ਪੜਚੋਲ ਕਰੋ

ਬਟਾਲਾ ਬਲਾਸਟ: ਸਿਮਰਜੀਤ ਬੈਂਸ ਖਿਲਾਫ ਕੇਸ ਦਰਜ, ਗ੍ਰਿਫਤਾਰੀ ਲਈ ਟੀਮ ਰਵਾਨਾ

ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਬਟਾਲਾ ਦੇ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਬੈਂਸ ਵੱਲੋਂ ਬਟਾਲਾ ਬਲਾਸਟ ਨੂੰ ਲੈ ਕੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨਾਲ ਬਹਿਸਬਾਜ਼ੀ ਕਰਨ ਕਰਕੇ ਕੀਤਾ ਗਿਆ ਹੈ। ਬੈਂਸ ਦੀ ਲੰਘੇ ਦਿਨ ਡਿਪਟੀ ਕਮਿਸ਼ਨਰ ਨਾਲ ਤਿੱਖੀ ਨੋਕ-ਝੋਕ ਹੋਈ ਸੀ।

ਗੁਰਦਾਸਪੁਰ: ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਬਟਾਲਾ ਦੇ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਬੈਂਸ ਵੱਲੋਂ ਬਟਾਲਾ ਬਲਾਸਟ ਨੂੰ ਲੈ ਕੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨਾਲ ਬਹਿਸਬਾਜ਼ੀ ਕਰਨ ਕਰਕੇ ਕੀਤਾ ਗਿਆ ਹੈ। ਬੈਂਸ ਦੀ ਲੰਘੇ ਦਿਨ ਡਿਪਟੀ ਕਮਿਸ਼ਨਰ ਨਾਲ ਤਿੱਖੀ ਨੋਕ-ਝੋਕ ਹੋਈ ਸੀ। ਇਸ ਨੂੰ ਲੈ ਕੇ ਅੱਜ ਬਟਾਲਾ ਦੇ ਐਸਡੀਐਮ ਬਲਬੀਰ ਸਿੰਘ ਦੀ ਸ਼ਿਕਾਇਤ 'ਤੇ ਬਟਾਲਾ ਸਿਟੀ ਥਾਣੇ ਵਿੱਚ ਸਿਮਰਜੀਤ ਖਿਲਾਫ ਗੈਰ ਜ਼ਮਾਨਤੀ ਧਰਾਵਾਂ 186, 353, 451, 147, 177, 505, 506 ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਿਸ ਦੀ ਟੀਮ ਲੁਧਿਆਣਾ ਰਵਾਨਾ ਹੋ ਗਈ ਹੈ। ਇਸ ਬਾਰੇ ਡੀਐਸਪੀ ਡਾ. ਬਾਕਿਸ਼ਨ ਸਿੰਗਲਾ ਨੇ ਦੱਸਿਆ ਕਿ ਪੰਜ ਸਤੰਬਰ ਨੂੰ ਵਿਧਾਇਕ ਸਿਮਰਜੀਤ ਬੈਂਸ ਬਟਾਲਾ ਬਲਾਸਟ ਨੂੰ ਲੈ ਕੇ ਇੱਥੇ ਪਹੁੰਚੇ ਸੀ। ਉਹ ਕੁਝ ਲੋਕਾਂ ਨੂੰ ਲੈ ਕੇ ਜ਼ਬਰਦਸਤੀ ਦਫਤਰ ਵਿੱਚ ਵੜ ਗਏ। ਉਨ੍ਹਾਂ ਨੇ ਕੰਮ ਵਿੱਚ ਰੁਕਾਵਟ ਪਾਈ ਤੇ ਡਿਪਟੀ ਕਮਿਸ਼ਨਰ ਲਈ ਭੱਦੀ ਸ਼ਬਦਾਵਲੀ ਵਰਤੀ। ਇਸ ਕਰਕੇ ਬੈਂਸ ਖਿਲਾਫ ਕੇਸ ਦਰਜ ਕੀਤਾ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ ਤੋਂ 7 ਜਨਵਰੀ ਤੱਕ ਕਿਵੇਂ ਦੀ ਰਹੇਗੀ ਠੰਡ? 2025 ਦੇ ਪਹਿਲੇ ਹਫਤੇ ਇਦਾਂ ਦਾ ਰਹੇਗਾ ਮੌਸਮ

ਇਜ਼ਰਾਈਲੀ PM ਹਸਪਤਾਲ 'ਚ ਭਰਤੀ, ਯਾਰੀਵ ਲੇਵਿਨ ਨੂੰ ਬਣਾਇਆ ਕਾਰਜਕਾਰੀ ਪ੍ਰਧਾਨਮੰਤਰੀ, ਜਾਣੋ ਵਜ੍ਹਾ

Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ ਵਿੱਚ ਬੱਤੀ ਰਹੇਗੀ ਗੁੱਲ

Punjab Bandh: ਪੰਜਾਬ ਬੰਦ ਦੌਰਾਨ 16 ਪੁਆਇੰਟਾਂ 'ਤੇ ਰੋਕੀਆਂ ਜਾਣਗੀਆਂ ਟਰੇਨਾਂ, 163 ਹੋਣਗੀਆਂ ਰੱਦ, ਇੱਥੇ ਵੇਖੋ ਪੂਰੀ ਡਿਟੇਲ
ਪੰਜਾਬ ਬੰਦ ਦੌਰਾਨ 16 ਪੁਆਇੰਟਾਂ 'ਤੇ ਰੋਕੀਆਂ ਜਾਣਗੀਆਂ ਟਰੇਨਾਂ, 163 ਹੋਣਗੀਆਂ ਰੱਦ, ਇੱਥੇ ਵੇਖੋ ਪੂਰੀ ਡਿਟੇਲ
Advertisement
ABP Premium

ਵੀਡੀਓਜ਼

Jaggu Bhagwanpuria ਤੇ Amritpal Singh Bath ਦੇ ਗਰੁਪ ਦੇ 5 ਗੈਂਗਸਟਰ ਗ੍ਰਿਫਤਾਰPunjab Band: ਕਿਸਾਨ ਗਲੀ ਗਲੀ ਦੇ ਰਹੇ ਪੰਜਾਬ ਬੰਦ ਕਰਨ ਦਾ ਹੋਕਾPunjab Band| ਕਿਸਾਨਾਂ ਵੱਲੋਂ ਅੱਜ ਪੰਜਾਬ ਬੰਦ, ਸੜਕਾਂ 'ਤੇ ਰੇਲਾਂ ਜਾਮ, ਬਾਜਾਰ ਵੀ ਕਰਾਏ ਬੰਦਕਿਸਾਨਾਂ ਨੇ ਦਿੱਤਾ ਬਾਜਾਰਾ ਚ ਹੋਕਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ ਤੋਂ 7 ਜਨਵਰੀ ਤੱਕ ਕਿਵੇਂ ਦੀ ਰਹੇਗੀ ਠੰਡ? 2025 ਦੇ ਪਹਿਲੇ ਹਫਤੇ ਇਦਾਂ ਦਾ ਰਹੇਗਾ ਮੌਸਮ
1 ਜਨਵਰੀ ਤੋਂ 7 ਜਨਵਰੀ ਤੱਕ ਕਿਵੇਂ ਦੀ ਰਹੇਗੀ ਠੰਡ? 2025 ਦੇ ਪਹਿਲੇ ਹਫਤੇ ਇਦਾਂ ਦਾ ਰਹੇਗਾ ਮੌਸਮ
ਇਜ਼ਰਾਈਲੀ PM ਹਸਪਤਾਲ 'ਚ ਭਰਤੀ, ਯਾਰੀਵ ਲੇਵਿਨ ਨੂੰ ਬਣਾਇਆ ਕਾਰਜਕਾਰੀ ਪ੍ਰਧਾਨਮੰਤਰੀ, ਜਾਣੋ ਵਜ੍ਹਾ
ਇਜ਼ਰਾਈਲੀ PM ਹਸਪਤਾਲ 'ਚ ਭਰਤੀ, ਯਾਰੀਵ ਲੇਵਿਨ ਨੂੰ ਬਣਾਇਆ ਕਾਰਜਕਾਰੀ ਪ੍ਰਧਾਨਮੰਤਰੀ, ਜਾਣੋ ਵਜ੍ਹਾ
Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ ਵਿੱਚ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ ਵਿੱਚ ਬੱਤੀ ਰਹੇਗੀ ਗੁੱਲ
Punjab Bandh: ਪੰਜਾਬ ਬੰਦ ਦੌਰਾਨ 16 ਪੁਆਇੰਟਾਂ 'ਤੇ ਰੋਕੀਆਂ ਜਾਣਗੀਆਂ ਟਰੇਨਾਂ, 163 ਹੋਣਗੀਆਂ ਰੱਦ, ਇੱਥੇ ਵੇਖੋ ਪੂਰੀ ਡਿਟੇਲ
ਪੰਜਾਬ ਬੰਦ ਦੌਰਾਨ 16 ਪੁਆਇੰਟਾਂ 'ਤੇ ਰੋਕੀਆਂ ਜਾਣਗੀਆਂ ਟਰੇਨਾਂ, 163 ਹੋਣਗੀਆਂ ਰੱਦ, ਇੱਥੇ ਵੇਖੋ ਪੂਰੀ ਡਿਟੇਲ
ਠੰਡ ਦੇ ਮੌਸਮ 'ਚ ਨਜ਼ਰ ਆਉਣ ਆਹ ਲੱਛਣ ਤਾਂ ਹੋ ਜਾਓ ਸਾਵਧਾਨ! ਕਿਤੇ ਇਹ ਕੈਂਸਰ ਤਾਂ ਨਹੀਂ

Punjab News: ਪੰਜਾਬ ਦੇ ਇਸ ਸ਼ੋਅਰੂਮ 'ਚ ਇੱਕ ਤੋਂ ਬਾਅਦ ਇੱਕ ਧਮਾਕਾ, ਮੱਚਿਆ ਹੰਗਾਮਾ

ਕੀ ਤੁਸੀਂ ਵੀ ਖਾਣੇ ਦੇ ਨਾਲ ਪੀਂਦੇ ਹੋ ਸੋਡਾ? ਅੱਜ ਹੀ ਬੰਦ ਕਰ ਦਿਓ, ਨਹੀਂ ਤਾਂ ਹੋ ਸਕਦੀਆਂ ਗੰਭੀਰ ਬਿਮਾਰੀਆਂ

Punjab Bandh: ਪੰਜਾਬ ਬੰਦ ਵਿਚਾਲੇ ਲੋਕਾਂ ਨੂੰ ਵੱਡੀ ਰਾਹਤ, ਇਸ ਜ਼ਿਲ੍ਹੇ ਦੇ ਪੈਟਰੋਲ ਪੰਪ ਖੁੱਲ੍ਹੇ ਰਹਿਣਗੇ

Embed widget