ਪੜਚੋਲ ਕਰੋ

ਨਾਜਾਇਜ਼ ਉਸਾਰੀਆਂ ਢਾਹੁਣ ਆਈ ਮਹਿਲਾ ਕਮਿਸ਼ਨਰ ਨੂੰ ਵਿਧਾਇਕ ਵੱਲੋਂ ਸ਼ਰ੍ਹੇਆਮ ਧਮਕੀਆਂ, ਵੀਡੀਓ ਵਾਇਰਲ

  ਚੰਡੀਗੜ੍ਹ: ਕਾਂਗਰਸ ਜਲੰਧਰ-ਪੱਛਮ ਵਿਧਾਇਕ ਸੁਸ਼ੀਲ ਰਿੰਕੂ ਇੱਕ ਵਾਰ ਫਿਰ ਸੁਰਖ਼ੀਆਂ ਵਿੱਚ ਹਨ। ਉਨ੍ਹਾਂ ਇੱਕ ਮਹਿਲਾ ਸੰਯੁਕਤ ਕਮਿਸ਼ਨਰ ਨੂੰ ਸ਼ਰ੍ਹੇਆਮ ਧਮਕੀਆਂ ਦਿੱਤੀਆਂ ਤੇ ਬਦਤਮੀਜ਼ੀ ਕੀਤੀ। ਇਸ ਤੋਂ ਪਹਿਲਾਂ ਵੀ ਉਹ ਇਸੇ ਤਰ੍ਹਾਂ ਦੀ ਹਰਕਤ ਕਰ ਚੁੱਕੇ ਹਨ। ਜੂਨ ਵਿੱਚ ਉਨ੍ਹਾਂ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਨਾਜਾਇਜ਼ ਉਸਾਰੀਆਂ ਢਾਹੁਣ ਦੇ ਨਿਰਦੇਸ਼ ਦੇ ਖ਼ਿਲਾਫ਼ਤ ਕੀਤੀ ਸੀ ਤੇ ਇਮਾਰਤ ਢਾਹੁਣ ਲਈ ਲਿਆਂਦੀ ਜੇਸੀਬੀ ਮਸ਼ੀਨ ’ਤੇ ਚੜ੍ਹ ਗਏ ਸਨ। ਸ਼ੁੱਕਰਵਾਰ ਨੂੰ ਬਸਤੀ ਦਾਨਿਸ਼ਮੰਡਨ ਵਿੱਚ ਨਾਜਾਇਜ਼ ਉਸਾਰੀਆਂ ਢਾਹੁਣ ਦੌਰਾਨ ਉਨ੍ਹਾਂ ਜੌਇੰਟ ਕਮਿਸ਼ਨਰ ਅੰਸ਼ਿਕਾ ਜੈਨ ਨੂੰ ਜਨਤੌਰ ’ਤੇ ਧਮਕੀ ਦਿੱਤੀ। ਉਨ੍ਹਾਂ ਮਹਿਲਾ ਅਫ਼ਸਰ ਨੂੰ ਕਿਹਾ, ‘ਤੁਸੀਂ ਤਾਂ ਮਹਿਲਾ ਹੋ, ਕੋਈ ਪੁਰਸ਼ ਹੁੰਦਾ ਤਾਂ ਫਿਰ ਮੈਂ ਦੱਸਦਾ ਕਿ ਕਿਵੇਂ ਵਿਹਾਰ ਕਰੀਦਾ ਹੈ।’ ਵਿਧਾਇਕ ਨੇ ਉੱਚੀ ਆਵਾਜ਼ ਵਿੱਚ ਬੋਲਦਿਆਂ ਜੈਨ ਵੱਲ ਉਂਗਲੀ ਕਰਦਿਆਂ ਧਮਕੀ ਦਿੱਤੀ ਕਿ ਜੇ ਹਿੰਮਤ ਹੈ ਤਾਂ ਉਹ ਉਨ੍ਹਾਂ ਦੇ ਹਲਕੇ ਵਿੱਚ ਪੈਰ ਧਰ ਕੇ ਦਿਖਾਵੇ। ਇਸ ਪਿੱਛੋਂ ਹਿੰਮਤ ਵਿਖਾਉਂਦਿਆਂ ਨਵੀਂ ਭਰਤੀ ਕੀਤੀ ਆਈਏਐਸ ਅਧਿਕਾਰੀ ਜੈਨ ਨੇ ਵਿਧਾਇਕ ਨੂੰ ਕਿਹਾ ਕਿ ਉਹ ਸਿਰਫ ਕਾਨੂੰਨ ਦਾ ਪਾਲਣ ਕਰ ਰਹੀ ਹੈ। ਇਸ ’ਤੇ ਵਿਧਾਇਕ ਨੇ ਕਿਹਾ ਕਿ ਇੱਥੋਂ ਦੇ ਲੋਕਾਂ ਦਾ ਕਾਨੂੰਨ ਚੱਲੇਗਾ, ਉਨ੍ਹਾਂ ਦਾ ਨਹੀਂ। ਉਨ੍ਹਾਂ ਕਿਕਾ ਕਿ ਜਦੋਂ ਰੈਗੁਲੈਰਾਈਜ਼ੇਸ਼ਨ ਪਾਲਿਸੀ ਆਉਂਦੀ ਹੈ ਤਾਂ ਲੋਕ ਪੈਸੇ ਦੇਣ ਲਈ ਤਿਆਰ ਹੁੰਦੇ ਹਨ। ਇੱਥੇ ਇਹ ਸਭ ਨਹੀਂ ਚੱਲੇਗਾ। ਉਨ੍ਹਾਂ ਮਹਿਲਾ ਅਫ਼ਸਰ ਨੂੰ ਧਮਕੀ ਦਿੱਤੀ ਕਿ ਉਹ ਉਸਦੀ ਪਿਹਲੀ ਮੁਲਾਕਾਤ ਹੈ ਤੇ ਉਨ੍ਹਾਂ ਉਸਨੂੰ ਸਭ ਕੁਝ ਸਮਝਾ ਦਿੱਤਾ ਹੈ। ਉਨ੍ਹਾਂ ਦੇ ਹਲਕੇ ਵਿੱਚ ਅੱਗੇ ਤੋਂ ਕੋਈ ਉਸਾਰੀ ਨਾ ਢਾਹੀ ਜਾਏ। ਮਾਮਲਾ ਹੱਥੋਂ ਬਾਹਰ ਜਾਂਦਾ ਵੇਖ ਮਹਿਲਾ ਅਫ਼ਸਰ ਤੁਰੰਤ ਉੱਥੋਂ ਚਲੀ ਗਈ ਤੇ ਦਫ਼ਤਰ ਜਾ ਕੇ ਕਮਿਸ਼ਨਰ ਦੀਪਰਾਵਾ ਲਕਰਾ ਨੂੰ ਲਿਖਤੀ ਸ਼ਿਕਾਇਤ ਦਰਜ ਕੀਤੀ। ਇਸ ਪਿੱਛੋਂ ਕਮਿਸ਼ਨਰ ਲਕਰਾ ਨੇ ਕਿਹਾ ਕਿ ਮਾਮਲਾ ਸੀਨੀਅਰ ਅਫ਼ਸਰਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। ਮਾਮਲੇ ’ਤੇ ਬਣਦੀ ਕਾਰਵਾਈ ਕੀਤੀ ਜਾਏਗੀ।

ਟਾਪ ਹੈਡਲਾਈਨ

ਪੰਜਾਬ 'ਚ AAP ਦੀ ਰੈਲੀ ਤੋਂ ਪਹਿਲਾਂ ਵੱਡਾ ਧਮਾਕਾ, ਇੱਕ ਦੀ ਮੌਤ, ਮੱਚਿਆ ਚੀਕ ਚੀਹਾੜਾ; ਥੋੜੀ ਦੇਰ 'ਚ ਆਉਣਗੇ CM ਮਾਨ ਤੇ ਕੇਜਰੀਵਾਲ
ਪੰਜਾਬ 'ਚ AAP ਦੀ ਰੈਲੀ ਤੋਂ ਪਹਿਲਾਂ ਵੱਡਾ ਧਮਾਕਾ, ਇੱਕ ਦੀ ਮੌਤ, ਮੱਚਿਆ ਚੀਕ ਚੀਹਾੜਾ; ਥੋੜੀ ਦੇਰ 'ਚ ਆਉਣਗੇ CM ਮਾਨ ਤੇ ਕੇਜਰੀਵਾਲ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
Punjab Holiday : ਪੰਜਾਬ ਦੀਆਂ ਇਨ੍ਹਾਂ 3 ਥਾਵਾਂ 'ਤੇ 28 ਨਵੰਬਰ ਨੂੰ ਰਹੇਗੀ ਜਨਤਕ ਛੁੱਟੀ, ਸਰਕਾਰ ਨੇ ਜਾਰੀ ਕੀਤੇ ਹੁਕਮ
Punjab Holiday : ਪੰਜਾਬ ਦੀਆਂ ਇਨ੍ਹਾਂ 3 ਥਾਵਾਂ 'ਤੇ 28 ਨਵੰਬਰ ਨੂੰ ਰਹੇਗੀ ਜਨਤਕ ਛੁੱਟੀ, ਸਰਕਾਰ ਨੇ ਜਾਰੀ ਕੀਤੇ ਹੁਕਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
Embed widget