ਪੜਚੋਲ ਕਰੋ

ਬਾਗ਼ੀ ਵਿਧਾਇਕ ਜ਼ੀਰਾ ਕਾਂਗਰਸ 'ਚ ਮੁੜ ਬਹਾਲ

ਚੰਡੀਗੜ੍ਹ: ਨਸ਼ਿਆਂ ਦੇ ਮੁੱਦੇ 'ਤੇ ਕੈਪਟਨ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਆਵਾਜ਼ ਚੁੱਕਣ ਵਾਲੇ ਕਾਂਗਰਸ 'ਚੋਂ ਮੁਅੱਤਲ ਕੀਤੇ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਆਖ਼ਰਕਾਰ ਪਾਰਟੀ ਨੇ ਮੁੜ ਬਹਾਲ ਕਰ ਦਿੱਤਾ ਹੈ। ਹਾਲਾਂਕਿ, ਬੀਤੀ 18 ਜਨਵਰੀ ਨੂੰ ਵੀ ਵਿਧਾਇਕ ਦੀ ਪਾਰਟੀ ਵਿੱਚੋਂ ਮੁਅੱਤਲੀ ਰੱਦ ਕਰਨ ਦੀ ਖ਼ਬਰ ਆਈ ਸੀ, ਪਰ ਬਾਅਦ ਵਿੱਚ ਪਾਰਟੀ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ। 25 ਜਨਵਰੀ ਨੂੰ ਪੰਜਾਬ ਕਾਂਗਰਸ ਭਵਨ ਵਿੱਚ ਹੋਈ ਬੈਠਕ ਮਗਰੋਂ ਇਹ ਫੈਸਲਾ ਲਿਆ ਗਿਆ ਹੈ। ਕਾਂਗਰਸ ਭਵਨ ਵਿੱਚ ਹੋਈ ਬੈਠਕ ਉਪਰੰਤ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਜ਼ੀਰਾ ਨੂੰ ਬਹਾਲ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਬੀਤੀ 18 ਨੂੰ ਵੀ ਕਾਂਗਰਸ ਦੀ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨਾਲ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਸੀ ਕਿ ਉਨ੍ਹਾਂ ਮਸਲਾ ਸੁਲਝਾਅ ਲਿਆ ਹੈ ਤੇ ਹੁਣ ਸਭ ਕੁਝ ਪਹਿਲਾਂ ਵਾਂਗ ਹੈ। ਦਰਅਸਲ, ਬੀਤੀ 12 ਜਨਵਰੀ ਨੂੰ ਫ਼ਿਰੋਜ਼ਪੁਰ ਵਿੱਚ ਪੰਜਾਬ ਸਰਕਾਰ ਵੱਲੋਂ ਸਰਪੰਚਾਂ ਨੂੰ ਸਹੁੰ ਚੁੱਕਵਾਉਣ ਲਈ ਵੱਡੇ ਪੱਧਰ 'ਤੇ ਕਰਵਾਏ ਸਮਾਗਮ ਦੌਰਾਨ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਮਨਪ੍ਰੀਤ ਬਾਦਲ ਦੀ ਮੌਜੂਦਗੀ ਵਿੱਚ ਹੀ ਸਮਾਗਮ ਦਾ ਬਾਈਕਾਟ ਕਰ ਕੇ ਉੱਥੋਂ ਚਲੇ ਗਏ ਸਨ। ਜ਼ੀਰਾ ਨੇ ਦੋਸ਼ ਲਾਇਆ ਸੀ ਕਿ ਸਰਕਾਰ ਤੇ ਪੁਲਿਸ ਨਸ਼ੇ ਖ਼ਤਮ ਕਰਨ ਵਿੱਚ ਸਫ਼ਲ ਨਹੀਂ ਹੋਈ। ਜ਼ੀਰਾ ਨੇ ਫ਼ਿਰੋਜ਼ਪੁਰ ਰੇਂਜ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ 'ਤੇ ਗੰਭੀਰ ਇਲਜ਼ਾਮ ਵੀ ਲਾਏ ਸਨ, ਜਿਸ ਦੀ ਜਾਂਚ ਲਈ ਉਨ੍ਹਾਂ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨਾਲ ਵੀ ਮੁਲਾਕਾਤ ਕੀਤੀ ਸੀ। ਪਾਰਟੀ ਤੋਂ ਆਕੀ ਹੋਏ ਵਿਧਾਇਕ ਨੂੰ ਸਬਕ ਸਿਖਾਉਣ ਲਈ ਜ਼ੀਰਾ ਨੂੰ ਬੀਤੀ 16 ਨੂੰ ਅਨੁਸ਼ਾਸਨਹੀਣਤਾ ਦੇ ਦੋਸ਼ ਹੇਠ ਮੁਅੱਤਲ ਕੀਤਾ ਗਿਆ ਸੀ, ਜਿਸ ਨੂੰ ਹੁਣ ਮੁੜ ਬਹਾਲ ਕਰ ਦਿੱਤਾ ਹੈ।

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Embed widget