ਪੜਚੋਲ ਕਰੋ
Advertisement
ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਤੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਕੋਰੋਨਾ
ਰਾਜਪੁਰਾ ਤੋਂ ਕਾਂਗਰਸ ਦੇ ਵਿਧਾਇਕ ਹਰਦਿਆਲ ਕੰਬੋਜ ਦੀ ਰਿਪੋਰਟ ਕਰੋਨਾ ਪੌਜ਼ੇਟਿਵ ਆਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕ ਕੰਬੋਜ ਦੀ ਸਿਹਤਯਾਬੀ ਲਈ ਟਵੀਟ ਕਰਕੇ ਦੁਆ ਕੀਤੀ ਹੈ। ਇਸ ਤੋਂ ਇਲਾਵਾ ਅਕਾਲੀ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਦੀ ਰਿਪੋਰਟ ਵੀ ਪੌਜ਼ੇਟਿਵ ਆਈ ਹੈ।
ਚੰਡੀਗੜ੍ਹ: ਰਾਜਪੁਰਾ ਤੋਂ ਕਾਂਗਰਸ ਦੇ ਵਿਧਾਇਕ ਹਰਦਿਆਲ ਕੰਬੋਜ ਦੀ ਰਿਪੋਰਟ ਕਰੋਨਾ ਪੌਜ਼ੇਟਿਵ ਆਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕ ਕੰਬੋਜ ਦੀ ਸਿਹਤਯਾਬੀ ਲਈ ਟਵੀਟ ਕਰਕੇ ਦੁਆ ਕੀਤੀ ਹੈ। ਇਸ ਤੋਂ ਇਲਾਵਾ ਅਕਾਲੀ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਦੀ ਰਿਪੋਰਟ ਵੀ ਪੌਜ਼ੇਟਿਵ ਆਈ ਹੈ।
Wishing speedy recovery to MLA Rajpura @HardialKamboj and MLA Sanaur Harinderpal Chandumajra who have been diagnosed #Covid19 positive. Best wishes.
— Capt.Amarinder Singh (@capt_amarinder) August 25, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਪੰਜਾਬ
Advertisement