ਪੜਚੋਲ ਕਰੋ

ਮੋਦੀ ਨੂੰ ਪਸੰਦ ਆਈ ਕੈਪਟਨ ਦੀ ਰਣਨੀਤੀ, ਰੱਜ ਕੇ ਕੀਤੀ ਸ਼ਲਾਘਾ

ਕੋਰੋਨਾ ਵਾਈਰਸ ਨਾਲ ਨਜਿੱਠਣ ਲਈ ਪੰਜਾਬ ਦੀ ਰਣਨੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਹੁਤ ਪਸੰਦ ਆਈ ਹੈ। ਉਨ੍ਹਾਂ ਨੇ ਦੂਜੇ ਸੂਬਿਆਂ ਨੂੰ ਵੀ ਪੰਜਾਬ ਮਾਡਲ ਆਪਣਾਉਣ ਦੀ ਸਲਾਹ ਦਿੱਤੀ ਹੈ। ਕੋਵਿਡ-19 ਨਾਲ ਨਜਿੱਠਣ ਲਈ ਪੰਜਾਬ ਵੱਲੋਂ ਸੂਖਮ ਪੱਧਰ 'ਤੇ ਕੰਟਰੋਲ ਦੀ ਵਿਧੀ ਤੇ ਘਰ-ਘਰ ਸਰਵੇਖਣ ਦੀ ਨੀਤੀ ਅਪਣਾਈ ਗਈ ਹੈ। ਇਸ ਦੇ ਸਾਰਥਿਕ ਸਿੱਟੇ ਸਾਹਮਣੇ ਆਏ ਹਨ। ਇਸ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸਾਰੇ ਸੂਬਿਆਂ ਨੂੰ ਪੰਜਾਬ ਦਾ ਮਾਡਲ ਅਪਣਾਉਣ ਲਈ ਕਿਹਾ ਹੈ।

ਚੰਡੀਗੜ੍ਹ: ਕੋਰੋਨਾ ਵਾਈਰਸ ਨਾਲ ਨਜਿੱਠਣ ਲਈ ਪੰਜਾਬ ਦੀ ਰਣਨੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਹੁਤ ਪਸੰਦ ਆਈ ਹੈ। ਉਨ੍ਹਾਂ ਨੇ ਦੂਜੇ ਸੂਬਿਆਂ ਨੂੰ ਵੀ ਪੰਜਾਬ ਮਾਡਲ ਆਪਣਾਉਣ ਦੀ ਸਲਾਹ ਦਿੱਤੀ ਹੈ। ਕੋਵਿਡ-19 ਨਾਲ ਨਜਿੱਠਣ ਲਈ ਪੰਜਾਬ ਵੱਲੋਂ ਸੂਖਮ ਪੱਧਰ 'ਤੇ ਕੰਟਰੋਲ ਦੀ ਵਿਧੀ ਤੇ ਘਰ-ਘਰ ਸਰਵੇਖਣ ਦੀ ਨੀਤੀ ਅਪਣਾਈ ਗਈ ਹੈ। ਇਸ ਦੇ ਸਾਰਥਿਕ ਸਿੱਟੇ ਸਾਹਮਣੇ ਆਏ ਹਨ। ਇਸ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸਾਰੇ ਸੂਬਿਆਂ ਨੂੰ ਪੰਜਾਬ ਦਾ ਮਾਡਲ ਅਪਣਾਉਣ ਲਈ ਕਿਹਾ ਹੈ। ਪ੍ਰਧਾਨ ਮੰਤਰੀ ਵੱਲੋਂ ਕੋਵਿਡ ਸਬੰਧੀ ਸੂਬਿਆਂ ਵੱਲੋਂ ਅਪਣਾਈ ਨੀਤੀ ਬਾਰੇ ਮੁੱਖ ਮੰਤਰੀਆਂ ਨਾਲ ਸ਼ੁਰੂ ਕੀਤੀ ਦੋ-ਰੋਜ਼ਾ ਵੀਡੀਓ ਕਾਨਫਰੰਸ ਦੌਰਾਨ ਮੰਗਲਵਾਰ ਨੂੰ ਪਹਿਲੇ ਦਿਨ ਪੰਜਾਬ ਦੇ ਮੁੱਖ ਮੰਤਰੀ ਨਾਲ ਵੀ ਗੱਲ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕੋਵਿਡ ਦੀ ਸਥਿਤੀ ਤੇ ਇਸ ਨਾਲ ਸਿੱਝਣ ਲਈ ਅਪਣਾਈ ਵਿਧੀ ਤੋਂ ਜਾਣੂ ਕਰਾਇਆ। ਇਸ ਮਗਰੋਂ ਪ੍ਰਧਾਨ ਮੰਤਰੀ ਨੇ ਹੋਰਨਾਂ ਸੂਬਿਆਂ ਨੂੰ ਪੰਜਾਬ ਦੇ ਰਾਹ ’ਤੇ ਚੱਲਣ ਲਈ ਆਖਿਆ। ਮੀਟਿੰਗ ਦੌਰਾਨ ਮੋਦੀ ਤੇ ਕੈਪਟਨ ਦੇ ਸੁਰ ਤਾਲਮੇਲ ਵਾਲੇ ਰਹੇ। ਮੁੱਖ ਮੰਤਰੀ ਨੇ ਮੰਗ ਕੀਤੀ ਕਿ ਪੰਜਾਬ ਤੇ ਚੰਡੀਗੜ੍ਹ ਵਿਚਲੇ ਕੇਂਦਰੀ ਸੰਸਥਾਨਾਂ ਵਿਚ ਟੈਸਟਿੰਗ ਦੀ ਸਮਰੱਥਾ ਵਿਚ ਵਾਧਾ ਕੀਤਾ ਜਾਵੇ। ਉਨ੍ਹਾਂ ਸੁਝਾਅ ਦਿੱਤਾ ਕਿ ਮੁਲਕ ਦੀ ਅਰਥ-ਵਿਵਸਥਾ ਅਤੇ ਸਰਕਾਰਾਂ ’ਤੇ ਕੋਵਿਡ ਦੇ ਮਾਰੂ ਪ੍ਰਭਾਵਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਸਮੂਹ ਬਣਾਇਆ ਜਾਵੇ, ਜਿਸ ਵਿਚ ਕੁਝ ਰਾਜਾਂ ਦੇ ਮੁੱਖ ਮੰਤਰੀ ਵੀ ਸ਼ਾਮਲ ਕੀਤੇ ਜਾਣ। ਕੈਪਟਨ ਨੇ ਇਹ ਵੀ ਅਪੀਲ ਕੀਤੀ ਕਿ ਕੇਂਦਰ ਸਰਕਾਰ ਤਾਲਾਬੰਦੀ ਦੇ ਦੁਰਪ੍ਰਭਾਵਾਂ ਨਾਲ ਨਜਿੱਠਣ ਲਈ ਸੂਬਿਆਂ ਨਾਲ ਤਾਲਮੇਲ ਬਣਾ ਕੇ ਚੱਲੇ। ਉਨ੍ਹਾਂ ਕਿਹਾ ਕਿ ਕੋਵਿਡ ਦੀ ਲੰਬੇ ਸਮੇਂ ਲਈ ਮਾਰ ਹੋਣ ਕਰਕੇ ਕੇਂਦਰ ਤੇ ਰਾਜ ਸਰਕਾਰਾਂ ’ਚ ਆਪਸੀ ਸਹਿਯੋਗ ਜ਼ਰੂਰੀ ਹੈ। ਮੁੱਖ ਮੰਤਰੀ ਨੇ ਪੰਜਾਬ ਲਈ ਵਿੱਤੀ ਮਦਦ ਦੀ ਮੰਗ ਦੁਹਰਾਈ ਅਤੇ ਦੱਸਿਆ ਕਿ ਆਮਦਨ ਵਸੂਲੀ ਘਟਣ ਕਰਕੇ ਸੂਬੇ ’ਚ ਵਿੱਤੀ ਸੰਕਟ ਡੂੰਘਾ ਹੋ ਸਕਦਾ ਹੈ ਕਿਉਂਕਿ ਵੱਖ-ਵੱਖ ਵਸੀਲਿਆਂ ਤੋਂ ਆਮਦਨ ਵਸੂਲੀਆਂ ਵਿਚ 25 ਤੋਂ 30 ਹਜ਼ਾਰ ਕਰੋੜ ਰੁਪਏ ਦਾ ਘਾਟਾ ਪਿਆ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਜਾਣੂ ਕਰਾਇਆ ਕਿ ਸੂਬੇ ਵਿਚ ਬਾਹਰੋਂ ਆ ਰਹੇ ਲੋਕਾਂ ਕਰਕੇ ਕੋਵਿਡ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। ਉਨ੍ਹਾਂ ਟੈਸਟਿੰਗ ਦੇ ਵੇਰਵੇ ਵੀ ਸਾਂਝੇ ਕੀਤੇ ਤੇ ਪੰਜਾਬ ਸਰਕਾਰ ਵੱਲੋਂ ਕੋਵਿਡ ਰੋਕਣ ਲਈ ਕੀਤੀਆਂ ਤਿਆਰੀਆਂ ਬਾਰੇ ਦੱਸਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget