ਪੜਚੋਲ ਕਰੋ

ਕੋਰੋਨਾ ਨਾਲ ਲੜਾਈ ਲਈ ਮੋਦੀ ਨੇ ਪੰਜਾਬ ਨੂੰ ਨਹੀਂ ਦਿੱਤੀ ਇੱਕ ਵੀ ਪੰਜੀ!

ਮੋਦੀ ਸਰਕਾਰ ਕੋਰੋਨਾ ਨਾਲ ਲੜਾਈ ਲਈ ਵੱਡੇ-ਵੱਡੇ ਫੰਡ ਜਾਰੀ ਕਰਨ ਦੇ ਦਾਅਵੇ ਕਰ ਰਹੀ ਹੈ ਪਰ ਪੰਜਾਬ ਨੂੰ ਕੁਝ ਵੀ ਨਹੀਂ ਮਿਲਿਆ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਕਹਿਣਾ ਹੈ ਕਿ ‘ਕੋਵਿਡ-19 ਦੇ ਮੁਕਾਬਲੇ ਲਈ ਪੰਜਾਬ ਨੂੰ ਕੇਂਦਰ ਤੋਂ ਕੋਈ ਸਹਾਇਤਾ ਰਾਸ਼ੀ ਪ੍ਰਾਪਤ ਨਹੀਂ ਹੋਈ ਹੈ।

ਚੰਡੀਗੜ੍ਹ: ਮੋਦੀ ਸਰਕਾਰ ਕੋਰੋਨਾ ਨਾਲ ਲੜਾਈ ਲਈ ਵੱਡੇ-ਵੱਡੇ ਫੰਡ ਜਾਰੀ ਕਰਨ ਦੇ ਦਾਅਵੇ ਕਰ ਰਹੀ ਹੈ ਪਰ ਪੰਜਾਬ ਨੂੰ ਕੁਝ ਵੀ ਨਹੀਂ ਮਿਲਿਆ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਕਹਿਣਾ ਹੈ ਕਿ ‘ਕੋਵਿਡ-19 ਦੇ ਮੁਕਾਬਲੇ ਲਈ ਪੰਜਾਬ ਨੂੰ ਕੇਂਦਰ ਤੋਂ ਕੋਈ ਸਹਾਇਤਾ ਰਾਸ਼ੀ ਪ੍ਰਾਪਤ ਨਹੀਂ ਹੋਈ ਹੈ।

ਕੋਰੋਨਾ ਨਾਲ ਲੜਾਈ ਲਈ ਮੋਦੀ ਨੇ ਪੰਜਾਬ ਨੂੰ ਨਹੀਂ ਦਿੱਤੀ ਇੱਕ ਵੀ ਪੰਜੀ!

ਉਨ੍ਹਾਂ ਕਿਹਾ ਹੈ ਕਿ ਪਿਛਲੇ ਸਮੇਂ ਵਿੱਚ ਸੂਬੇ ਨੂੰ ਜੋ ਰਾਸ਼ੀ ਪ੍ਰਾਪਤ ਹੋਈ, ਉਹ ਰਾਜ ਦੀਆਂ ਕੇਂਦਰ ਵੱਲ ਜੀਐਸਟੀ, ਮੁਆਵਜ਼ਾ, ਮਾਲੀਆ ਘਾਟਾ ਗ੍ਰਾਂਟ ਤੇ ਆਫ਼ਤ ਰਾਹਤ ਫੰਡ ਦੀਆਂ ਬਕਾਇਆ ਗ੍ਰਾਂਟਾਂ ਹੀ ਸਨ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਇਨ੍ਹਾਂ ਮਦਾਂ ਦਾ ਚਾਰ ਹੋਰ ਮਹੀਨਿਆਂ ਦਾ ਬਕਾਇਆ ਅਜੇ ਕੇਂਦਰ ਸਰਕਾਰ ਵੱਲ ਖੜ੍ਹਾ ਹੈ। ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੰਡ ਜਾਰੀ ਕਰਨ ਲਈ ਚਿੱਠੀਆਂ ਲਿਖ ਚੁੱਕੇ ਹਨ। ਮੋਦੀ ਸਰਕਾਰ ਨੇ ਕੋਰੋਨਾ ਨੂੰ ਕੌਮੀ ਆਫਤ ਐਲਾਨਿਆ ਹੈ। ਪੰਜਾਬ ਕੋਰੋਨਾ ਨਾਲ ਕਾਫੀ ਪ੍ਰਭਾਵਿਤ ਹੋਇਆ ਹੈ। ਇਸ ਦੇ ਬਾਵਜੂਦ ਪੰਜਾਬ ਨੂੰ ਫੰਡ ਨਾ ਮਿਲਣ ਦੀ ਗੱਲ਼ ਹੈਰਾਨੀਜਨਕ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੁਹਾਲੀ 'ਚ ਰਿਲਾਇੰਸ ਦੇ ਗੋਦਾਮ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ; ਮੱਚੇ ਭਾਂਬੜ

ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ

ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਪ੍ਰੈਲ 2026

Ashwini Sharma ਦਾ 'ਆਪ' 'ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,'ਆਪ' ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ 

Embed widget