ਪੜਚੋਲ ਕਰੋ

Muktsar sahib news: ਸ੍ਰੀ ਮੁਕਤਸਰ ਸਾਹਿਬ ਪਹੁੰਚੇ ਜਗਦੀਪ ਸਿੰਘ ਕਾਕਾ ਬਰਾੜ, ਪ੍ਰਵਾਸੀ ਮਜ਼ਦੂਰ ਨੂੰ ਇਨਸਾਫ ਦਾ ਦਿੱਤਾ ਭਰੋਸਾ

Muktsar sahib news: ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਪ੍ਰਵਾਸੀ ਮਜ਼ਦੂਰ ਦੇ ਪੀੜਤ ਪਰਿਵਾਰ ਕੋਲ ਪਹੁੰਚੇ ਅਤੇ ਨੁਕਸਾਨ ਦਾ ਜਾਇਜ਼ਾ ਲਿਆ।

Muktsar sahib news: ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਪ੍ਰਵਾਸੀ ਮਜ਼ਦੂਰ ਦੇ ਪੀੜਤ ਪਰਿਵਾਰ ਕੋਲ ਪਹੁੰਚੇ ਅਤੇ ਨੁਕਸਾਨ ਦਾ ਜਾਇਜ਼ਾ ਲਿਆ। ਦੱਸ ਦਈਏ ਕਿ ਪਿਛਲੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਜਾ ਮਰਾੜ 'ਚ ਕਣਕ ਦੇ ਨਾੜ ਨੂੰ ਅੱਗ ਲਾਉਣ ਵੇਲੇ ਪ੍ਰਵਾਸੀ ਮਜਦੂਰ ਦੀ ਝੁੱਗੀ ਅੱਗ ਦੀ ਲਪੇਟ ਵਿਚ ਆ ਗਈ ਤੇ ਸੜ ਕੇ ਸੁਆਹ ਹੋ ਗਈ। ਇਸ ਦੇ ਨਾਲ ਉਸ ਦਾ ਇਕ ਸਾਲ ਦਾ ਬੱਚਾ ਅਤੇ ਮੱਝ ਦੀ ਵੀ ਸੜਨ ਕਰਕੇ ਮੌਤ ਹੋ ਗਈ ਸੀ।

"ਇਹ ਬਹੁੁਤ ਹੀ ਮੰਦਭਾਗੀ ਘਟਨਾ"

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਪਰਿਵਾਰ ਨੂੰ ਜ਼ਰੂਰ ਇਨਸਾਫ ਮਿਲੇਗਾ। ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਜਿਸ ਵਿੱਚ ਇੱਕ ਗਰੀਬ ਪ੍ਰਵਾਸੀ ਦੇ ਘਰ ਦਾ ਕਾਫੀ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਇਸ ਦੇ ਇੱਕ ਮਾਸੂਮ ਛੋਟੇ ਬੱਚੇ ਦੀ ਜਾਨ ਚਲੀ ਗਈ ਹੈ।

ਇਹ ਵੀ ਪੜ੍ਹੋ: Muktsar Sahib News : ਨਾੜ ਨੂੰ ਅੱਗ ਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ, 1 ਸਾਲਾ ਮਾਸੂਮ ਦੀ ਤੜਫ-ਤੜਫ ਕੇ ਹੋਈ ਸੀ ਮੌਤ

"ਸਰਕਾਰ ਨੂੰ ਮਦਦ ਲਈ ਸਿਫਾਰਿਸ਼ ਕਰਾਂਗੇ"

ਸਾਨੂੰ ਇਸ ਗੱਲ ਦਾ ਬਹੁਤ ਦੁੱਖ ਹੈ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਅਸੀਂ ਛੋਟੇ ਬੱਚੇ ਦੀ ਮੌਤ ਦੀ ਭਰਪਾਈ ਤਾਂ ਨਹੀਂ ਕਰ ਸਕਦੇ ਪਰ ਇਨ੍ਹਾਂ ਦੇ ਘਰ ਦਾ ਅਤੇ ਮਾਲੀ ਨੁਕਸਾਨ ਹੋਇਆ ਹੈ, ਉਸ ਦੀ ਨਿੱਜੀ ਤੌਰ 'ਤੇ ਮਦਦ ਜ਼ਰੂਰ ਕਰਾਂਗੇ। ਉੱਥੇ ਹੀ ਸਰਕਾਰ ਨੂੰ ਵੀ ਇਨ੍ਹਾਂ ਦੀ ਮਦਦ ਲਈ ਸਿਫਾਰਿਸ਼ ਕਰਾਂਗੇ ਤਾਂ ਕਿ ਪਰਿਵਾਰ ਨੂੰ ਮੁਆਵਜ਼ਾ ਮਿਲ ਜਾਵੇ।

ਇਹ ਵੀ ਪੜ੍ਹੋ: ਹੁਣ ਮੱਛਰ ਰਹਿਣਗੇ ਕੋਹਾਂ ਦੂਰ...ਰਿਸਰਚ ‘ਚ ਹੋਇਆ ਨਾਰੀਅਲ ਨੂੰ ਲੈ ਕੇ ਇਹ ਖੁਲਾਸਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget