ਪੜਚੋਲ ਕਰੋ

Punjab News: ਵਿਧਾਇਕ ਸ਼ੈਰੀ ਕਲਸੀ ਨੇ ਅਗਰਵਾਲ ਸਮਾਜ ਦੀ ਪੁਰਾਣੀ ਮੰਗ ਕੀਤੀ ਪੂਰੀ

ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਜ ਅਗਰਵਾਲ ਸਮਾਜ ਦੀ 2010 ਦੀ ਪੁਰਾਣੀ ਮੰਗ ਨੂੰ ਪੂਰੀ ਕੀਤੀ ਹੈ। ਅੱਜ ਵਿਧਾਇਕ ਸ਼ੈਰੀ ਕਲਸੀ ਵਲੋਂ ਅਗਰਵਾਲ ਭਾਈਚਾਰੇ ਅਤੇ ਸ਼ਹਿਰ ਬਟਾਲਾ ਦੀਆਂ ਵੱਖ ਵੱਖ ਸਖਸੀਅਤਾਂ ਦੇ ਵੱਡੇ ਇਕੱਠ ...

ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਜ ਅਗਰਵਾਲ ਸਮਾਜ ਦੀ 2010 ਦੀ ਪੁਰਾਣੀ ਮੰਗ ਨੂੰ ਪੂਰੀ ਕੀਤੀ ਹੈ। ਅੱਜ ਵਿਧਾਇਕ ਸ਼ੈਰੀ ਕਲਸੀ ਵਲੋਂ ਅਗਰਵਾਲ ਭਾਈਚਾਰੇ ਅਤੇ ਸ਼ਹਿਰ ਬਟਾਲਾ ਦੀਆਂ ਵੱਖ ਵੱਖ ਸਖਸੀਅਤਾਂ ਦੇ ਵੱਡੇ ਇਕੱਠ ਦੀ ਹਾਜ਼ਰੀ ਵਿੱਚ ਅਗਰਵਾਲ ਸਮਾਜ ਦੇ ਸਿਰਜਕ ਮਹਾਰਾਜਾ ਅਗਰਸੈਨ ਜੀ ਨੂੰ ਸਮਰਪਿਤ ਬਣਨ ਵਾਲੇ ਬਟਾਲਾ - ਅੰਮ੍ਰਿਤਸਰ ਬਾਈਪਾਸ ਚੌਂਕ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। 
   
ਇਸ ਮੌਕੇ ਪੰਜਾਬ ਪ੍ਰਧਾਨ ਸੁਰਿੰਦਰ ਹਿਮਾਂਸ਼ੂ , ਵਾਇਸ ਚੇਅਰਮੈਨ ਪ੍ਰਸ਼ੋਤਮ ਲਾਲ ਅਗਰਵਾਲ , ਰਾਸ਼ਟਰੀ ਫਾਊਡਰੀ ਵਾਲੇ ਰਾਕੇਸ਼ ਗੋਇਲ , ਪ੍ਰੋਜੈਕਟ ਦੇ ਇੰਚਾਰਜ ਵੀ.ਐਮ. ਗੋਇਲ, ਮਨੀਸ਼ ਅਗਰਵਾਲ, ਨਾਰੇਸ਼ ਅਗਰਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਟਾਲਾ , ਆਸ਼ੂ ਗੋਇਲ ( ਗੋਇਲ ਲਾਇਟ ਇਮਪੋਰੀਅਮ), ਵਰੁਣ ਬੰਸਲ (ਸੰਗਮ ਇੰਡਸਟਰੀ ),ਨਿਤਿਨ ਅਗਰਵਾਲ, ਰਾਕੇਸ਼ ਅਗਰਵਾਲ ( ਨਵ ਆਸ਼ੂ ) , ਰਾਕੇਸ਼ ਅਗਰਵਾਲ ( ਅਜੰਤਾ ਕਾਸਟਿੰਗ ) , ਵਿਪਨ ਬਾਂਸਲ, ਜਗਦੀਪ ਅਗਰਵਾਲ, ਬਦੀਸ਼ ਅਗਰਵਾਲ, ਭਾਰਤ ਭੂਸ਼ਨ ਅਗਰਵਾਲ , ਦਿਨੇਸ਼ ਗੋਇਲ, ਅਮਿਤ ਅਗਰਵਾਲ ( ਰਵੀ ਫਾਊਡਰੀ ) ,ਮੁਨੀਸ਼ ਅਗਰਵਾਲ, ਅਵਿਨਾਸ਼ ਅਗਰਵਾਲ ਸਮੇਤ ਅਗਰਵਾਲ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿੱਚ ਹਾਜਰ ਸਨ। 
   
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਮੁੱਖ ਚੌਂਕ ਬਟਾਲਾ-ਅੰਮ੍ਰਿਤਸਰ ਬਾਈਪਾਸ ਚੌਂਕ ਮਹਾਰਾਜਾ ਅਗਰਸੈਨ ਜੀ ਨੂੰ ਸਮਰਪਿਤ ਕੀਤਾ ਗਿਆ ਹੈ ਅਤੇ ਇਸ ਚੌਂਕ ਦਾ ਨਵੀਨੀਕਰਨ ਕਰਕੇ ਇਸਨੂੰ ਖੂਬਸੂਰਤ ਬਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਅਗਰਵਾਲ ਭਾਈਚਾਰੇ ਦੇ ਲੋਕਾਂ ਦੀ ਕਈ ਸਾਲਾਂ ਤੋਂ ਚਿਰੋਕਣੀ ਮੰਗ ਪੂਰੀ ਕੀਤੀ ਗਈ ਹੈ ਅਤੇ ਇਸੇ ਤਰ੍ਹਾਂ ਸਹਿਰ ਦੇ ਪਰਮੁੱਖ ਚੌਂਕਾ਼ ਦਾ ਸੁੰਦਰੀਕਰਨ ਕੀਤਾ ਜਾਵੇਗਾ।      
       
ਵਿਧਾਇਕ ਸ਼ੈਰੀ ਕਲਸੀ ਨੇ ਦੁਹਰਾਇਆ ਕਿ ਬਟਾਲਾ ਵਾਸੀਆਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਇਤਿਹਾਸਕ ਤੇ ਧਾਰਮਿਕ ਸਹਿਰ ਬਟਾਲਾ ਨੂੰ ਵਿਕਾਸ ਪੱਖੋਂ ਤੇ ਸੁੰਦਰੀਕਰਨ ਪੱਖੋਂ ਸੂਬੇ ਦਾ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ। 
   
ਇਸ ਮੌਕੇ ਪੰਜਾਬ ਪ੍ਰਧਾਨ ਸੁਰਿੰਦਰ ਹਿਮਾਂਸ਼ੂ , ਵਾਇਸ ਚੇਅਰਮੈਨ ਪ੍ਰਸ਼ੋਤਮ ਲਾਲ ਅਗਰਵਾਲ ,  ਰਾਕੇਸ਼ ਗੋਇਲ , ਪ੍ਰੋਜੈਕਟ ਦੇ ਇੰਚਾਰਜ ਵੀ.ਐਮ. ਗੋਇਲ, ਮਨੀਸ਼ ਅਗਰਵਾਲ,ਚੇਅਰਮੈਨ ਨਰੇਸ਼ ਗੋਇਲ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ  ਸਾਲ 2010 ਤੋਂ ਇਸ ਮਹਾਨ ਕਾਰਜ ਦੀ ਉਡੀਕ ਕਰ ਰਹੇ ਸਨ ਪਰ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ- ਅੰਮਿ੍ਤਸਰ ਚੌਂਕ ਮਹਾਰਾਜਾ ਅਗਰਸੈਨ ਨੂੰ ਸਮਰਪਿਤ ਕਰਕੇ ਆਪਣੇ ਬੋਲ ਪੁਗਾਏ ਹਨ। ਜਿਸ ਲਈ ਉਹ ਵਿਧਾਇਕ ਸ਼ੈਰੀ ਕਲਸੀ ਦੇ ਰਿਣੀ ਰਹਿਣਗੇ।

ਟਾਪ ਹੈਡਲਾਈਨ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget