ਪੜਚੋਲ ਕਰੋ

Budget 2024: 'ਕਿਸਾਨੀ ਅੰਦੋਲਨ ਦਾ ਬਦਲਾ ਮੋਦੀ ਸਰਕਾਰ ਨੇ ਬਜਟ 'ਚ ਲਿਆ, ਪੰਜਾਬ ਨਾਲ ਕੀਤਾ ਧੱਕਾ ਤੇ ਵਿਤਕਰਾ'

Budget 2024: ਸਿੱਧੂ ਨੇ ਕਿਹਾ ਕਿ ਭਾਵੇਂ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਦਾ ਪੰਜਾਬ ਨਾਲ ਹਮੇਸ਼ਾ ਹੀ ਵਿਤਕਰੇਬਾਜ਼ੀ ਵਾਲਾ ਰਵੱਈਆ ਰਿਹਾ ਹੈ, ਪਰ ਨਰਿੰਦਰ ਮੋਦੀ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਨਾਲ ਤਾਂ ਇਹ ਵਿਤਕਰੇਬਾਜ਼ੀ ਸਾਰੀਆਂ

Budget 2024: ਸੀਨੀਅਰ ਕਾਂਗਰਸੀ ਆਗੂ ਤੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਇਸ ਵਰ੍ਹੇ ਦੇ ਕੇਂਦਰੀ ਬਜਟ ਵਿਚ ਪੰਜਾਬ ਨੂੰ ਅਣਗੌਲਿਆ ਕਰਨ ਲਈ ਭਾਰਤੀ ਜਨਤਾ ਪਾਰਟੀ ਦੀ ਵਿਕਤਕਰੇਬਾਜ਼ੀ ਅਤੇ ਉਥੇ ਪੰਜਾਬ ਦੇ ਮੁੱਖ ਮੰਤਰੀ ਦਾ ਕੇਂਦਰ ਸਰਕਾਰ ਨਾਲ ਬੇਲੋੜਾ ਟਕਰਾਅ ਵੀ ਜ਼ਿਮੇਂਵਾਰ ਹੈ।

ਸਿੱਧੂ ਨੇ ਕਿਹਾ ਕਿ ਭਾਵੇਂ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਦਾ ਪੰਜਾਬ ਨਾਲ ਹਮੇਸ਼ਾ ਹੀ ਵਿਤਕਰੇਬਾਜ਼ੀ ਵਾਲਾ ਰਵੱਈਆ ਰਿਹਾ ਹੈ, ਪਰ ਨਰਿੰਦਰ ਮੋਦੀ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਨਾਲ ਤਾਂ ਇਹ ਵਿਤਕਰੇਬਾਜ਼ੀ ਸਾਰੀਆਂ ਹੱਦਾਂਬੰਨੇ ਟੱਪ ਗਈ ਹੈ ਜਿਸ ਦਾ ਸਬੂਤ ਕੇਂਦਰੀ ਵਿੱਤ ਮੰਤਰੀ ਵਲੋਂ ਪਿਛਲੇ ਦਿਨੀਂ ਪੇਸ਼ ਕੀਤੇ ਗਏ ਬਜਟ ਵਿਚ ਪੰਜਾਬ ਨੂੰ ਇਕ ਵੀ ਪੈਸੇ ਦੀ ਇਮਦਾਦ ਨਹੀਂ ਮਿਲੀ।

 ਉਹਨਾਂ ਕਿਹਾ ਕਿ ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਕਿਸਾਨ ਮੋਰਚੇ ਦੌਰਾਨ ਹੋਈ ਆਪਣੀ ਸ਼ਰਮਨਾਕ ਹਾਰ ਦਾ ਬਦਲਾ ਪੰਜਾਬ ਦੇ ਲੋਕਾਂ ਤੋਂ ਲੈਣ ਦੇ ਰਾਹ ਤੁਰ ਪਿਆ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਦੇ ਤਕਰੀਬਨ ਦਸ ਹਜ਼ਾਰ ਕਰੋੜ ਰੁਪਏ ਦੇ ਫੰਡ ਰੋਕਣ ਦੇ ਨਾਲ ਨਾਲ ਫਸਲੀ ਵਿੰਭਨਤਾ, ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ, ਹੜ੍ਹਾਂ ਦੇ ਨੁਕਸਾਨ ਅਤੇ ਜ਼ਮੀਨੀ ਪਾਣੀ ਦੇ ਡਿੱਗ ਰਹੇ ਪੱਧਰ ਵਰਗੇ ਗੰਭੀਰ ਮਾਮਲਿਆਂ ਨੂੰ ਨਜਿੱਠਣ ਲਈ ਪੰਜਾਬ ਨੂੰ ਲੋਂੜੀਦੀ ਮਦਦ ਤੋਂ ਅੱਖਾਂ ਮੀਚ ਲੈਣੀਆਂ ਬਦਲਾ ਲਊ ਭਾਵਨਾ ਦੇ ਪ੍ਰਤੱਖ ਪ੍ਰਮਾਣ ਹਨ।

ਕਾਂਗਰਸੀ ਆਗੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਂਦਰ ਤੋਂ ਪੰਜਾਬ ਦੇ ਆਪਣੇ ਹੀ ਫੰਡ ਲੈਣ ਅਤੇ ਲੋਂੜੀਦੀ ਮਦਦ ਲੈਣ ਵਿਚ ਬੁਰੀ ਤਰਾਂ ਫੇਲ੍ਹ ਹੋਏ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਦੀ ਇਹ ਨੀਤੀ “ਮੈਂ ਕਿਸੇ ਕੋਲ ਭੀਖ਼ ਮੰਗਣ ਕਿਉਂ ਜਾਵਾਂ” ਪੂਰੀ ਤਰਾਂ ਗਲਤ ਹੈ ਕਿਉਂਕਿ ਇਹ ਭੀਖ਼ ਨਹੀਂ ਸਗੋਂ ਪੰਜਾਬ ਦਾ ਹੱਕ ਹੈ ਜਿਸ ਨੂੰ ਲੈਣ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਜਾਂ ਸੰਘਰਸ਼ ਕਰਨਾ ਸੂਬੇ ਦੇ ਮੁੱਖ ਮੰਤਰੀ ਦਾ ਪਹਿਲਾ ਕਰਤੱਵ ਹੈ। ਸ਼੍ਰੀ ਸਿੱਧੂ ਨੇ ਕਿਹਾ ਮੁੱਖ ਮੰਤਰੀ ਦਾ ਕੇਂਦਰ ਸਰਕਾਰ ਨਾਲ ਬੇਲੋੜਾ ਟਕਰਾਅ ਅਤੇ ਹਰ ਗੱਲ ਨੂੰ ਨਿੱਜੀ ਵਕਾਰ ਦਾ ਸਵਾਲ ਬਣਾਉਣਾ ਪੰਜਾਬ ਦੇ ਹਿੱਤਾਂ ਦੇ ਉਲਟ ਭੁਗਤ ਰਿਹਾ ਹੈ।

ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿਤੀ ਕਿ ਉਹ ਪੰਜਾਬ ਦੇ ਫੰਡ ਰਿਲੀਜ਼ ਕਰਾਉਣ ਤੇ ਬਜਟ ਵਿਚ ਪੰਜਾਬ ਦਾ ਬਣਦਾ ਹਿੱਸਾ ਲੈਣ ਲਈ ਤੁਰੰਤ ਸਰਬ ਪਾਰਟੀ ਮੀਟਿੰਗ ਸੱਦਣ ਤਾਂ ਜੋ ਕੋਈ ਸਰਬਸਾਂਝਾ ਪ੍ਰੋਗਰਾਮ ਉਲੀਕ ਕੇ ਕੇਂਦਰ ਸਰਕਾਰ ਨਾਲ ਇਹਨਾਂ ਮਾਮਲਿਆਂ ਉਤੇ ਅਸਰਦਾਰ ਤਰੀਕੇ ਨਾਲ ਦਬਾਅ ਪਾਇਆ ਜਾ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ

Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 

Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ

One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂ

Canada News: ਟਰੂਡੋ ਸਰਕਾਰ ਦਾ ਵਿਦਿਆਰਥੀਆਂ ਨੂੰ ਇੱਕ ਹੋਰ ਝਟਕਾ, ਨੌਜਵਾਨਾਂ ਦਾ ਕੈਨੇਡਾ 'ਚ ਪੜ੍ਹਾਈ ਕਰਨ ਦਾ ਸੁਪਨਾ ਟੁੱਟਿਆ !

ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

Bank Jobs: ਬੈਂਕ ਅਫਸਰ ਦੇ ਅਹੁਦੇ 'ਤੇ ਨੌਕਰੀ ਤੇ ਇੱਕ ਲੱਖ ਤੋਂ ਵੱਧ ਤਨਖਾਹ, ਤੁਰੰਤ ਅਪਲਾਈ ਕਰੋ

Embed widget