ਪੜਚੋਲ ਕਰੋ

Punjab News: ਨੌਜਵਾਨ ਨੂੰ ਅਗਵਾ ਕਰਕੇ ਟੰਗਾਂ ਤੋੜਨ ਵਾਲੇ ਮਾਮਲੇ 'ਚ ਆਇਆ ਨਵਾਂ ਮੋੜ, MLA ਨੇ ਆਖੀ ਵੱਡੀ ਗੱਲ, ਬੋਲੇ- 'ਦੋਸ਼ ਸਾਬਤ ਹੋਏ ਤਾਂ ਅਸਤੀਫਾ...'

ਕੈਥਲ ਦੇ ਪਿੰਡ ਖੜਕਾਂ 'ਚ ਇੱਕ ਨੌਜਵਾਨ ਨੂੰ ਅਗਵਾ ਕਰਕੇ ਉਸ ਦੀਆਂ ਟੰਗਾਂ ਤੋੜੇ ਜਾਣ ਦੇ ਮਾਮਲੇ 'ਚ ਪਟਿਆਲਾ ਦੇ ਸ਼ੁਤਰਾਣਾ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਸਾਰੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।

ਕੈਥਲ ਦੇ ਪਿੰਡ ਖੜਕਾਂ 'ਚ ਇੱਕ ਨੌਜਵਾਨ ਨੂੰ ਅਗਵਾ ਕਰਕੇ ਉਸ ਦੀਆਂ ਟੰਗਾਂ ਤੋੜੇ ਜਾਣ ਦੇ ਮਾਮਲੇ 'ਚ ਪਟਿਆਲਾ ਦੇ ਸ਼ੁਤਰਾਣਾ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਸਾਰੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਵਿਧਾਇਕ ਨੇ ਕਿਹਾ ਕਿ ਜਿਹੜੇ ਕਿਸਮ ਦੇ ਦੋਸ਼ ਉਨ੍ਹਾਂ 'ਤੇ ਲਗਾਏ ਗਏ ਹਨ, ਜੇਕਰ ਕੋਈ ਉਨ੍ਹਾਂ ਨੂੰ ਸਾਬਤ ਕਰ ਦਿੰਦਾ ਹੈ ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਪਰ ਜੇਕਰ ਦੋਸ਼ ਸਾਬਤ ਨਹੀਂ ਹੁੰਦੇ, ਤਾਂ ਉਹ ਇਸ ਦੇ ਵਿਰੋਧ 'ਚ ਨਿਆਇਕ ਪਾਲਿਕਾ ਦਾ ਸਹਾਰਾ ਲੈਣਗੇ ਅਤੇ ਝੂਠੇ ਦੋਸ਼ ਲਗਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਨਗੇ।

ਵਿਧਾਇਕ ਬੋਲੇ - ਮੇਰੇ ਪਰਿਵਾਰ ਦਾ ਕੋਈ ਹੱਥ ਨਹੀਂ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਜਿਸ ਨੌਜਵਾਨ ਦੀਆਂ ਟੰਗਾਂ ਤੋੜੀਆਂ ਗਈਆਂ ਹਨ, ਉਸ ਮਾਮਲੇ 'ਚ ਨਾ ਉਨ੍ਹਾਂ ਦਾ ਤੇ ਨਾ ਹੀ ਉਨ੍ਹਾਂ ਦੇ ਪਰਿਵਾਰ ਦਾ ਕੋਈ ਹੱਥ ਹੈ। ਇਹ ਸਿਰਫ਼ ਉਨ੍ਹਾਂ ਦੀ ਛਵੀ ਖ਼ਰਾਬ ਕਰਨ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਨੇ ਕਿਹਾ ਕਿ ਜੋ ਨੌਜਵਾਨ ਉਨ੍ਹਾਂ 'ਤੇ ਦੋਸ਼ ਲਗਾ ਰਿਹਾ ਹੈ, ਉਹ ਖੁਦ ਅਪਰਾਧਿਕ ਛਵੀ ਵਾਲਾ ਵਿਅਕਤੀ ਹੈ। ਉਸ 'ਤੇ ਚੋਰੀ, ਠੱਗੀ, ਲੁੱਟ ਖੋਹ, ਧੋਖਾਧੜੀ ਸਮੇਤ ਹੋਰ ਵਾਰਦਾਤਾਂ ਦੇ ਕਰੀਬ 12 ਮਾਮਲੇ ਪੰਜਾਬ ਦੇ ਵੱਖ-ਵੱਖ ਥਾਣਿਆਂ 'ਚ ਦਰਜ ਹਨ।

ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਉਂਦਾ ਜਾਏਗਾ ਮਾਮਲਾ

ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਨੇ ਪਟਿਆਲਾ ਅਤੇ ਕੈਥਲ ਦੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ ਅਤੇ ਖੁਦ ਇਹ ਕਿਹਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ। ਜੇਕਰ ਤੱਥ ਉਨ੍ਹਾਂ ਦੇ ਖ਼ਿਲਾਫ਼ ਮਿਲਦੇ ਹਨ ਤਾਂ ਕਾਰਵਾਈ ਕੀਤੀ ਜਾਵੇ, ਪਰ ਜੇਕਰ ਨੌਜਵਾਨ ਵੱਲੋਂ ਲਗਾਏ ਗਏ ਦੋਸ਼ ਗਲਤ ਪਾਏ ਜਾਂਦੇ ਹਨ ਤਾਂ ਉਹ ਅਦਾਲਤ 'ਚ ਕੇਸ ਕਰਨਗੇ। ਇਹ ਹੀ ਨਹੀਂ, ਉਹ ਇਸ ਮਾਮਲੇ ਨੂੰ ਪਾਰਟੀ ਪੱਧਰ 'ਤੇ ਕਾਰਵਾਈ ਲਈ ਪੰਜਾਬ ਦੇ ਮੁੱਖ ਮੰਤਰੀ ਦੇ ਧਿਆਨ ਵਿੱਚ ਵੀ ਲਿਆਉਣਗੇ।

ਵਿਧਾਇਕ ਨੇ ਕਿਹਾ – ਬਦਨਾਮ ਕਰਨ ਦਾ ਕੋਈ ਮੌਕਾ ਨਹੀਂ ਛੱਡ ਰਿਹਾ ਨੌਜਵਾਨ

ਵਿਧਾਇਕ ਨੇ ਕਿਹਾ ਕਿ ਉਹ ਨੌਜਵਾਨ ਉਨ੍ਹਾਂ ਨੂੰ ਬਦਨਾਮ ਕਰਨ ਦਾ ਕੋਈ ਵੀ ਮੌਕਾ ਨਹੀਂ ਛੱਡ ਰਿਹਾ। ਅਸਲ 'ਚ ਉਹਨਾਂ ਲੋਕਾਂ ਨੇ ਹੀ ਉਸਨੂੰ ਨਹੀਂ ਛੱਡਣਾ, ਜਿਨ੍ਹਾਂ ਨਾਲ ਉਸ ਨੇ ਠੱਗੀ ਤੇ ਧੋਖਾਧੜੀ ਵਰਗੀਆਂ ਘਟਨਾਵਾਂ ਕੀਤੀਆਂ ਹਨ। ਜੇਕਰ ਉਨ੍ਹਾਂ 'ਤੇ ਲਗਾਏ ਦੋਸ਼ ਸੱਚ ਸਾਬਤ ਨਹੀਂ ਹੁੰਦੇ, ਤਾਂ ਉਹ ਉਸਨੂੰ ਅਦਾਲਤ 'ਚ ਘਸੀਟਣਗੇ। ਵਿਧਾਇਕ ਨੇ ਕਿਹਾ ਕਿ ਅੱਜ ਤੱਕ ਉਨ੍ਹਾਂ ਦੀ ਪਿੰਡ ਦੇ ਕਿਸੇ ਆਮ ਵਿਅਕਤੀ ਨਾਲ ਵੀ ਕੋਈ ਲੜਾਈ-ਝਗੜਾ ਨਹੀਂ ਹੋਇਆ।


ਉਨ੍ਹਾਂ ਨੇ ਦੱਸਿਆ ਕਿ ਉਸ ਨੌਜਵਾਨ ਨੇ ਉਨ੍ਹਾਂ ਦੇ ਛੋਟੇ ਭਰਾ ਦੇ ਖ਼ਿਲਾਫ਼ ਸਰਪੰਚੀ ਦਾ ਚੋਣ ਲੜੀ ਸੀ, ਜਿਸ 'ਚ ਉਹ ਨੌਜਵਾਨ ਹਾਰ ਗਿਆ ਸੀ। ਉਸ ਸਮੇਂ ਤੋਂ ਹੀ ਉਹ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਰੰਜਿਸ਼ ਰੱਖਦਾ ਆ ਰਿਹਾ ਹੈ। ਉਨ੍ਹਾਂ ਦਾ ਭਰਾ ਚੋਣ ਜਿੱਤ ਗਿਆ ਸੀ, ਜਿਸ ਖ਼ਿਲਾਫ਼ ਉਸ ਨੌਜਵਾਨ ਨੇ ਅਦਾਲਤ 'ਚ ਕੇਸ ਵੀ ਕੀਤਾ ਸੀ, ਪਰ ਬਾਅਦ ਵਿੱਚ ਉਹ ਕੇਸ ਖਾਰਜ ਹੋ ਗਿਆ। ਵਿਧਾਇਕ ਨੇ ਕਿਹਾ ਕਿ ਨੌਜਵਾਨ 'ਤੇ ਹੋਏ ਹਮਲੇ ਵਿੱਚ ਨਾ ਉਨ੍ਹਾਂ ਦਾ ਤੇ ਨਾ ਹੀ ਉਨ੍ਹਾਂ ਦੇ ਪਰਿਵਾਰ ਦਾ ਕੋਈ ਹੱਥ ਹੈ।

ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ: ਐਸਪੀ
ਇਸ ਮਾਮਲੇ 'ਚ ਕੈਥਲ ਦੀ ਐਸਪੀ ਉਪਾਸਨਾ ਨੇ ਕਿਹਾ ਹੈ ਕਿ ਪੁਲਿਸ ਕੋਲ ਸ਼ਿਕਾਇਤ ਆਈ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਝਟਕਾ, ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ; 50 ਤੋਂ 80 ਪਰਿਵਾਰਾਂ ਨੇ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਝਟਕਾ, ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ; 50 ਤੋਂ 80 ਪਰਿਵਾਰਾਂ ਨੇ...
ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੀ ਖੂਨ ਨਾਲ ਲੱਥਪੱਥ ਮਿਲੀ ਲਾਸ਼, ਸੜਕ ਕੰਢੇ ਪਈ ਮਿਲੀ; ਇਲਾਕੇ 'ਚ ਮੱਚੀ ਸਨਸਨੀ
ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੀ ਖੂਨ ਨਾਲ ਲੱਥਪੱਥ ਮਿਲੀ ਲਾਸ਼, ਸੜਕ ਕੰਢੇ ਪਈ ਮਿਲੀ; ਇਲਾਕੇ 'ਚ ਮੱਚੀ ਸਨਸਨੀ
Punjab News: ਪੰਜਾਬ ਤੋਂ ਜੰਮੂ-ਕਸ਼ਮੀਰ ਤੱਕ ਹਾਈ ਅਲਰਟ ਜਾਰੀ, ਹਾਈਵੇਅ 'ਤੇ ਨਾਕਾਬੰਦੀ, ਪਠਾਨਕੋਟ 'ਚ ਬੰਦੂਕ ਦੀ ਨੋਕ 'ਤੇ ਗੱਡੀ ਅਤੇ ਡਰਾਈਵਰ ਤੋਂ...
ਪੰਜਾਬ ਤੋਂ ਜੰਮੂ-ਕਸ਼ਮੀਰ ਤੱਕ ਹਾਈ ਅਲਰਟ ਜਾਰੀ, ਹਾਈਵੇਅ 'ਤੇ ਨਾਕਾਬੰਦੀ, ਪਠਾਨਕੋਟ 'ਚ ਬੰਦੂਕ ਦੀ ਨੋਕ 'ਤੇ ਗੱਡੀ ਅਤੇ ਡਰਾਈਵਰ ਤੋਂ...
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਨੂੰ ਰਸਤੇ 'ਚ ਰੋਕ ਕੇ ਮਾਰੀ ਗੋਲੀ, ਬਾਈਕ 'ਤੇ ਆਏ ਸੀ ਹਮਲਾਵਰ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਨੂੰ ਰਸਤੇ 'ਚ ਰੋਕ ਕੇ ਮਾਰੀ ਗੋਲੀ, ਬਾਈਕ 'ਤੇ ਆਏ ਸੀ ਹਮਲਾਵਰ; ਮੱਚੀ ਸਨਸਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Embed widget