ਪੜਚੋਲ ਕਰੋ

ਵਿਦੇਸ਼ਾਂ 'ਚ ਵੱਸਦੇ ਸਿੱਖਾਂ ਨੂੰ ਮੋਦੀ ਸਰਕਾਰ ਵੱਲੋਂ ਵੱਡਾ ਰਾਹਤ

ਭਾਰਤ ਸਰਕਾਰ ਨੇ ਵਿਦਸ਼ੀ 314 ਸਿੱਖਾਂ ਦੀ ਕਾਲੀ ਸੂਚੀ ਦੀ ਪੜਚੋਲ ਕਰਦਿਆਂ ਇਸ ਵਿੱਚੋਂ 312 ਨਾਂ ਹਟਾ ਦਿੱਤੇ ਹਨ। ਇਹ ਸਿੱਖ ਹੁਣ ਭਾਰਤ ਆ ਕੇ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਸਕਦੇ ਹਨ। ਕੇਂਦਰ ਸਰਕਾਰ ਨੇ ਵੱਖ-ਵੱਖ ਏਜੰਸੀਆਂ ਦੀ ਰਿਪੋਰਟ ਤੋਂ ਬਾਅਦ ਇਹ ਨਾਂ ਹਟਾਏ ਹਨ।

ਚੰਡੀਗੜ੍ਹ: ਭਾਰਤ ਸਰਕਾਰ ਨੇ ਵਿਦਸ਼ੀ 314 ਸਿੱਖਾਂ ਦੀ ਕਾਲੀ ਸੂਚੀ ਦੀ ਪੜਚੋਲ ਕਰਦਿਆਂ ਇਸ ਵਿੱਚੋਂ 312 ਨਾਂ ਹਟਾ ਦਿੱਤੇ ਹਨ। ਇਹ ਸਿੱਖ ਹੁਣ ਭਾਰਤ ਆ ਕੇ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਸਕਦੇ ਹਨ। ਕੇਂਦਰ ਸਰਕਾਰ ਨੇ ਵੱਖ-ਵੱਖ ਏਜੰਸੀਆਂ ਦੀ ਰਿਪੋਰਟ ਤੋਂ ਬਾਅਦ ਇਹ ਨਾਂ ਹਟਾਏ ਹਨ। ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਫੀ ਸਮੇਂ ਤੋਂ ਕੇਂਦਰ ਸਰਕਾਰ ਕੋਲ ਇਹ ਮੰਗ ਉਠਾਈ ਜਾ ਰਹੀ ਸੀ। ਇਨ੍ਹਾਂ ਸਿੱਖਾਂ 'ਤੇ ਅੱਸੀ ਦੇ ਦੌਰ ਵਿੱਚ ਅੱਤਵਾਦੀ ਸਰਗਰਮੀਆਂ ਕਰਕੇ ਭਾਰਤ ਵਿੱਚ ਆਉਣ 'ਤੇ ਰੋਕ ਲਾ ਦਿੱਤੀ ਸੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਬਾਰੇ ਕਾਲੀ ਸੂਚੀ ਜਾਰੀ ਕੀਤੀ ਸੀ। ਇਸ ਸੂਚੀ ਵਿੱਚੋਂ ਕਈ ਵਾਰ ਨਾਂ ਹਟਾਏ ਗਏ ਹਨ। ਸਿੱਖਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਉਸ ਵੇਲੇ ਏਜੰਸੀਆਂ ਨੇ ਬਹੁਤ ਸਾਰੇ ਸਿੱਖਾਂ ਦੇ ਨਾਂ ਇਸ ਸੂਚੀ ਵਿੱਚ ਪਾ ਦਿੱਤੇ ਸੀ। ਹੁਣ ਉਹ ਸਿੱਖ ਸ਼ਾਂਤਮਈ ਜੀਵਨ ਜੀਅ ਰਹੇ ਹਨ। ਉਹ ਆਪਣੇ ਵਤਨ ਆਪਸ ਆ ਕੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣਾ ਚਾਹੁੰਦੇ ਹਨ ਪਰ ਇਸ ਸੂਚੀ ਕਰਕੇ ਉਨ੍ਹਾਂ ਅਸਹਿ ਪੀੜ ਸਹਿ ਰਹੇ ਹਨ। ਇਸ ਮਗਰੋਂ ਭਾਰਤ ਸਰਕਾਰ ਲਗਾਤਾਰ ਇਸ ਸੂਚੀ ਦੀ ਪੜਚੋਲ ਕਰਕੇ ਇਸ ਵਿੱਚ ਨਾਂ ਹਟਾਉਂਦੀ ਆ ਰਹੀ ਹੈ। ਪਿਛਲੀ ਕਾਂਗਰਸ ਸਰਕਾਰ ਨੇ ਵੀ ਇਸ ਵਿੱਚੋਂ ਕਾਫੀ ਨਾਂ ਹਟਾਏ ਸੀ।

ਟਾਪ ਹੈਡਲਾਈਨ

Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget