Faridkot news: ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਹਮੇਸ਼ਾਂ ਸੁਰਖੀਆਂ ਵਿੱਚ ਰਹਿੰਦੀ ਹੈ। ਦੱਸ ਦਈਏ ਕਿ ਕੇਂਦਰੀ ਜੇਲ੍ਹ 'ਚੋਂ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। 


ਅੱਜ ਜਦੋਂ ਜੇਲ ਪ੍ਰਸ਼ਾਸਨ ਵੱਲੋਂ ਤਲਾਸ਼ੀ ਲਈ ਗਈ ਤਾਂ ਉਕਤ ਬੈਰਕ 'ਚੋਂ 13 ਮੋਬਾਇਲ ਫੋਨ ਅਤੇ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਜੇਲ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਵਿੱਚ 14 ਕੈਦੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਜਿਹੜੇ ਮੋਬਾਈਲ ਬਰਾਮਦ ਕੀਤੇ ਗਏ ਹਨ, ਉਨ੍ਹਾਂ ਵਿਚੋਂ 7 ਟਚ ਸਕਰੀਨ ਅਤੇ 6 ਕੀਪੈਡ ਮੋਬਾਈਲ ਸ਼ਾਮਲ ਹਨ। 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: Lok Sabha Election: ਹਰਿਆਣਾ ਦੇ ਕਿਸਾਨਾਂ ਨੇ ਬੀਜੇਪੀ ਉਮੀਦਵਾਰ ਨੂੰ ਘੇਰਿਆ, ਬੋਲੇ...ਪਹਿਲਾਂ ਦਿੱਲੀ ਜਾਣੋਂ ਰੋਕਣ ਦਾ ਦਿਓ ਹਿਸਾਬ