ਪੜਚੋਲ ਕਰੋ

ਅੱਧੀ ਰਾਤ ਸਿਵਲ ਹਸਪਤਾਲ ਰੋਪੜ 'ਚ ਵਿਧਾਇਕ ਚੱਢਾ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ

ਉੱਤਰ ਭਾਰਤ ਵਿੱਚ ਜਿੱਥੇ ਸਰਦੀ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ ਲੋਕ ਜਲਦੀ ਹੀ ਆਪਣੇ ਘਰਾਂ ਵਿੱਚ ਸੌਂ ਜਾਂਦੇ ਨੇ ਪ੍ਰੰਤੂ ਹਲਕਾ ਰੂਪਨਗਰ ਦੇ ਨੌਜਵਾਨ ਐਮ ਐਲ ਏ ਦਿਨੇਸ਼ ਚੱਢਾ ਰਾਤ ਨੂੰ ਆਪਣੇ ਹਲਕੇ ਦੇ ਪ੍ਰਤੀ ਡਿਊਟੀ ਨਿਭਾਉਂਦੇ ਹੋਏ ਸਥਾਨਕ ਸਿਵਲ ਹਸਪਤਾਲ ਵਿਖੇ ਰਾਤ 12 ਵਜੇ ਅਚਨਚੇਤ ਚੈਕਿੰਗ ਕਰਨ ਪਹੁੰਚੇ।

ਰੂਪਨਗਰ: ਉੱਤਰ ਭਾਰਤ ਵਿੱਚ ਜਿੱਥੇ ਸਰਦੀ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ ਲੋਕ ਜਲਦੀ ਹੀ ਆਪਣੇ ਘਰਾਂ ਵਿੱਚ ਸੌਂ ਜਾਂਦੇ ਨੇ ਪ੍ਰੰਤੂ ਹਲਕਾ ਰੂਪਨਗਰ ਦੇ ਨੌਜਵਾਨ ਐਮ ਐਲ ਏ ਦਿਨੇਸ਼ ਚੱਢਾ ਰਾਤ ਨੂੰ ਆਪਣੇ ਹਲਕੇ ਦੇ ਪ੍ਰਤੀ ਡਿਊਟੀ ਨਿਭਾਉਂਦੇ ਹੋਏ ਸਥਾਨਕ ਸਿਵਲ ਹਸਪਤਾਲ ਵਿਖੇ ਰਾਤ 12 ਵਜੇ ਅਚਨਚੇਤ ਚੈਕਿੰਗ ਕਰਨ ਪਹੁੰਚੇ।

ਉਨ੍ਹਾਂ ਵੱਲੋਂ ਐਮਰਜੈਂਸੀ ਵਿਚ ਜਾ ਕੇ ਜਿੱਥੇ ਮਰੀਜ਼ਾਂ ਨਾਲ ਅਤੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਵਿਧਾਇਕ ਚੱਢਾ ਵੱਲੋਂ ਡਾਕਟਰਾਂ ਅਤੇ ਹੋਰ ਸਟਾਫ ਮੈਂਬਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਤਾਂ ਜੋ ਮਰੀਜ਼ ਇਲਾਜ ਸੇਵਾਵਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ। ਲੋਕਾਂ ਨੂੰ ਸਰਕਾਰੀ ਹਸਪਤਾਲ ਦਵਾਈਆਂ ਅਤੇ ਟੈਸਟ ਸਭ ਕੁਝ ਉਪਲੱਬਧ ਹੋਵੇ।

ਉਨ੍ਹਾਂ ਵੱਲੋਂ ਜਿੱਥੇ ਐਮਰਜੈਂਸੀ ਵਾਰਡ ਵਿਚ ਸਫਾਈ ਦਾ ਪ੍ਰਬੰਧ ਦਾ ਜਾਇਜ਼ਾ ਲਿਆ ਗਿਆ ਉਨ੍ਹਾਂ ਵੱਲੋਂ ਐਮਰਜੈਂਸੀ ਤੋਂ ਇਲਾਵਾ ਹੋਰ ਨਾਲ ਲਗਦੇ ਵਾਰਡਾਂ ਵਿਚ ਜਾ ਕੇ ਵੀ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਗਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।

ਵਿਧਾਇਕ ਚੱਢਾ ਵੱਲੋਂ ਹਸਪਤਾਲ ਦੇ ਸਟਾਫ ਮੈਂਬਰਾਂ ਨੂੰ ਅਪੀਲ ਵੀ ਕੀਤੀ ਗਈ ਕਿ ਉਹ ਹਸਪਤਾਲ ਨੂੰ ਬਿਹਤਰ ਕਰਨ ਲਈ ਆਪਣਾ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਲੋਕਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਉਤੇ ਕੀਤਾ ਜਾਵੇ।ਇਸ ਮੌਕੇ ਉਨ੍ਹਾਂ ਦੇ ਨਾਲ ਐਡਵੋਕੇਟ ਅਮਨ ਸੈਣੀ, ਚੇਤਨ ਕਾਲੀਆ,ਐਡਵੋਕੇਟ ਬਿਕਰਮ ਗਰਗ , ਸਤਨਾਮ ਸਿੰਘ ਸੱਤੀ ਅਤੇ ਹੋਰ ਆਮ ਆਦਮੀ ਪਾਰਟੀ ਦੇ ਵਾਲੰਟੀਅਰ ਮੌਜੂਦ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
Advertisement
ABP Premium

ਵੀਡੀਓਜ਼

Syunkat Kisan Morcha| ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੰਯੁਕਤ ਕਿਸਾਨ ਮੋਰ਼ਚਾ ਦਾ ਨਵਾਂ ਐਲਾਨ | Dhallewalਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਚ ਤੋਂ ਲੋਕਾਂ ਨੂੰ ਕੀਤਾ ਸੰਬੋਧਨ | Jagjit Dhallewalਮੋਦੀ ਅੰਨਦਾਤਿਆਂ ਨਾਲ ਗੱਲ ਕਿਉਂ ਨਹੀਂ ਕਰ ਸਕਦੇ?ਬੇਸੁੱਧ ਹਾਲਤ ਵਿੱਚ ਦਿਖਾਈ ਦਿੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?

ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ

Embed widget