ਪੜਚੋਲ ਕਰੋ

ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇਗੀ ਮੋਬਾਈਲ 'ਤੇ ਪਾਬੰਦੀ, ਜਾਣੋ ਕਿਉਂ?

ਜੇ ਦਰਬਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਕੁੜੀਆਂ ਮੁੰਡਿਆਂ ਨੇ ਪਰਕਰਮਾਂ ਵਿੱਚ ਟਿਕਟੌਕ ਬਣਾਉਣਾ ਬੰਦ ਨਹੀਂ ਕੀਤਾ ਤਾਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਜਲਦੀ ਹੀ ਮੋਬਾਈਲ ‘ਤੇ ਪਾਬੰਦੀ ਲਾਈ ਜਾ ਸਕਦੀ ਹੈ। ਇਹ ਕਹਿਣਾ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ।

ਅੰਮ੍ਰਿਤਸਰ: ਜੇ ਦਰਬਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਕੁੜੀਆਂ ਮੁੰਡਿਆਂ ਨੇ ਪਰਕਰਮਾਂ ਵਿੱਚ ਟਿਕਟੌਕ ਬਣਾਉਣਾ ਬੰਦ ਨਹੀਂ ਕੀਤਾ ਤਾਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਜਲਦੀ ਹੀ ਮੋਬਾਈਲ ‘ਤੇ ਪਾਬੰਦੀ ਲਾਈ ਜਾ ਸਕਦੀ ਹੈ। ਇਹ ਕਹਿਣਾ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ। ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਜੇ ਜਵਾਨ ਕੁੜੀਆਂ ਮੁੰਡਿਆਂ ਨੇ ਗੁਰਦੁਆਰਾ ਸਾਹਿਬ ਅੰਦਰ ਟਿਕਟੌਕ ਪਾਉਣਾ ਬੰਦ ਨਾ ਕੀਤਾ ਤਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੋਬਾਈਲ 'ਤੇ ਪਾਬੰਦੀ ਲਾਉਣ ਲਈ ਮਜਬੂਰ ਹੋਣਾ ਪਵੇਗਾ। ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕੇਸ ਬਾਰੇ ਬੋਲਦੇ ਜਥੇਦਾਰ ਨੇ ਕਿਹਾ, "ਉਨ੍ਹਾਂ ਨੂੰ ਕਿਸੇ ਕਿਸਮ ਦੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ। ਉਹ ਇੱਕ ਜ਼ਿੰਮੇਵਾਰ ਵਿਅਕਤੀ ਹੈ, ਜੇਕਰ ਕੋਈ ਮਸਲੇ ਹਨ ਤਾਂ ਉਨ੍ਹਾਂ ਨੂੰ ਇਕੱਠੇ ਹੋ ਕੇ ਸੁਲਝਾਉਣੇ ਚਾਹੀਦੇ ਹਨ। ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਹਰਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਸਿੱਖ ਕੌਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਗੁਰਬਾਣੀ ਦਾ ਅਦਬ ਕਰਨਾ ਸਿਖਾਇਆ ਹੈ ਤੇ ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਮੁਤਾਬਕ ਗੁਰਬਾਣੀ ਦਾ ਅਦਬ ਸਤਿਕਾਰ ਕਰਨਾ ਚਾਹੀਦਾ ਹੈ।

ਟਾਪ ਹੈਡਲਾਈਨ

Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget