ਪੜਚੋਲ ਕਰੋ
Advertisement
MLA NK Sharma Corona Positive: ਐਨ. ਕੇ ਸ਼ਰਮਾ ਕੋਰੋਨਾ ਪੋਜ਼ੇਟਿਵ, ਘਨੌਰ ਰੋਸ ਪ੍ਰਦਰਸ਼ਨ 'ਚ ਵੀ ਹੋਏ ਸੀ ਸ਼ਾਮਲ
ਹਲਕਾ ਡੇਰਾ ਬੱਸੀ ਤੋਂ ਵਿਧਾਇਕ ਐਨ.ਕੇ ਸ਼ਰਮਾ ਕੋਰੋਨਾ ਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਐਨ.ਕੇ ਸ਼ਰਮਾ ਨੇ ਸੋਸ਼ਲ ਮੀਡਿਆ ਰਾਹੀਂ ਇਸ ਦੀ ਪੁਸ਼ਟੀ ਖੁਦ ਕੀਤੀ ਹੈ।
ਡੇਰਾ ਬੱਸੀ: ਹਲਕਾ ਡੇਰਾ ਬੱਸੀ ਤੋਂ ਵਿਧਾਇਕ ਐਨ.ਕੇ ਸ਼ਰਮਾ ਕੋਰੋਨਾ ਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਐਨ.ਕੇ ਸ਼ਰਮਾ ਨੇ ਸੋਸ਼ਲ ਮੀਡਿਆ ਰਾਹੀਂ ਇਸ ਦੀ ਪੁਸ਼ਟੀ ਖੁਦ ਕੀਤੀ ਹੈ। ਉਨ੍ਹਾਂ ਆਪਣੇ ਪੌਜ਼ੇਟਿਵ ਹੋਣ ਦੀ ਸੂਚਨਾ ਦਿੰਦੇ ਹੋਏ ਉਨ੍ਹਾਂ ਸਾਰੇ ਲੋਕਾਂ ਨੂੰ ਟੈਸਟ ਕਰਾਉਣ ਦੀ ਵੀ ਸਲਾਹ ਦਿੱਤੀ ਜੋ ਪਿਛਲੇ ਹਫ਼ਤੇ ਦੌਰਾਨ ਉਨ੍ਹਾਂ ਦੇ ਸੰਪਰਕ 'ਚ ਆਏ ਸੀ।
ਦੱਸ ਦੇਈਏ ਕਿ ਠੀਕ ਛੇ ਦਿਨ ਪਹਿਲਾਂ ਅਕਾਲੀ ਦਲ ਵੱਲੋਂ 13 ਅਗਸਤ ਨੂੰ ਕੀਤੇ ਗਏ ਘਨੌਰ ਰੋਸ ਪ੍ਰਦਰਸ਼ਨ ਵਿੱਚ ਐਨ ਕੇ ਸ਼ਰਮਾ ਮੌਜੂਦ ਸਨ।
ਇਹ ਵੀ ਪੜ੍ਹੋ: First Day Flop Show:ਕੈਪਟਨ ਸਰਕਾਰ ਦਾ ਨਾਇਟ ਕਰਫਿਊ ਹੋਇਆ ਫੇਲ, ਵੇਖੋ ਤਸਵੀਰਾਂ
ਇਹ ਵੀ ਪੜ੍ਹੋ: First Day Flop Show:ਕੈਪਟਨ ਸਰਕਾਰ ਦਾ ਨਾਇਟ ਕਰਫਿਊ ਹੋਇਆ ਫੇਲ, ਵੇਖੋ ਤਸਵੀਰਾਂ
I was not feeling well from last couple of days which resulted in Corona positive today. I request those all who met me in last week to get your covid test. I am feeling quite well & have isolated myself totally, ll be in your service after recovering completely. #COVID19 pic.twitter.com/686WxWs3kI
— N.K Sharma (@nksharma112) August 19, 2020
ਇਹ ਵੀ ਪੜ੍ਹੋ: UGC Final Year Exam SC Hearing: Final Year Exam 'ਤੇ SC 'ਚ ਸੁਣਵਾਈ, ਜਾਣੋ ਕੀ ਹੋਏਗਾ ਵਿਦਿਆਰਥੀਆਂ ਦਾ ਭਵਿੱਖ ਇਹ ਵੀ ਪੜ੍ਹੋ: ਗੰਨਾ ਕਿਸਾਨਾਂ ਲਈ ਖੁਸ਼ਖਬਰੀ, ਖਰੀਦ ਮੁਲ 'ਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾPunjab has became the graveyard with illicit liquor.All social welfare schemes for poor has been stopped by @capt_amarinder.Liquor Mafia,Sand Mafia has captured the state very badly. Today protested against @PunjabGovtIndia under the able leadership of S @officeofssbadal Ji pic.twitter.com/1xLCXyui6u
— N.K Sharma (@nksharma112) August 13, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪਟਿਆਲਾ
ਲਾਈਫਸਟਾਈਲ
Advertisement