ਪੜਚੋਲ ਕਰੋ

ਪੰਜਾਬ 'ਚ ਹੋਈ ਮੌਕ ਡਰਿੱਲ, ਲੋਕਾਂ ਨੂੰ ਕੀਤਾ ਗਿਆ ਅਲਰਟ

Mock Drill: ਅੰਮ੍ਰਿਤਸਰ, ਚੰਡੀਗੜ੍ਹ, ਹਰਿਆਣਾ ਅਤੇ ਜੰਮੂ ਕਸਮੀਰ ਦੇ ਅਖਨੂਰ ਵਿੱਚ ਮੌਕ ਡਰਿੱਲ ਕਰਵਾਈ ਜਾ ਰਹੀ ਹੈ।

Mock Drill: ਅੱਜ ਕਈ ਸੂਬਿਆਂ ਵਿੱਚ ਮੌਕ ਡਰਿੱਲ ਕੀਤੀ ਗਈ। ਦੱਸ ਦਈਏ ਕਿ ਪੰਜਾਬ ਸਣੇ ਪੰਜ ਸੂਬਿਆਂ ਵਿੱਚ ਮੌਕ ਡਰਿੱਲ ਦੇ ਆਦੇਸ਼ ਦਿੱਤੇ ਗਏ ਸਨ। ਦੱਸ ਦਈਏ ਅੰਮ੍ਰਿਤਸਰ, ਚੰਡੀਗੜ੍ਹ, ਹਰਿਆਣਾ ਅਤੇ ਜੰਮੂ ਕਸਮੀਰ ਦੇ ਅਖਨੂਰ ਵਿੱਚ ਮੌਕ ਡਰਿੱਲ ਕਰਵਾਈ ਜਾ ਰਹੀ ਹੈ। ਇਸ ਦਾ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਹੈ ਤੇ ਨਾਲ ਹੀ ਦੱਸਿਆ ਹੈ ਕਿ ਲੋਕਾਂ ਨੂੰ ਕਿਵੇਂ ਸੁਚੇਤ ਰਹਿਣਾ ਹੈ। ਨਾਲ ਹੀ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਜੇਕਰ ਘਟਨਾ ਵਾਪਰਦੀ ਹੈ ਤਾਂ ਨੇੜੇ-ਤੇੜੇ ਦੇ ਲੋਕਾਂ ਨੇ ਕਿਵੇਂ ਅਲਰਟ ਰਹਿਣਾ ਹੈ।

ਸਿਵਲ ਡਿਫੈਂਸ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਵਿਖੇ ਮੌਕ ਡਰਿੱਲ ਕਾਰਵਾਈ ਗਈ ਹੈ। ਅੰਮ੍ਰਿਤਸਰ ਦੇ ਸਥਾਨਕ ਲੋਕਾਂ ਨੂੰ ਜਾਗਰੁਕ ਕੀਤਾ ਗਿਆ ਹੈ ਕਿ ਯੁੱਧ ਦੇ ਸਮੇਂ ਜਾਂ ਕਿਸੇ ਆਫ਼ਤ ਦੇ ਸਮੇਂ ਅਸੀਂ ਕਿਵੇ ਸੁਚੇਤ ਰਹਿਣਾ ਹੈ। ਜ਼ਿਕਰ ਕਰ ਦਈਏ ਕਿ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਕ ਡਰਿੱਲ ਚੱਲ ਰਹੀ ਹੈ। ਇਸ ਲਈ ਸਮਾਂ ਸ਼ਾਮ 5 ਵਜੇ ਤੋਂ ਰਾਤ 9 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। 

ਸ਼ਾਮ 5 ਵੱਜਦਿਆਂ ਹੀ ਜ਼ਿਲ੍ਹਿਆਂ ਵਿੱਚ ਸਾਇਰਨ ਵੱਜਣੇ ਸ਼ੁਰੂ ਹੋ ਗਏ। ਮਿੰਨੀ ਸਕੱਤਰੇਤ ਅਤੇ ਹੋਰ ਥਾਵਾਂ 'ਤੇ ਹਵਾਈ ਹਮਲੇ ਅਤੇ ਧਮਾਕੇ ਕੀਤੇ ਗਏ। 30 ਸਕਿੰਟਾਂ ਦੇ ਅੰਦਰ ਐਂਬੂਲੈਂਸਾਂ ਇੱਥੇ ਪਹੁੰਚ ਗਈਆਂ। ਪੁਲਿਸ, ਐਸਡੀਆਰਐਫ ਅਤੇ ਹੋਰ ਟੀਮਾਂ ਨੇ ਇੱਕ-ਇੱਕ ਕਰਕੇ ਲੋਕਾਂ ਨੂੰ ਇਮਾਰਤ ਵਿੱਚੋਂ ਬਾਹਰ ਕੱਢਿਆ। ਜ਼ਖਮੀਆਂ ਨੂੰ ਐਂਬੂਲੈਂਸਾਂ ਵਿੱਚ ਹਸਪਤਾਲ ਲਿਜਾਇਆ ਗਿਆ।

ਜੀਂਦ ਵਿੱਚ ਮੌਕ ਡਰਿੱਲ ਦੌਰਾਨ ਨਹਿਰੂ ਕੇਂਦਰ ਯੁਵਾ ਨਾਲ ਜੁੜੇ ਇੱਕ ਨੌਜਵਾਨ ਦੀ ਸਿਹਤ ਵਿਗੜ ਗਈ। ਜਿਵੇਂ ਹੀ ਉਸ ਨੂੰ ਐਂਬੂਲੈਂਸ ਵਿੱਚ ਬਿਠਾਇਆ ਗਿਆ, ਉਸ ਨੂੰ ਚੱਕਰ ਆਉਣੇ ਸ਼ੁਰੂ ਹੋ ਗਏ ਅਤੇ ਉਸ ਦਾ ਬਲੱਡ ਪ੍ਰੈਸ਼ਰ ਵੱਧ ਗਿਆ। ਇਸ ਤੋਂ ਬਾਅਦ, ਉਸ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
DA ਮਾਮਲੇ ਵਿੱਚ ਹਾਈਕੋਰਟ ਦਾ ਫੁਰਮਾਨ, ਜਾਣੋ ਕੀ ਹੈ ਵੱਡੀ ਅਪਡੇਟ
DA ਮਾਮਲੇ ਵਿੱਚ ਹਾਈਕੋਰਟ ਦਾ ਫੁਰਮਾਨ, ਜਾਣੋ ਕੀ ਹੈ ਵੱਡੀ ਅਪਡੇਟ
Punjab News : ਸਾਬਕਾ ਅਕਾਲੀ ਆਗੂ ਨੇ DGP ਤੋਂ ਮੰਗੀ ਸੁਰੱਖਿਆ: ਕਿਹਾ- ਧਮਕੀਆਂ ਮਿਲ ਰਹੀਆਂ ਹਨ 
Punjab News : ਸਾਬਕਾ ਅਕਾਲੀ ਆਗੂ ਨੇ DGP ਤੋਂ ਮੰਗੀ ਸੁਰੱਖਿਆ: ਕਿਹਾ- ਧਮਕੀਆਂ ਮਿਲ ਰਹੀਆਂ ਹਨ 
Punjab News : ਪੰਜਾਬ ਦੇ ਸਾਬਕਾ DIG ਹਰਚਰਨ ਭੁੱਲਰ ਦਾ ਵੱਡਾ ਬਿਆਨ, ਪਹਿਲੀ ਵਾਰ ਕਹੀ ਇਹ ਗੱਲ!
Punjab News : ਪੰਜਾਬ ਦੇ ਸਾਬਕਾ DIG ਹਰਚਰਨ ਭੁੱਲਰ ਦਾ ਵੱਡਾ ਬਿਆਨ, ਪਹਿਲੀ ਵਾਰ ਕਹੀ ਇਹ ਗੱਲ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget