ਪੜਚੋਲ ਕਰੋ

ਪੰਜਾਬ ਵਿਧਾਨ ਸਭਾ ਬਣੀ ਜੰਗ ਦਾ ਮੈਦਾਨ

ਆਖਰੀ ਦਿਨ ਰਾਣਾ-ਖਹਿਰਾ ਗਾਲ਼ੋ-ਗਾਲ਼ੀ, ਮਨਪ੍ਰੀਤ ਨੇ ਸ਼ਰੀਕਾਂ ਨੂੰ 'ਸਿੰਙਾਂ' 'ਤੇ ਚੁੱਕਿਆ

  ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਆਖ਼ਰੀ ਦਿਨ ਹੈ। ਅੱਜ ਦੇ ਦਿਨ ਵਿਧਾਨ ਸਭਾ ਜਿਵੇਂ ਜੰਗ ਦਾ ਅਖਾੜਾ ਬਣ ਗਈ। ਪਹਿਲਾਂ ਸੁਖਪਾਲ ਸਿੰਘ ਖਹਿਰਾ ਤੇ ਰਾਣਾ ਗੁਰਜੀਤ ਸਿੰਘ ਵਿਚਾਲੇ ਜ਼ਬਰਦਸਤ ਤੂੰ-ਤੂੰ, ਮੈਂ-ਮੈਂ ਹੋਈ ਤੇ ਫਿਰ ਮਨਪ੍ਰੀਤ ਬਾਦਲ ਨੇ ਆਪਣੇ ਸ਼ਰੀਕਾਂ ਨੂੰ 'ਸਿੰਙਾਂ' 'ਤੇ ਚੁੱਕ ਲਿਆ। ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਖਹਿਰਾ ਨੂੰ ਲੈਂਡ ਮਾਫੀਆ ਕਿਹਾ। ਰਾਣਾ ਗੁਰਜੀਤ ਨੇ ਮਸਲਾ ਉਠਾਇਆ ਕਿ ਖਹਿਰਾ ਲੈਂਡ ਮਾਫੀਆ ਹੈ। ਉਹ ਮੇਰੇ ਨਾਲ ਕੋਠੀ ਵੇਚਣ ਦਾ ਦਾਅਵਾ ਮੁਕਰਿਆ ਹੈ। ਦੋਵਾਂ ਲੀਡਰਾਂ ਨੇ ਇੱਕ-ਦੂਜੇ ਲਈ ਅਪਸ਼ਬਦ ਵੀ ਵਰਤੇ। ਜਿਨ੍ਹਾਂ ਨੂੰ ਸਪੀਕਰ ਨੇ ਕਾਰਵਾਈ 'ਚੋਂ ਹਟਵਾ ਦਿੱਤਾ। ਇਸ ਤੋਂ ਬਾਅਦ ਮਨਪ੍ਰੀਤ ਬਾਦਲ ਦੇ ਬਜਟ ਭਾਸ਼ਣ 'ਤੇ 'ਆਪ' ਤੇ ਅਕਾਲੀਂ ਦਲ ਵੱਲੋਂ ਨਾਅਰੇਬਾਜ਼ੀ ਕੀਤੀ ਗਈ। ਖ਼ੁਦਕੁਸ਼ੀ ਰਿਪੋਰਟ 'ਤੇ ਨਾ ਬੋਲਣ ਦੇ ਵਿਰੋਧ ਵਿੱਚ 'ਆਪ' ਵੱਲੋਂ ਸਦਨ ਵਿੱਚੋਂ ਵਾਕ ਆਊਟ ਕਰ ਦਿੱਤਾ ਗਿਆ। ਸਦਨ ਵਿੱਚੋਂ ਵਿਰੋਧੀ ਧਿਰ ਦੇ ਚਲੇ ਜਾਣ 'ਤੇ ਖ਼ਜ਼ਾਨਾ ਮੰਤਰੀ ਖ਼ੂਬ ਰੋਹ ਵਿੱਚ ਆ ਗਏ। ਉਨ੍ਹਾਂ ਦਾ ਪਾਰਾ ਹੋਰ ਵੀ ਚੜ੍ਹ ਗਿਆ ਜਦ ਮਜੀਠੀਆ ਨੇ ਵਿਧਾਨ ਸਭਾ 'ਚ ਗੁੰਡਾ ਟੈਕਸ, ਜੋਜੋ ਟੈਕਸ ਦੇ ਪੋਸਟਰ ਦਿਖਾਏ। ਹਰਖ਼ ਵਿੱਚ ਆਏ ਮਨਪ੍ਰੀਤ ਬਾਦਲ ਨੇ ਕਿਹਾ ਮਜੀਠੀਆ ਹੁਣ ਵੱਡਾ ਬਣਦਾ ਹੈ, ਆਪਣੀ ਭੈਣ ਹਰਸਿਮਰਤ ਨੂੰ ਕਿਸ਼ਤਾਂ 'ਤੇ ਗੱਡੀ ਦਿੱਤੀ ਸੀ। ਵਿੱਤ ਮੰਤਰੀ ਨੇ ਆਪਣੇ ਸ਼ਰੀਕਾਂ ਨੂੰ ਸਾਰੀਆਂ ਅਗਲੀਆਂ ਪਿਛਲੀਆਂ ਸੁਣਾ ਦਿੱਤੀਆਂ। ਉਨ੍ਹਾਂ ਕਿਹਾ, "ਮੇਰੀ ਤਾਈ ਦੇ ਭੋਗ 'ਤੇ ਲੰਗਰ SGPC ਨੇ ਲਾਇਆ ਸੀ, ਸ਼ਰਮ ਨਹੀਂ ਆਈ ਇਨ੍ਹਾਂ ਨੂੰ। ਮਜੀਠੀਆ ਦੇ ਪਰਿਵਾਰ ਨੇ ਅੰਗਰੇਜ਼ਾਂ ਨਾਲ ਮਿਲਕੇ ਗ਼ੱਦਾਰੀ ਕੀਤੀ ਸੀ। ਪੰਜਾਬ ਸਰਕਾਰ ਦੇ ਪੈਸੇ ਨਾਲ ਮੇਰੀ ਤਾਈ ਦੇ ਕੈਂਸਰ ਦਾ ਇਲਾਜ ਕਰਵਾਇਆ ਤੇ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਦਿਲ ਦਾ ਇਲਾਜ ਪੰਜਾਬ ਸਰਕਾਰ ਦੇ ਖ਼ਜ਼ਾਨੇ 'ਚੋਂ ਕਰਵਾਇਆ।"

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget