ਪੜਚੋਲ ਕਰੋ

ਖੇਤੀ ਕਾਨੂੰਨਾਂ 'ਤੇ ਮੋਦੀ ਸਰਕਾਰ ਦਾ ਸਟੈਂਡ ਸਪਸ਼ਟ, ਅੱਜ ਫਿਰ ਮੰਤਰੀਆਂ ਦਾ ਵਰਚੁਅਲ ਐਕਸ਼ਨ

ਕੇਂਦਰ ਸਰਕਾਰ ਕਿਸੇ ਵੀ ਹਾਲਤ ਵਿੱਚ ਖੇਤੀ ਕਾਨੂੰਨ ਵਾਪਸ ਲੈਣ ਦੇ ਮੂਡ ਵਿੱਚ ਨਹੀਂ ਹੈ। ਇਹ ਸੰਕੇਤ ਬੁੱਧਵਾਰ ਦਿੱਲੀ ਵਿੱਚ ਹੋਈ ਮੀਟਿੰਗ ਦੌਰਾਨ ਹੀ ਮਿਲ ਗਏ ਹਨ। ਇਸ ਦੇ ਨਾਲ ਹੀ ਮੋਦੀ ਸਰਕਾਰ ਨੇ ਆਪਣੇ ਅੱਠ ਮੰਤਰੀਆਂ ਨੂੰ ਖੇਤੀ ਕਾਨੂੰਨਾਂ ਦੀਆਂ ਖੂਬੀਆਂ ਦੱਸਣ ਲਈ ਮੈਦਾਨ ਵਿੱਚ ਉਤਾਰ ਦਿੱਤਾ ਹੈ। ਬੁੱਧਵਾਰ ਦੇ ਘਟਨਾਕ੍ਰਮ ਤੋਂ ਬਾਅਦ ਅੱਜ ਫਿਰ ਕੇਂਦਰੀ ਮੰਤਰੀਆਂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਰੁਚਅਲ ਮੀਟਿੰਗਾਂ ਕਰਕੇ ਖੇਤੀ ਕਾਨੂੰਨਾਂ ਦੀ ਰੱਜ ਕੇ ਪ੍ਰਸ਼ੰਸਾ ਕੀਤੀ।

ਚੰਡੀਗੜ੍ਹ: ਕੇਂਦਰ ਸਰਕਾਰ ਕਿਸੇ ਵੀ ਹਾਲਤ ਵਿੱਚ ਖੇਤੀ ਕਾਨੂੰਨ ਵਾਪਸ ਲੈਣ ਦੇ ਮੂਡ ਵਿੱਚ ਨਹੀਂ ਹੈ। ਇਹ ਸੰਕੇਤ ਬੁੱਧਵਾਰ ਦਿੱਲੀ ਵਿੱਚ ਹੋਈ ਮੀਟਿੰਗ ਦੌਰਾਨ ਹੀ ਮਿਲ ਗਏ ਹਨ। ਇਸ ਦੇ ਨਾਲ ਹੀ ਮੋਦੀ ਸਰਕਾਰ ਨੇ ਆਪਣੇ ਅੱਠ ਮੰਤਰੀਆਂ ਨੂੰ ਖੇਤੀ ਕਾਨੂੰਨਾਂ ਦੀਆਂ ਖੂਬੀਆਂ ਦੱਸਣ ਲਈ ਮੈਦਾਨ ਵਿੱਚ ਉਤਾਰ ਦਿੱਤਾ ਹੈ। ਬੁੱਧਵਾਰ ਦੇ ਘਟਨਾਕ੍ਰਮ ਤੋਂ ਬਾਅਦ ਅੱਜ ਫਿਰ ਕੇਂਦਰੀ ਮੰਤਰੀਆਂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਰੁਚਅਲ ਮੀਟਿੰਗਾਂ ਕਰਕੇ ਖੇਤੀ ਕਾਨੂੰਨਾਂ ਦੀ ਰੱਜ ਕੇ ਪ੍ਰਸ਼ੰਸਾ ਕੀਤੀ। ਇਸ ਤੋਂ ਪਹਿਲਾਂ ਮੋਦੀ ਸਰਕਾਰ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਤਾਂ ਪੰਜਾਬ ਵੀ ਭੇਜਿਆ ਸੀ। ਉਨ੍ਹਾਂ ਤੋਂ ਇਲਾਵਾ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ, ਕੱਪੜਾ ਮੰਤਰੀ ਸਮ੍ਰਿਤੀ ਇਰਾਨੀ, ਖੇਤੀ ਰਾਜ ਮੰਤਰੀ ਕੈਲਾਸ਼ ਚੌਧਰੀ, ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ, ਕੇਂਦਰੀ ਰਾਜ ਪਸ਼ੂ ਪਾਲਣ ਮੰਤਰੀ ਸੰਜੀਵ ਬਾਲਿਆਨ, ਕੇਂਦਰੀ ਇਸਪਾਤ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਤੇ ਜਿਤੇਂਦਰ ਸਿੰਘ ਵਰਚੁਅਲ ਰੈਲੀਆਂ ਕਰ ਰਹੇ ਹਨ। ਦਿਲਚਸਪ ਗੱਲ ਹੈ ਕਿ ਇਨ੍ਹਾਂ ਵਰਚੁਅਲ ਬੈਠਕਾਂ ਵਿੱਚ ਕਿਸਾਨ ਸ਼ਾਮਲ ਹੀ ਨਹੀਂ ਹੋ ਰਹੇ ਸਗੋਂ ਜ਼ਿਆਦਾਤਰ ਬੀਜੇਪੀ ਵਰਕਰ ਹੀ ਸ਼ਾਮਲ ਹੋ ਰਹੇ ਹਨ। ਹੋਰ ਤਾਂ ਹੋਰ ਇਨ੍ਹਾਂ ਵਿਰਕਰਾਂ ਵਿੱਚੋਂ ਵੀ ਬਹੁਤਿਆਂ ਨੂੰ ਖੇਤੀਬਾੜੀ ਬਾਰੇ ਜਾਣਕਾਰੀ ਹੀ ਨਹੀਂ। ਮੋਦੀ ਸਰਕਾਰ ਦੇ ਇਸ ਡਬਲ ਸਟੈਂਡ ਤੋਂ ਕਿਸਾਨ ਕਾਫੀ ਔਖੇ ਹਨ। ਕਿਸਾਨ ਲੀਡਰ ਨਰਿੰਦਰ ਸਿੰਘ ਕੰਗ ਦਾ ਕਹਿਣਾ ਹੈ ਕਿ ਕਿਸਾਨਾਂ ਦਾ ਰੋਹ ਇਨ੍ਹਾਂ ਆਨਲਾਈਨ ਪ੍ਰਬੰਧਾਂ ਨਾਲ ਸ਼ਾਂਤ ਹੋਣ ਵਾਲਾ ਨਹੀਂ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਇੱਕ ਪਾਸੇ ਦਿੱਲੀ ਵਿੱਚ ਉਨ੍ਹਾਂ ਨਾਲ ਕੋਈ ਗੱਲ ਕਰਨ ਵਾਲਾ ਨਹੀਂ ਤੇ ਦੂਜੇ ਪਾਸੇ ਮੰਤਰੀਆਂ ਦੀ ਵਰਚੁਅਲ ਮੀਟਿੰਗਾਂ ’ਤੇ ਡਿਊਟੀ ਲਾ ਕੇ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਸਮਝਾਉਣ ਦੇ ਨਾਂ ’ਤੇ ਟਕਰਾਅ ਕਰਾ ਕੇ ਸ਼ਾਂਤੀ ਭੰਗ ਕਰਨਾ ਚਾਹੁੰਦੀ ਹੈ। ਸਰਕਾਰ ਦਾ ਤਰਕ
" ਇਸ ਬਾਰੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਸਰਕਾਰ ਨਵੇਂ ਖੇਤੀ ਕਾਨੂੰਨਾਂ ਬਾਰੇ ਵਿਚਾਰ-ਚਰਚਾ ਲਈ ਹਮੇਸ਼ਾ ਤਿਆਰ ਹੈ। ਜਾਵੜੇਕਰ ਨੇ ਕਿਹਾ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਨਾਲ ਇਨ੍ਹਾਂ ਮੁੱਦਿਆਂ ’ਤੇ ਇੱਕ ਵਾਰ ਬੈਠਕ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇ ਹੋਰ ਗੱਲਬਾਤ ਲੋੜੀਂਦੀ ਹੈ ਤਾਂ ਸਰਕਾਰ ਤਿਆਰ ਹੈ। ਜਾਵੜੇਕਰ ਨੇ ਕਿਹਾ ਕਿ ਤੋਮਰ ਬੁੱਧਵਾਰ ਕਿਸੇ ਹੋਰ ਜ਼ਰੂਰੀ ਕਾਰਜ ਵਿਚ ਰੁੱਝੇ ਹੋਏ ਸਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਜਦ ਵਿਹਲੇ ਹੋ ਜਾਣਗੇ ਤਾਂ ਸਾਰਿਆਂ ਨੂੰ ਮਿਲਣਗੇ। "
-

ਟਾਪ ਹੈਡਲਾਈਨ

ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...
Barnala 'ਚ ਪੀਆਰਟੀਸੀ ਮੁਲਾਜ਼ਮਾਂ ਨੇ ਗੇਟ ਰੈਲੀ ਕਰਕੇ ਕੀਤਾ ਪ੍ਰਦਰਸ਼ਨ , 3 ਅਗਸਤ ਨੂੰ ਸੀਐੱਮ ਰਿਹਾਇਸ਼ ਦੇ ਘਿਰਾਓ ਦਾ ਐਲਾਨ
Barnala 'ਚ ਪੀਆਰਟੀਸੀ ਮੁਲਾਜ਼ਮਾਂ ਨੇ ਗੇਟ ਰੈਲੀ ਕਰਕੇ ਕੀਤਾ ਪ੍ਰਦਰਸ਼ਨ , 3 ਅਗਸਤ ਨੂੰ ਸੀਐੱਮ ਰਿਹਾਇਸ਼ ਦੇ ਘਿਰਾਓ ਦਾ ਐਲਾਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
Embed widget