ਪੜਚੋਲ ਕਰੋ

ਵਿਧਾਇਕ ਨਰਿੰਦਰਪਾਲ ਸਵਨਾ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਪਿੰਡ ਬਕੈਣ ਵਾਲਾ ਦੇ ਤੁਫਾਨ ਪੀੜਤਾਂ ਦੀ ਮਦਦ ਲਈ ਦਿੱਤੀ

Fazilka News : ਫਾਜਿ਼ਲਕਾ ਦੇ ਪਿੰਡ ਬਕੈਣ ਵਾਲਾ ਵਿਚ ਆਏ ਵਾਅ ਵਰੋਲੇ ਤੋਂ ਬਾਅਦ ਨਿਵੇਕਲੀ ਪਹਿਲ ਕਰਦਿਆਂ ਫਾਜਿ਼ਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਦਾ ਚੈਕ

Fazilka News : ਫਾਜਿ਼ਲਕਾ ਦੇ ਪਿੰਡ ਬਕੈਣ ਵਾਲਾ ਵਿਚ ਆਏ ਵਾਅ ਵਰੋਲੇ ਤੋਂ ਬਾਅਦ ਨਿਵੇਕਲੀ ਪਹਿਲ ਕਰਦਿਆਂ ਫਾਜਿ਼ਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਦਾ ਚੈਕ ਪਿੰਡ ਦੇ ਸਰਪੰਚ ਹਰਿੰਦਰ ਸਿੰਘ ਨੂੰ ਭੇਂਟ ਕੀਤਾ ਅਤੇ ਕਿਹਾ ਕਿ ਪੰਚਾਇਤ ਇਸ ਰਕਮ ਦੀ ਵਰਤੋਂ ਪਿੰਡ ਦੇ ਲੋਕਾਂ ਨੂੰ ਰਾਹਤ ਦੇਣ ਲਈ ਕਰ ਸਕਦੀ ਹੈ। ਉਨ੍ਹਾਂ ਨੇ 83000 ਰੁਪਏ ਦਾ ਚੈਕ ਪੰਚਾਇਤ ਨੂੰ ਸੌਂਪਿਆਂ। 

ਉਨ੍ਹਾਂ ਕਿਹਾ ਕਿ ਸਰਕਾਰ ਦੇ ਪੱਧਰ 'ਤੇ ਤਾਂ ਜ਼ੋ ਕੁਝ ਕੀਤਾ ਜਾ ਰਿਹਾ ਹੈ ,ਉਹ ਕੀਤਾ ਹੀ ਜਾ ਰਿਹਾ ਹੈ ਪਰ ਉਹ ਆਪਣੀ ਇਕ ਮਹੀਨੇ ਦੀ ਤਨਖਾਹ ਵੀ ਪਿੰਡ ਵਾਸੀਆਂ ਨੂੰ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਵੱਡੀ ਕੁਦਰਤੀ ਆਫਤ ਹੈ ਅਤੇ ਇਸ ਵਿਚ ਸਭ ਨੂੰ ਮਿਲ ਜ਼ੁਲ ਕੇ ਇਸਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਲੋਕ ਸਹਿਯੋਗ ਕਰਨਗੇ ਤਾਂ ਭਾਈਚਾਰਕ ਸਹਿਯੋਗ ਨਾਲ ਅਸੀਂ ਪੀੜਤਾਂ ਦਾ ਦਰਦ ਕੁਝ ਘੱਟ ਕਰਨ ਵਿਚ ਸਹਾਈ ਸਿੱਧ ਹੋ ਸਕਦੇ ਹਾਂ।

ਇਸ ਮੌਕੇ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਵੀ ਆਪਣੀ ਤਨਖਾਹ ਵਿਚੋਂ 25 ਹਜਾਰ ਰੁਪਏ ਦੀ ਮਦਦ ਪਿੰਡ ਦੇ ਤੁਫਾਨ ਪੀੜਤਾਂ ਲਈ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨਿਕ ਪੱਧਰ ਤੇ ਵੀ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਹੀ ਉਹ ਖੁਦ ਵੀ ਆਪਣੀ ਤਰਫੋਂ ਪਿੰਡ ਵਾਸੀਆਂ ਦੀ ਮਦਦ ਕਰ ਰਹੇ ਹਨ।
 
ਇਸੇ ਤਰਾਂ ਪਹਿਲੇ ਦਿਨ ਤੋਂ ਪਿੰਡ ਵਿਚ ਰਹਿ ਕੇ ਰਾਹਤ ਕਾਰਜਾਂ ਨੂੰ ਜਮੀਨੀ ਪੱਧਰ 'ਤੇ ਲਾਗੂ ਕਰ ਰਹੇ ਤਹਿਸੀਲਦਾਰ ਸੁਖਦੇਵ ਸਿੰਘ ਨੇ ਵੀ ਪਿੰਡ ਵਿਚ ਰਾਹਤ ਕਾਰਜਾਂ ਲਈ 50 ਹਜਾਰ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ। ਇਸ ਦੌਰਾਨ ਮੌਕੇ ਤੇ ਕੁਝ ਹੋਰ ਦਾਨਵੀਰ ਸੱਜਣਾਂ ਨੇ ਵੀ ਪਿੰਡ ਦੇ ਪੀੜਤਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ। ਪਿੰਡ ਵਾਸੀਆਂ ਨੇ ਇਸ ਮਦਦ ਲਈ ਦਾਨਵੀਰਾਂ ਦਾ ਧੰਨਵਾਦ ਕੀਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget