ਪੜਚੋਲ ਕਰੋ

ਵੱਡੀ ਖ਼ਬਰ ! ਦਸੂਹਾ ਤੋਂ ਵਿਧਾਇਕ ਕਰਮਵੀਰ ਘੁੰਮਣ ਕਾਰ ਹਾਦਸੇ ਵਿੱਚ ਜ਼ਖ਼ਮੀ

ਵਿਧਾਇਕ ਕਰਮਵੀਰ ਸਿੰਘ ਘੁੰਮਣ ਸ਼ਨੀਵਾਰ ਨੂੰ ਕਿਸੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਤਲਵਾੜਾ ਜਾ ਰਹੇ ਸਨ। ਉਨ੍ਹਾਂ ਦੇ ਨਾਲ ਕਾਰ ਵਿੱਚ ਪੀਏ ਸਮੇਤ 5 ਲੋਕ ਮੌਜੂਦ ਸਨ। ਜਿਵੇਂ ਹੀ ਉਨ੍ਹਾਂ ਦੀ ਕਾਰ ਪਿੰਡ ਚੋਹਾਲਾ ਨੇੜੇ ਪੁੱਜੀ ਤਾਂ ਇੱਕ ਕਾਰ ਨੇ ਵਿਧਾਇਕ ਦੀ ਕਾਰ ਨੂੰ ਸਾਈਡ ਤੋਂ ਟੱਕਰ ਮਾਰ ਦਿੱਤੀ।

ਪੰਜਾਬ ਵਿੱਚ ਦਸੂਹਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਸ਼ਨੀਵਾਰ ਨੂੰ ਤਲਵਾੜਾ ਰੋਡ 'ਤੇ ਵਿਧਾਇਕ ਦੀ ਕਾਰ ਬੇਕਾਬੂ ਹੋ ਕੇ ਇਕ ਹੋਰ ਕਾਰ ਨਾਲ ਟਕਰਾ ਕੇ ਪਲਟ ਗਈ। ਇਸ ਹਾਦਸੇ ਵਿੱਚ ਵਿਧਾਇਕ ਘੁੰਮਣ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ (ਪੀ.ਏ.) ਸ਼ੁਭਮ ਸ਼ਰਮਾ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਉਸ ਨੂੰ ਤੁਰੰਤ ਦਸੂਹਾ ਸਿਵਲ ਹਸਪਤਾਲ ਲਿਜਾਇਆ ਗਿਆ।

ਵਿਧਾਇਕ ਕਰਮਵੀਰ ਸਿੰਘ ਘੁੰਮਣ ਸ਼ਨੀਵਾਰ ਨੂੰ ਕਿਸੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਤਲਵਾੜਾ ਜਾ ਰਹੇ ਸਨ। ਉਨ੍ਹਾਂ ਦੇ ਨਾਲ ਕਾਰ ਵਿੱਚ ਪੀਏ ਸਮੇਤ 5 ਲੋਕ ਮੌਜੂਦ ਸਨ। ਜਿਵੇਂ ਹੀ ਉਨ੍ਹਾਂ ਦੀ ਕਾਰ ਪਿੰਡ ਚੋਹਾਲਾ ਨੇੜੇ ਪੁੱਜੀ ਤਾਂ ਇੱਕ ਕਾਰ ਨੇ ਵਿਧਾਇਕ ਦੀ ਕਾਰ ਨੂੰ ਸਾਈਡ ਤੋਂ ਟੱਕਰ ਮਾਰ ਦਿੱਤੀ।

ਵਿਧਾਇਕ ਦੇ ਡਰਾਈਵਰ ਨੇ ਕਾਰ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਇਸ ਦੇ ਬਾਵਜੂਦ ਕਾਰ ਪਲਟ ਗਈ ਅਤੇ ਸੜਕ ਦੇ ਕਿਨਾਰੇ ਆ ਗਈ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਕਾਰ ਵਿਚ ਸਵਾਰ ਲੋਕਾਂ ਨੂੰ ਤੁਰੰਤ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਲੋਕਾਂ ਨੂੰ ਪਤਾ ਲੱਗਾ ਕਿ ਇਹ ਕਾਰ ਵਿਧਾਇਕ ਦੀ ਹੈ। ਇਸ ਤੋਂ ਬਾਅਦ ਪੁਲਿਸ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ। ਵਿਧਾਇਕ ਤੇ ਨਿੱਜੀ ਸਕੱਤਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਇਲਾਜ ਤੋਂ ਬਾਅਦ ਡਾਕਟਰਾਂ ਨੇ ਦੋਵਾਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਛੁੱਟੀ ਦੇ ਦਿੱਤੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget