ਪੜਚੋਲ ਕਰੋ

ਫੂਲਕਾ ਨੇ ਦਿੱਤਾ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਐਚ.ਐਸ. ਫੂਲਕਾ ਨੇ ਅੱਜ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫੇ ਦੇ ਦਿੱਤਾ ਹੈ। ਉਨ੍ਹਾਂ ਨੇ ਈਮੇਲ ਤੇ ਫੈਕਸ ਰਾਹੀਂ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫੇ ਭੇਜ ਦਿੱਤਾ ਹੈ। ਉਹ ਅੱਜ ਇਸ ਦੀ ਜਾਣਕਾਰੀ ਚੋਣ ਕਮਿਸ਼ਨਰ ਨੂੰ ਵੀ ਦੇਣਗੇ।  ਫੂਲਕਾ ਬੇਅਦਬੀ ਮਾਮਲਿਆਂ 'ਤੇ ਪੰਜਾਬ ਸਰਕਾਰ ਵੱਲੋਂ ਕੋਈ ਢੁੱਕਵੀਂ ਕਾਰਵਾਈ ਨਾ ਕਰਨ ਤੋਂ ਖਫਾ ਹਨ। ਫੂਲਕਾ ਦਾਖਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਫੂਲਕਾ ਨੇ ਅਸਤੀਫ਼ੇ ਦੀ ਇੱਕ ਕਾਪੀ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਈਮੇਲ ਤੇ ਫੈਕਸ ਰਾਹੀਂ ਭੇਜ ਦਿੱਤੀ ਹੈ ਜਦੋਂਕਿ ਇੱਕ ਕਾਪੀ ਚੋਣ ਕਮਿਸ਼ਨ ਨੂੰ ਦੇਣਗੇ।   ਫੂਲਕਾ ਦਾ ਕਹਿਣਾ ਹੈ ਕਿ ਤਿੰਨ ਸਾਲ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਲਈ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ’ਤੇ ਆਧਾਰਤ ਕਮਿਸ਼ਨ ਦੀ ਰਿਪੋਰਟ ਉਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਬੇਸ਼ੱਕ ਮਹੀਨਾ ਪਹਿਲਾਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ ਪਰ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਮਾਮਲਾ ਚਲੇ ਜਾਣ ਕਾਰਨ ਉਨ੍ਹਾਂ ਅਸਤੀਫ਼ਾ ਦੇਣ ਦਾ ਮਾਮਲਾ ਟਾਲ ਦਿੱਤਾ ਸੀ। ਫੂਲਕਾ ਨੇ ਕਿਹਾ ਕਿ ਜਿਵੇਂ ਹੀ ਸ਼ੁਕਰਵਾਰ ਨੂੰ ਹਾਈਕੋਰਟ ਵੱਲੋਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਰਾਹਤ ਦਿੱਤੀ ਗਈ ਤਾਂ ਉਨ੍ਹਾਂ ਅਸਤੀਫ਼ਾ ਦੇਣ ਦਾ ਮਨ ਬਣਾ ਲਿਆ ਸੀ। ਉਨ੍ਹਾਂ ਮੁਤਾਬਕ ਪਹਿਲਾਂ ਸੈਣੀ ਨੂੰ ਅਦਾਲਤ ਵੱਲੋਂ ਕੋਈ ਰਾਹਤ ਨਹੀਂ ਮਿਲੀ ਹੋਈ ਸੀ ਪਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਉਸ ਖ਼ਿਲਾਫ਼ ਕੋਈ ਕਾਰਵਾਈ ਅਮਲ ’ਚ ਨਹੀਂ ਲਿਆਂਦੀ। ਉਨ੍ਹਾਂ ਕਿਹਾ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਦੀ ਰਿਪੋਰਟ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਕਟਹਿਰੇ ਵਿੱਚ ਖੜ੍ਹਾ ਕੀਤਾ ਗਿਆ ਹੈ ਪਰ ਸਰਕਾਰ ਨੇ ਉਨ੍ਹਾਂ ਖ਼ਿਲਾਫ਼ ਵੀ ਕੋਈ ਕਾਰਵਾਈ ਨਹੀਂ ਕੀਤੀ ਹੈ। ‘

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget