ਪੜਚੋਲ ਕਰੋ

ਕਹਿੰਦੇ ਨੇ 12 ਸਾਲਾਂ ਬਾਅਦ ਤਾਂ ਰੂੜੀ ਦੀ ਸੁਣੀ ਗਈ ਸੀ ਪਰ ਇੱਥੇ ਤਾਂ ਲੱਗੇ 20 ਸਾਲ !

ਮਾਣੂਕੇ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਰਾਜਨੀਤੀ ਵਿੱਚ ਕੇਵਲ ਭ੍ਰਿਸ਼ਟ ਲੋਕਾਂ ਦੀ ਸਫ਼ਾਈ ਕਰਨ ਲਈ ਹੀ ਨਹੀਂ ਆਈ, ਬਲਕਿ ਜਿੱਥੇ ਕਿਧਰੇ ਵੀ ਉਹਨਾਂ ਨੂੰ ਗੰਦਗੀ ਨਜ਼ਰ ਆਵੇਗੀ ਤਾਂ ਸਾਫ਼ ਕਰਵਾਕੇ ਲੋਕਾਂ ਨੂੰ ਗੰਦਗੀ ਤੋਂ ਮੁਕਤ ਕਰਵਾਉਣਗੇ।

ਜਗਰਾਓਂ: ਸ਼ਹਿਰ ਦੇ ਪ੍ਰਮੁੱਖ ਏਰੀਏ ਪੁਰਾਣੀ ਦਾਣਾ ਮੰਡੀ ਵਿੱਚ ਪਿਛਲੇ ਲਗਭਗ 20 ਸਾਲ ਤੋਂ ਕੂੜੇ ਦਾ ਢੇਰ ਲੱਗਾ ਹੋਇਆ ਸੀ, ਜਿਸ ਕਾਰਨ ਪੁਰਾਣੀ ਦਾਣਾ ਮੰਡੀ ਦੇ ਲੋਕ ਕੂੜੇ ਦੀ ਸੜਾਂਦ ਕਾਰਨ ਪ੍ਰੇਸ਼ਾਨੀ ਨਾਲ ਜੂਝ ਰਹੇ ਸਨ ਅਤੇ ਲੰਮੇ ਸਮੇਂ ਤੋਂ ਸਫਾਈ ਦਾ ਵੀ ਬਹੁਤ ਬੁਰਾ ਹਾਲ ਸੀ। ਜਿਸ ਕਾਰਨ ਬਿਮਾਰੀਆਂ ਫੈਲਣ ਦਾ ਵੀ ਖਤਰਾ ਬਣਿਆ ਹੋਇਆ ਸੀ। 

ਜਿਊਂ ਹੀ ਇਹ ਮਾਮਲਾ ਹਲਕਾ ਜਗਰਾਉਂ ਦੇ ਵਿਧਾਇਕਾ  ਸਰਵਜੀਤ ਕੌਰ ਮਾਣੂੰਕੇ ਦੇ ਧਿਆਨ ਵਿੱਚ ਆਇਆ ਤਾਂ ਉਹਨਾਂ ਤੁਰੰਤ ਐਕਸ਼ਨ ਲੈਂਦਿਆਂ ਮੌਕੇ ਤੇ ਪਹੁੰਚਕੇ ਨਗਰ ਕੌਂਸਲ ਜਗਰਾਉਂ ਦੇ ਕਾਰਜ ਸਾਧਕ ਅਫਸਰ ਮਨੋਹਰ ਸਿੰਘ ਅਤੇ ਹੋਰ ਅਧਿਕਾਰੀਆਂ ਨੂੰ ਬੁਲਾਇਆ ਅਤੇ ਮੌਕੇ ਤੇ ਹੀ ਜੇ.ਸੀ.ਬੀ.ਮਸ਼ੀਨ, ਟਰਾਲੀਆਂ ਅਤੇ ਸਫਾਈ ਕਰਮਚਾਰੀਆਂ ਨੂੰ ਬੁਲਾਕੇ ਗੰਦਗੀ ਦਾ ਢੇਰ ਚੁਕਵਾ ਦਿੱਤਾ ਅਤੇ ਪੁਰਾਣੀ ਦਾਣਾ ਮੰਡੀ ਦੀ ਸਫਾਈ ਵੀ ਕਰਵਾਈ ਗਈ। 

ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਉਹਨਾਂ ਦੀ ਪਾਰਟੀ ਰਾਜਨੀਤੀ ਵਿੱਚ ਕੇਵਲ ਭ੍ਰਿਸ਼ਟ ਲੋਕਾਂ ਦੀ ਸਫ਼ਾਈ ਕਰਨ ਲਈ ਹੀ ਨਹੀਂ ਆਈ, ਬਲਕਿ ਜਿੱਥੇ ਕਿਧਰੇ ਵੀ ਉਹਨਾਂ ਨੂੰ ਗੰਦਗੀ ਨਜ਼ਰ ਆਵੇਗੀ ਤਾਂ ਸਾਫ਼ ਕਰਵਾਕੇ ਲੋਕਾਂ ਨੂੰ ਗੰਦਗੀ ਤੋਂ ਮੁਕਤ ਕਰਵਾਉਣਗੇ। ਉਹਨਾਂ ਆਖਿਆ ਕਿ ਉਹਨਾਂ ਵੱਲੋਂ ਜਗਰਾਉਂ ਸ਼ਹਿਰ ਵਿੱਚੋਂ ਗੰਦਗੀ ਕੱਢਣ ਅਤੇ ਕੂੜੇ ਦੇ ਡੰਪ ਖਤਮ ਕਰਨ ਲਈ ਉਪਰਾਲੇ ਕਰਕੇ ਪੰਜਾਬ ਸਰਕਾਰ ਕੋਲੋਂ ਲਗਭਗ 70 ਲੱਖ ਰੁਪਏ ਪ੍ਰੋਜੈਕਟ ਮੰਨਜੂਰ ਕਰਵਾਕੇ ਲਿਆਏ ਹਨ ਤੇ ਬਹੁਤ ਜਲਦੀ ਹੀ ਗਿੱਲਾ ਅਤੇ ਸੁੱਕਾ ਕੂੜਾ ਚੁੱਕਣ ਵਾਲੀਆਂ ਟਾਟਾ ਏਸ ਗੱਡੀਆਂ ਚਲਾਈਆਂ ਜਾਣਗੀਆਂ ਅਤੇ ਹੌਲੀ ਹੌਲੀ ਸ਼ਹਿਰ ਵਿੱਚੋਂ ਕੂੜੇ ਦੇ ਡੰਪ ਪੂਰੀ ਤਰਾਂ ਨਾਲ ਖਤਮ ਕਰ ਦਿੱਤੇ ਜਾਣਗੇ। 

ਉਨ੍ਹਾਂ ਆਖਿਆ ਪੰਜਾਬ ਸਰਕਾਰ ਪਾਸੋਂ ਮੰਨਜੂਰ ਹੋ ਚੁੱਕੇ ਪ੍ਰੋਜੈਕਟਾਂ ਵਿੱਚ ਲੋਕਾਂ ਦੇ ਘਰਾਂ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ-ਅਲੱਗ ਚੁੱਕਣ ਲਈ 80 ਟਰਾਈਸਾਈਕਲ, ਇੱਕ ਟਰੈਕਟਰ ਲੋਡਰ, ਇੱਕ ਬਲਿੰਗ ਮਸ਼ੀਨ, ਅਤੇ ਇੱਕ ਵੇਸਟ ਗਰਾਂਈਡਰ ਲਿਆਂਦਾ ਜਾਵੇਗਾ ਅਤੇ ਸ਼ਹਿਰ ਦੇ ਕੂੜਾ-ਕਰਕਟ ਨੂੰ ਸੰਭਾਲਿਆ ਜਾ ਸਕੇਗਾ। 

ਇਸ ਤੋਂ ਇਲਾਵਾ ਪਾਰਕਾਂ ਦੀ ਕਟਿੰਗ ਤੇ ਸਫ਼ਾਈ ਵਾਸਤੇ ਸ਼ਰੈਡਰ ਖ੍ਰੀਦਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਬੀਬੀ ਮਾਣੂੰਕੇ ਨੇ ਆਖਿਆ  ਲੋਕਾਂ ਨੂੰ ਗੰਦਗੀ ਤੋਂ ਮੁਕਤ ਕਰਵਾਉਣ ਲਈ ਉਹ ਹਰ ਹੀਲੇ ਯਤਨ ਜਾਰੀ ਰੱਖਣਗੇ, ਤਾਂ ਜੋ ਲੋਕ ਖੁਸ਼ੀਆਂ ਭਰੀ ਜ਼ਿੰਦਗੀ ਬਤੀਤ ਕਰ ਸਕਣ। 

ਟਾਪ ਹੈਡਲਾਈਨ

Mohali 'ਚ ਪਿਸਤੌਲ ਦੇਖਦੇ ਸਮੇਂ ਚੱਲੀ ਗੋਲੀ , 28 ਸਾਲਾ ਨੌਜਵਾਨ ਦੀ ਮੌਤ, ਦੋਸਤ ਖ਼ਿਲਾਫ਼ ਕੇਸ ਦਰਜ 
Mohali 'ਚ ਪਿਸਤੌਲ ਦੇਖਦੇ ਸਮੇਂ ਚੱਲੀ ਗੋਲੀ , 28 ਸਾਲਾ ਨੌਜਵਾਨ ਦੀ ਮੌਤ, ਦੋਸਤ ਖ਼ਿਲਾਫ਼ ਕੇਸ ਦਰਜ 
Punjab News : ਪੰਜਾਬ 'ਚ ਤੰਬਾਕੂ ਅਤੇ ਸ਼ਰਾਬ ਨੂੰ ਲੈ ਕੇ ਹੈਰਾਨ ਕਰਨ ਵਾਲੇ ਅੰਕੜੇ , ਇਸ ਜ਼ਿਲ੍ਹੇ 'ਚ ਔਰਤਾਂ ਦੀ ਵਧੀ ਗਿਣਤੀ 
Punjab News : ਪੰਜਾਬ 'ਚ ਤੰਬਾਕੂ ਅਤੇ ਸ਼ਰਾਬ ਨੂੰ ਲੈ ਕੇ ਹੈਰਾਨ ਕਰਨ ਵਾਲੇ ਅੰਕੜੇ , ਇਸ ਜ਼ਿਲ੍ਹੇ 'ਚ ਔਰਤਾਂ ਦੀ ਵਧੀ ਗਿਣਤੀ 
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Punjab Bandh Update : ਪੰਜਾਬ ਮਹਾਬੰਦ ਨੂੰ ਲੈ ਕੇ ਵੱਡਾ ਅਪਡੇਟ, ਜਾਣੋ ਕੀ ਰਹੇਗਾ ਬੰਦ ਤੇ ਕੀ ਖੁੱਲ੍ਹਾ
Punjab Bandh Update : ਪੰਜਾਬ ਮਹਾਬੰਦ ਨੂੰ ਲੈ ਕੇ ਵੱਡਾ ਅਪਡੇਟ, ਜਾਣੋ ਕੀ ਰਹੇਗਾ ਬੰਦ ਤੇ ਕੀ ਖੁੱਲ੍ਹਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Punjab News: ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
Embed widget