ਪੜਚੋਲ ਕਰੋ

Lok Sabha: AAP ਵਿਧਾਇਕ ਕੰਬੋਜ ਦੇ ਪਿਤਾ ਨੇ 15 ਦਿਨਾਂ ਅੰਦਰ ਬਦਲੀ ਦੂਸਰੀ ਪਾਰਟੀ, ਪਹਿਲਾਂ ਸਿਮਰਨਜੀਤ ਸਿੰਘ ਮਾਨ ਨਾਲ ਜੁੜੇ ਹੁਣ ਇਸ ਦਾ ਫੜਿਆ ਪੱਲਾ

MLA Jagdeep Kamboj Goldy: ਇਸ ਤੋਂ ਪਹਿਲਾਂ 24 ਮਾਰਚ ਨੂੰ ਸੁਰਿੰਦਰ ਕੰਬੋਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿੱਚ ਸ਼ਾਮਲ ਹੋ ਗਏ ਸਨ। ਸੁਰਿੰਦਰ ਕੰਬੋਜ ਇਕ ਵਾਰ ਭਾਜਪਾ ਦੀ ਟਿਕਟ 'ਤੇ ਜਲਾਲਾਬਾਦ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ।

MLA Jagdeep Kamboj Goldy: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਜਾਂ ਲੀਡਰਾਂ ਦਾ ਦੂਜੀਆਂ ਪਾਰਟੀਆਂ ਵਿੱਚ ਜਾਣਾ ਦੇਖਣ ਨੂੰ ਮਿਲਿਆ ਤਾਂ ਹੁਣ ਇਹਨਾਂ ਵਿਧਾਇਕਾਂ ਦੇ ਮਾਪੇ ਵੀ ਪਾਰਟੀਆਂ ਬਦਲ ਰਹੇ ਹਲ।  ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਪਿਤਾ ਸੁਰਿੰਦਰ ਕੰਬੋਜ ਨੇ 15 ਦਿਨਾਂ ਵਿੱਚ ਦੂਜੀ ਵਾਰ ਪਾਰਟੀ ਬਦਲੀ ਹੈ।


ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਪਿਤਾ ਸੁਰਿੰਦਰ ਕੰਬੋਜ ਹੁਣ ਉਹ ਬਸਪਾ ਵਿੱਚ ਸ਼ਾਮਲ ਹੋ ਗਏ ਹਨ। ਸੁਰਿੰਦਰ ਕੰਬੋਜ ਦਾ ਕਹਿਣਾ ਹੈ ਕਿ ਫਿਰੋਜ਼ਪੁਰ ਸੰਸਦੀ ਹਲਕੇ ਵਿੱਚ ਬਹੁਗਿਣਤੀ ਵਿੱਚ ਕੰਬੋਜ ਭਾਈਚਾਰੇ ਦੀ ਮੌਜੂਦਗੀ ਕਾਰਨ ਬਸਪਾ ਨੇ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾਉਣ ਦਾ ਭਰੋਸਾ ਦਿੱਤਾ ਹੈ। ਇਸੇ ਲਈ ਉਹ ਬਸਪਾ ਵਿੱਚ ਸ਼ਾਮਲ ਹੋਏ ਹਨ।


 ਇਸ ਤੋਂ ਪਹਿਲਾਂ 24 ਮਾਰਚ ਨੂੰ ਸੁਰਿੰਦਰ ਕੰਬੋਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿੱਚ ਸ਼ਾਮਲ ਹੋ ਗਏ ਸਨ। ਸੁਰਿੰਦਰ ਕੰਬੋਜ ਇਕ ਵਾਰ ਭਾਜਪਾ ਦੀ ਟਿਕਟ 'ਤੇ ਜਲਾਲਾਬਾਦ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਬਾਅਦ ਵਿੱਚ ਉਹ ਆਪਣੇ ਪੁੱਤਰ ਜਗਦੀਪ ਕੰਬੋਜ ਗੋਲਡੀ  ਨਾਲ ਕਾਂਗਰਸ ਅਤੇ ਫਿਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।


ਦੱਸ ਦੇਈਏ ਕਿ 'ਆਪ' ਵਿਧਾਇਕ ਜਗਦੀਪ ਗੋਲਡੀ ਕੰਬੋਜ ਦੇ ਪਿਤਾ ਨੂੰ ਪੰਜਾਬ ਪੁਲਿਸ ਨੇ 20 ਅਪ੍ਰੈਲ 2023 ਨੂੰ ਗ੍ਰਿਫਤਾਰ ਕੀਤਾ ਸੀ। ਉਸ 'ਤੇ ਬਲੈਕਮੇਲ ਕਰਕੇ ਬਲਾਤਕਾਰ ਦੇ ਮੁਲਜ਼ਮਾਂ ਤੋਂ 10 ਲੱਖ ਰੁਪਏ ਹੜੱਪਣ ਦਾ ਦੋਸ਼ ਸੀ। ਇਸ ਸ਼ਿਕਾਇਤ ਦੇ ਆਧਾਰ 'ਤੇ ਵਿਧਾਇਕ ਦੇ ਪਿਤਾ ਸਮੇਤ 4 ਲੋਕਾਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ।

 


 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ 

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget