ਪੜਚੋਲ ਕਰੋ

ਅੱਜ ਪੰਜਾਬ ਦੇ ਸਾਰੇ MLA ਚੰਡੀਗੜ੍ਹ ਦੇ ਐਲਾਂਤੇ ਮਾਲ 'ਚ ਦੇਖਣ ਜਾਣਗੇ ਫ਼ਿਲਮ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਦੇ ਸਾਰੇ 117 ਵਿਧਾਇਕਾਂ ਨੂੰ ਅੱਜ ਇੱਕ ਫ਼ਿਲਮ ਵੇਖਣ ਦਾ ਸੱਦਾ ਦਿੱਤਾ ਗਿਆ ਹੈ। ਅੱਜ ਸ਼ਾਮ 5 ਤੋਂ 7 ਵਜੇ ਦਰਮਿਆਨ ਚੰਡੀਗੜ੍ਹ ਦੇ ਐਲਾਂਤੇ ਮਾਲ ਵਿਖੇ ਫ਼ਿਲਮ 'ਮਾਤਾ ਸਾਹਿਬ ਕੌਰ' ਵੇਖਣ ਲਈ ਸੱਦਾ ਦਿੱਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਦੇ ਸਾਰੇ 117 ਵਿਧਾਇਕਾਂ ਨੂੰ ਅੱਜ ਇੱਕ ਫ਼ਿਲਮ ਵੇਖਣ ਦਾ ਸੱਦਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਅੱਜ ਸ਼ਾਮ 5 ਤੋਂ 7 ਵਜੇ ਦਰਮਿਆਨ ਚੰਡੀਗੜ੍ਹ ਦੇ ਐਲਾਂਤੇ ਮਾਲ ਵਿਖੇ ਫ਼ਿਲਮ 'ਮਾਤਾ ਸਾਹਿਬ ਕੌਰ' ਵੇਖਣ ਲਈ ਸੱਦਾ ਦਿੱਤਾ ਗਿਆ ਹੈ।

ਇਸ ਸੱਦਾ ਪੱਤਰ ਵਿੱਚ ਲਿਖਿਆ ਗਿਆ ਹੈ- 'ਆਪ ਜੀ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਨਿਹਾਲ ਨਿਹਾਲ ਨਿਹਾਲ ਪ੍ਰੋਡਕਸ਼ਨ ਵੱਲੋਂ “Supreme Motherhood: The Journey of Mata Sahib Kaur” ਤੇ ਬਣਾਈ ਗਈ ਐਨੀਮੇਟਿਡ ਫਿਲਮ ਦੀ ਵਿਸ਼ੇਸ਼ ਸਕਰੀਨਿੰਗ ਇਲਾਂਤੇ ਮਾਲ ਚੰਡੀਗੜ੍ਹ ਵਿਖੇ ਮਿਤੀ 6 ਅਪ੍ਰੈਲ 2022 ਨੂੰ 5:00 ਤੋਂ 7:00 ਵਜੇ ਸ਼ਾਮ ਨੂੰ ਮੁਫ਼ਤ ਦਿਖਾਈ ਜਾ ਰਹੀ ਹੈ।

ਦੱਸ ਦਈਏ ਕਿ 'ਖਾਲਸਾ ਪੰਥ ਦੀ ਮਾਂ' ਮਾਤਾ ਸਾਹਿਬ ਕੌਰ ਦੇ ਇਤਿਹਾਸ ਨੂੰ ਰੋਸ਼ਨ ਕਰਨ ਦੇ ਉਦੇਸ਼ ਨਾਲ ਜ਼ੀ ਸਟੂਡੀਓਜ਼ ਨੇ ਨਿਹਾਲ ਨਿਹਾਲ ਨਿਹਾਲ ਪ੍ਰੋਡਕਸ਼ਨ ਦੇ ਸਹਿਯੋਗ ਨਾਲ ਡਾ. ਕਰਨਦੀਪ ਸਿੰਘ ਦੁਆਰਾ ਨਿਰਦੇਸ਼ਤ ਆਪਣੀ ਆਉਣ ਵਾਲੀ ਧਾਰਮਿਕ ਐਨੀਮੇਟਿਡ ਫਿਲਮ 'ਸੁਪਰੀਮ ਮਦਰਹੁੱਡ' ਦਾ ਬੀਤੇ ਦਿਨੀਂ ਪੋਸਟਰ ਰਿਲੀਜ਼ ਕੀਤਾ ਗਿਆ ਵੀ ਤੇ ਇਹ ਫਿਲਮ 14 ਅਪ੍ਰੈਲ 2022 ਨੂੰ ਰਿਲੀਜ਼ ਹੋਵੇਗੀ।

ਇਸ ਤੋਂ ਪਹਿਲਾਂ ਜਾਰੀ ਫ਼ਿਲਮ ਦਾ ਪੋਸਟਰ ਮਾਤਾ ਸਾਹਿਬ ਕੌਰ ਜੀ ਦੀ ਯੋਧਾ ਮਾਨਸਿਕਤਾ ਨੂੰ ਬਾਖੂਬੀ ਦਰਸਾਉਂਦਾ ਹੈ। ਮਾਤਾ ਜੀ ਦੀਆਂ ਸਿੱਖਿਆਵਾਂ ਨੇ ਸਾਨੂੰ ਖ਼ਾਲਸਾ ਪੰਥ ਪ੍ਰਤੀ ਵਫ਼ਾਦਾਰ ਰਹਿਣ ਦੀ ਇੱਛਾ ਜਗਾ ਕੇ ਇੱਥੇ ਤਕ ਪਹੁੰਚਾਇਆ ਹੈ। ਮਾਤਾ ਸਾਹਿਬ ਕੌਰ ਜੀ ਨੇ ਖਾਲਸਾ ਪੰਥ ਵਿੱਚ ਬਹੁਤ ਹੀ ਵਿਸ਼ੇਸ਼ ਤੇ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਉਨ੍ਹਾਂ ਨੂੰ ਨਾ ਸਿਰਫ਼ ਖਾਲਸਾ ਮਾਤਾ ਦਾ ਖਿਤਾਬ ਦਿੱਤਾ ਗਿਆ ਸੀ, ਸਗੋਂ ਉਨ੍ਹਾਂ ਨੂੰ ਰਾਜਨੀਤਕ ਤੇ ਧਾਰਮਿਕ ਮੁੱਦਿਆਂ ਦੀ ਨਿਗਰਾਨੀ ਤੇ ਮਾਰਗਦਰਸ਼ਨ ਕਰਨ ਦਾ ਹੱਕ ਵੀ ਦਿੱਤਾ ਗਿਆ ਸੀ।

ਸਿੱਖ ਧਰਮ ਦੇ ਸਮਰਥਕਾਂ ਨੇ ਇਸ ਪ੍ਰੋਜੈਕਟ ਨੂੰ ਮੁੱਖ ਤੌਰ 'ਤੇ ਸਪਾਂਸਰ ਕਰਕੇ ਪੂਰਾ ਕਰਨ ਵਿੱਚ ਆਪਣਾ ਯੋਗਦਾਨ ਦਿੱਤਾ ਤਾਂ ਜੋ ਸਾਡੇ ਵਿਰਸੇ ਦੀ ਮਹੱਤਤਾ ਵੱਧ ਤੋਂ ਵੱਧ ਸਰੋਤਿਆਂ ਤੱਕ ਪਹੁੰਚ ਸਕੇ ਤੇ ਉਨ੍ਹਾਂ ਦੀ ਇਸ ਸ਼ਰਧਾ ਨੇ ਇਸ ਨੂੰ ਸੰਭਾਲਣ ਦੀ ਇੱਛਾ ਨੇ ਫਿਲਮ ਨੂੰ ਸੰਭਵ ਬਣਾਇਆ ਹੈ।

ਦੱਸ ਦੇਈਏ ਕਿ ਜੈਦੇਵ ਕੁਮਾਰ, ਟੀਏਵੀ ਤੇ ਸੌਰਭ ਕਲਸੀ ਨੇ ਫਿਲਮ ਵਿੱਚ ਸੰਗੀਤ ਤਿਆਰ ਕੀਤਾ ਹੈ ਜੋ ਤੁਹਾਨੂੰ ਇਸ ਫਿਲਮ ਤੋਂ ਪ੍ਰੇਰਿਤ ਹੋਣ ਵਿੱਚ ਮਦਦ ਕਰੇਗਾ। ਫਿਲਮ ਵਿੱਚ 3ਡੀ ਐਨੀਮੇਸ਼ਨ ਆਈ ਰਿਐਲਿਟੀਜ਼ ਟੈਕਨਾਲੋਜੀ ਪ੍ਰਾਈਵੇਟ ਲਿਮਟਿਡ ਦੁਆਰਾ ਕੀਤੀ ਗਈ ਹੈ। ਇਹ ਉਹੀ ਟੀਮ ਹੈ, ਜਿਸ ਨੇ ਸਾਡੇ ਲਈ ਸਫਲ ਐਨੀਮੇਟਿਡ ਧਾਰਮਿਕ ਇਤਿਹਾਸਕ ਫ਼ਿਲਮ 'ਚਾਰ ਸਾਹਿਬਜ਼ਾਦੇ' ਦਾ ਨਿਰਮਾਣ ਕੀਤਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

ਸੰਜੇ ਸਿੰਘ ਹੋਵੇ ਅਦਾਲਤ 'ਚ ਪੇਸ਼, ਅਦਾਲਤ ਨੇ ਕੀਤਾ ਹੁਕਮBad News | Moga | Sikh| ਨਗਰ ਕੀਰਤਨ 'ਚ ਗਏ ਲੋਕਾਂ ਦੀਆਂ ਘਰ ਪੰਹੁਚੀਆਂ ਲਾਸ਼ਾਂ ! | Abp SanjhaOSD ਦੇ ਅਸਤੀਫੇ ਹੋ ਗਏ, ਹੁਣ ਮੁੱਖ ਮੰਤਰੀ ਤੋਂ ਅਸਤੀਫ਼ਾ ਲਿਆ ਜਾਏਗਾ500 ਕਰੋੜ ਦੇ ਮਾਮਲੇ 'ਚ ਭਾਰਤੀ ਤੇ ਐਲਵਿਸ਼ ਤੇ ਤਲਵਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget