ਚੰਡੀਗੜ੍ਹ: ਰਾਜਪੁਰਾ ਤੋਂ ਕਾਂਗਰਸ ਦੇ ਵਿਧਾਇਕ ਹਰਦਿਆਲ ਕੰਬੋਜ ਦੀ ਰਿਪੋਰਟ ਕਰੋਨਾ ਪੌਜ਼ੇਟਿਵ ਆਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕ ਕੰਬੋਜ ਦੀ ਸਿਹਤਯਾਬੀ ਲਈ ਟਵੀਟ ਕਰਕੇ ਦੁਆ ਕੀਤੀ ਹੈ। ਇਸ ਤੋਂ ਇਲਾਵਾ ਅਕਾਲੀ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਦੀ ਰਿਪੋਰਟ ਵੀ ਪੌਜ਼ੇਟਿਵ ਆਈ ਹੈ।