ਪੜਚੋਲ ਕਰੋ

ਮੋਦੀ ਨੇ ਕੀਤਾ ਦਰਿਆ ਸਿੰਧ ਦੇ ਪਾਣੀ ਵੱਲ ਇਸ਼ਾਰਾ

ਬਠਿੰਡਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਠਿੰਡਾ ਵਿੱਚ ਪੰਜਾਬ ਦੇ ਕਿਸਾਨਾਂ ਦੀ ਖੂਬ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਕਿਸਾਨਾਂ ਨੂੰ ਪਾਣੀ ਮਿਲ ਜਾਏ ਤਾਂ ਉਹ ਮਿੱਟੀ ਵਿੱਚੋਂ ਵੀ ਸੋਨਾ ਪੈਦਾ ਕਰ ਸਕਦੇ ਹਨ। ਸੱਤਲੁਜ-ਯਮਨਾ ਲਿੰਕ ਨਹਿਰ ਤੋਂ ਧਿਆਨ ਲਾਂਭੇ ਕਰਦਿਆਂ ਮੋਦੀ ਨੇ ਕਿਹਾ ਕਿ ਕਿਸਾਨਾਂ ਦੇ ਸਿੰਧੂ ਦਰਿਆ ਦੇ ਪਾਣੀ 'ਤੇ ਪੂਰਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਹੱਕ ਦੇ ਪਾਣੀ ਦੀ ਇੱਕ ਬੂੰਦ ਵੀ ਪਾਕਿਸਤਾਨ ਨਹੀਂ ਜਾਏਗੀ। ਮੋਦੀ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਰਾਜਸਥਾਨ ਦੇ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ ਕੀਤੀ। ਬਠਿੰਡਾ ਵਿੱਚ ਏਮਜ਼ ਦਾ ਨੀਂਹ ਪੱਥਰ ਰੱਖਣ ਪਹੁੰਚੇ ਮੋਦੀ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੋਟਬੰਦੀ ਨਾਲ ਕਾਲੇ ਕਾਰੋਬਾਰ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਕਾਲਾ ਕਾਰੋਬਾਰ ਦੇਸ਼ ਨੂੰ ਸਿਊਂਕ ਵਾਂਗ ਖਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਪਾਕਿਸਤਾਨ ਨੂੰ ਵੀ ਖਰੀਆਂ-ਖਰੀਆਂ ਸੁਣਾਈਆਂ। ਉਨ੍ਹਾਂ ਕਿਹਾ ਕਿ ਭਰਤ ਵੱਲੋਂ ਕੀਤੇ ਸਰਜੀਕਲ ਸਟ੍ਰਾਇਕ ਨਾਲ ਪਾਕਿਸਤਾਨ ਵਿੱਛ ਹੜਕੰਪ ਮੱਚਿਆ ਹੋਇਆ ਹੈ।

ਟਾਪ ਹੈਡਲਾਈਨ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026

Embed widget