੁੱਲਾਪੁਰ ਗਰੀਬਦਾਸ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਆਏ ਸਨ। ਉਹ ਜ਼ਮੀਨ ਐਕੁਆਇਰ ਹੋਣ ਸਬੰਧੀ ਸ਼ਿਕਾਇਤ ਲੈ ਕੇ ਆਏ ਸੀ। ਉਸ ਸਮੇਂ ਡੀਐਸਪੀ ਦਫ਼ਤਰ ਵਿੱਚ ਨਹੀਂ ਸੀ। ਸੋਸ਼ਲ ਮੀਡੀਆ 'ਤੇ ਕਿਹਾ ਜਾ ਰਿਹਾ ਹੈ ਕਿ 'ਆਪ' ਵਿਧਾਇਕ ਪ੍ਰੋਟੋਕੋਲ ਨਹੀਂ ਜਾਣਦੇ ਹਨ। 

ਕਾਂਗਰਸ ਨੇ ਇਹ ਵੀ ਤਾਅਨਾ ਮਾਰਿਆ ਕਿ ਆਪਣੀ ਕੁਰਸੀ ਸੰਭਾਲੀ ਨਹੀਂ ਜਾਂਦੀ ਤੇ ਦੂਜਿਆਂ ਦੀ ਕੁਰਸੀ 'ਤੇ ਬੈਠਦੇ ਹਨ। ਇਸ ਸਬੰਧੀ ਡੀਐਸਪੀ ਅਮਨਦੀਪ ਸਿੰਘ ਨੇ ਦੱਸਿਆ ਕਿ ਜਿਸ ਸਮੇਂ ਦੀ ਗੱਲ ਕੀਤੀ ਜਾ ਰਹੀ ਸੀ। ਉਸ ਸਮੇਂ ਉਹ ਆਪਣੇ ਦਫ਼ਤਰ ਵਿੱਚ ਨਹੀਂ ਸਨ। MLA ਨੇ ਉਨ੍ਹਾਂ ਦੀ ਕੁਰਸੀ 'ਤੇ ਬੈਠ ਕੇ ਸ਼ਿਕਾਇਤ ਸੁਣੀ, ਇਸ ਬਾਰੇ 'ਚ ਉਨ੍ਹਾਂ ਜਾਣਕਾਰੀ ਨਹੀਂ ਹੈ।

ਟਾਪ ਹੈਡਲਾਈਨ

Tarn Taran Road Accident : ਸੜਕ ਹਾਦਸੇ ਦੌਰਾਨ 3 ਬੱਚਿਆਂ ਦੀ ਮੌਤ , ਮੇਲਾ ਦੇਖਣ ਲਈ ਜਾ ਰਹੇ ਸਨ
Tarn Taran Road Accident : ਸੜਕ ਹਾਦਸੇ ਦੌਰਾਨ 3 ਬੱਚਿਆਂ ਦੀ ਮੌਤ , ਮੇਲਾ ਦੇਖਣ ਲਈ ਜਾ ਰਹੇ ਸਨ
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
ਪੰਜਾਬ ਚੋਣਾਂ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ, ਅੰਮ੍ਰਿਤਸਰ ਕੋਰਟ ਨੇ ਵੀਡੀਓ ਕਾਲ ਕਰਨ ਦੀ ਦਿੱਤੀ ਅਨੁਮਤੀ; ਅਸਮ ਦੀ ਡਿਬਰੂਗੜ੍ਹ...
ਪੰਜਾਬ ਚੋਣਾਂ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ, ਅੰਮ੍ਰਿਤਸਰ ਕੋਰਟ ਨੇ ਵੀਡੀਓ ਕਾਲ ਕਰਨ ਦੀ ਦਿੱਤੀ ਅਨੁਮਤੀ; ਅਸਮ ਦੀ ਡਿਬਰੂਗੜ੍ਹ...
ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਦਾ ਸੰਮਨ, ਤੁਰੰਤ ਚੰਡੀਗੜ੍ਹ 'ਚ ਪੇਸ਼ ਹੋਣ ਨੂੰ ਕਿਹਾ; ਜਾਣੋ ਪੂਰਾ ਮਾਮਲਾ
ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਦਾ ਸੰਮਨ, ਤੁਰੰਤ ਚੰਡੀਗੜ੍ਹ 'ਚ ਪੇਸ਼ ਹੋਣ ਨੂੰ ਕਿਹਾ; ਜਾਣੋ ਪੂਰਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget