ਪੜਚੋਲ ਕਰੋ

ਮੋਦੀ ਸਰਕਾਰ ਪੰਜਾਬ ਨਾਲ ਬਦਲੇਖ਼ੋਰੀ 'ਤੇ ਉੱਤਰੀ, ਭਗਵੰਤ ਮਾਨ ਨੇ ਲਾਏ ਗੰਭੀਰ ਇਲਜ਼ਾਮ

ਕੇਂਦਰ ਸਰਕਾਰ ਵੱਲੋਂ ਪੰਜਾਬ ਅੰਦਰ ਮਾਲ ਗੱਡੀਆਂ ਦੀ ਆਵਾਜਾਈ ਬੰਦ ਕੀਤੇ ਜਾਣ ਮਗਰੋਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ 'ਤੇ ਗੰਭੀਰ ਇਲਜ਼ਾਮ ਲਾਏ ਹਨ।

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪੰਜਾਬ ਅੰਦਰ ਮਾਲ ਗੱਡੀਆਂ ਦੀ ਆਵਾਜਾਈ ਬੰਦ ਕੀਤੇ ਜਾਣ ਮਗਰੋਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ 'ਤੇ ਗੰਭੀਰ ਇਲਜ਼ਾਮ ਲਾਏ ਹਨ। ਭਗਵੰਤ ਮਾਨ ਨੇ ਰੇਲ ਗੱਡੀਆਂ ਉੱਪਰ ਰੋਕ ਲਏ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਤੇ ਇੱਕਜੁੱਟਤਾ ਤੋਂ ਬੁਖਲਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨਾਲ ਬਦਲੇਖ਼ੋਰੀ 'ਤੇ ਉੱਤਰ ਆਏ ਹਨ। ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ "ਮਾਲ ਗੱਡੀਆਂ ਚਲਾਉਣ ਲਈ ਕੇਂਦਰ ਵੱਲੋਂ ਯਾਤਰੂ ਰੇਲ ਗੱਡੀਆਂ ਚੱਲਣ ਦੇਣ ਦੀ ਸ਼ਰਤ ਬਾਂਹ ਮਰੋੜ ਕੇ ਕਿਸਾਨੀ ਸੰਘਰਸ਼ ਨੂੰ ਲੀਹੋਂ ਲਾਹੁਣ ਦੀ ਸਾਜ਼ਿਸ਼ ਹੈ ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।" ਭਗਵੰਤ ਮਾਨ ਨੇ ਕਿਹਾ, "ਪ੍ਰਧਾਨ ਮੰਤਰੀ ਮੋਦੀ ਨੂੰ ਆਪਣਾ ਹੰਕਾਰੀ ਤੇ ਤਾਨਾਸ਼ਾਹੀ ਰਵੱਈਆ ਤਿਆਗ ਕੇ ਸੰਘਰਸ਼ਸ਼ੀਲ ਕਿਸਾਨਾਂ ਦੀ ਬਾਂਹ ਮਰੋੜਨ ਦੀ ਥਾਂ ਥੋਪੇ ਗਏ ਕਾਲੇ ਕਾਨੂੰਨ ਵਾਪਸ ਲੈ ਕੇ ਅੰਨਦਾਤਾ ਦੀ ਬਾਂਹ ਫੜਨੀ ਚਾਹੀਦੀ ਹੈ।" ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਬਤੌਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਕਿਸਾਨਾਂ ਦੀ ਗੱਲ ਸੁਣਨ ਤੋਂ ਇਸ ਲਈ ਭੱਜ ਰਹੇ ਹਨ, ਕਿਉਂਕਿ ਮੋਦੀ ਨੂੰ ਆਪਣੇ ਅੰਬਾਨੀ-ਆਡਨੀ ਵਰਗੇ ਕਾਰਪੋਰੇਟ ਘਰਾਨਿਆਂ ਦੇ ਹਿਤ ਜ਼ਿਆਦਾ ਪਿਆਰੇ ਹਨ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਦੀ ਥਾਂ ਭਾਜਪਾਈ ਆਗੂਆਂ ਵੱਲੋਂ ਕਦੇ ਉਨ੍ਹਾਂ ਨੂੰ ਦਲਾਲ ਕਿਹਾ ਜਾਂਦਾ ਹੈ ਤੇ ਕਦੇ ਗੁਮਰਾਹ ਕਰਨ ਵਾਲੇ ਕਿਹਾ ਜਾਂਦਾ ਹੈ। ਮਾਨ ਨੇ ਮੋਦੀ ਸਮੇਤ ਪੂਰੀ ਭਾਜਪਾ ਲੀਡਰਸ਼ਿਪ ਨੂੰ ਸਵਾਲ ਕੀਤਾ ਕਿ ਜੇਕਰ ਖੇਤੀ ਬਾਰੇ ਕੇਂਦਰੀ ਕਾਨੂੰਨ ਐਨੇ ਹੀ ਕ੍ਰਾਂਤੀਕਾਰੀ ਹਨ ਤਾਂ ਯੂਪੀ-ਬਿਹਾਰ ਦੇ ਬੇਵੱਸ ਕਿਸਾਨਾਂ ਤੋਂ ਅੱਧੇ ਮੁੱਲ ਝੋਨਾ ਖ਼ਰੀਦ ਕੇ ਵਿਚੋਲੀਏ ਪੰਜਾਬ ਦੀਆਂ ਮੰਡੀਆਂ 'ਚ ਐਮਐਸਪੀ ਉੱਪਰ ਵੇਚਣ ਦਾ ਗੋਰਖਧੰਦਾ ਕਿਉਂ ਚਲਾ ਰਹੇ ਹਨ?
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Advertisement
ABP Premium

ਵੀਡੀਓਜ਼

ਸ਼ਿਲਪਾ ਸ਼ੇੱਟੀ ਦੇ ਘਰ ਪਈ ED ਦੀ ਰੇਡਲੋਕਾਂ ਦੇ ਕੀਮਤੀ ਪਿਆਰ ਨਾਲ ਸਰਤਾਜ ਨੇ ਸਜਾਇਆ ਅਨੋਖਾ ਕਮਰਾਸੁਨੰਦਾ ਸ਼ਰਮਾ ਨੂੰ ਕੌਣ ਮਿਲਣ ਆਇਆ , ਫਿਰ ਪੈ ਗਿਆ ਹਾਸਿਆਂ ਦਾ ਪੰਗਾਪ੍ਰਵਾਸੀ ਤੇ ਪੰਜਾਬੀ ਹੋ ਗਏ ਆਮਣੇ-ਸਾਮਣੇ, ਹੋ ਗਿਆ ਵੱਡਾ ਹੰਗਾਮਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Embed widget