ਪੜਚੋਲ ਕਰੋ

Lok Sabha Elections 2024: ਪੀਐੱਮ ਮੋਦੀ ਤੇ ਸ਼ਾਹ ਨੇ ਪੰਜਾਬ ਆਉਣ ਦੀ ਖਿੱਚੀ ਤਿਆਰੀ, ਜਾਣੋ ਕਿੱਥੇ-ਕਿੱਥੇ ਕਰਨਗੇ ਰੈਲੀਆਂ

Lok Sabha Elections 2024: ਲੋਕ ਸਭਾ ਚੋਣਾ ਦਾ ਵਿਗੁਲ ਵੱਜਦਿਆਂ ਦੀ ਸਾਰੀਆਂ ਪਾਰਟੀਆਂ ਨੇ ਤਨਦੇਹੀ ਨਾਲ ਕੰਮ ਸ਼ੁਰੂ ਕਰ ਦਿੱਤਾ ਹੈ। ਲਗਾਤਾਰ ਪਾਰਟੀਆਂ ਵੱਡੇ ਐਲਾਨ ਕਰ ਰਹੀਆਂ ਹਨ।

Lok Sabha Elections 2024: ਲੋਕ ਸਭਾ ਚੋਣਾ ਦਾ ਵਿਗੁਲ ਵੱਜਦਿਆਂ ਦੀ ਸਾਰੀਆਂ ਪਾਰਟੀਆਂ ਨੇ ਤਨਦੇਹੀ ਨਾਲ ਕੰਮ ਸ਼ੁਰੂ ਕਰ ਦਿੱਤਾ ਹੈ। ਲਗਾਤਾਰ ਪਾਰਟੀਆਂ ਵੱਡੇ ਐਲਾਨ ਕਰ ਰਹੀਆਂ ਹਨ। ਇਸ ਦਰਮਿਆਨ ਪਾਰਟੀ ਦਾ ਹਰ ਆਗੂ ਚੋਣ ਪ੍ਰਚਾਰ ਕਰ ਰਿਹਾ ਹੈ। 7 ਮਈ ਤੋ ਨਾਮਜ਼ਦਗੀ ਦਾਖਲ ਹੋਣ ਤੋ ਬਾਅਦ ਇਹ ਪ੍ਰਚਾਰ ਹੋਰ ਵੀ ਪ੍ਰਚੰਡ ਹੋ ਜਾਵੇਗਾ।  ਹਾਲਾਂਕਿ ਸਾਰੀਆ ਸਿਆਸੀ ਪਾਰਟੀਆ ਫੋਟਰਾਂ ਨਾਲ ਰਾਬਤਾ ਵਧਾਉਣ ਲਈ ਪਹਿਲਾਂ ਹੀ ਸਰਗਰਮ ਹੋ ਗਈਆਂ ਹਨ। ਨਾਮਜ਼ਦਗੀ ਦੀ ਪ੍ਰਕਿਰਿਆ ਮੁਕੰਮਲ ਹੋਟ ਉਪਰੰਤ ਚੋਣ ਪ੍ਰਚਾਰ ਸਿਖਰ ਵੱਲ ਵਧਣਾ ਸ਼ੁਰੂ ਹੋ ਜਾਵੇਗਾ। ਜਿਵੇਂ ਪੰਜਾਬ ਦੇ ਆਗੂ ਇਸ ਵੇਲੇ ਦੂਜੇ ਸੂਬਿਆ 'ਚ ਚੋਣ ਪ੍ਰਚਾਰ ਕਰਨ ਜਾ ਰਹੇ ਹਨ, ਉਸੇ ਤਰ੍ਹਾਂ ਦੂਜੇ ਸੂਬਿਆ ਸਮੇਤ ਕੇਂਦਰੀ ਆਗੂ ਵੀ ਚੋਟ ਪ੍ਰਚਾਰ ਲਈ ਪੰਜਾਬ ਪੁੱਜਣਗੇ।

ਜੀ ਹਾ ਨਰਿੰਦਰ ਮੋਦੀ ਤੋ ਇਲਾਵਾ ਅਮਿਤ ਸ਼ਾਹ ਜੇਪੀ ਨੱਢਾ ਵੀ ਪੰਜਾਬ ਅੰਦਰ ਪ੍ਰਚਾਰ ਕਰਨਗੇ। ਮੋਦੀ ਵਲੋ ਸੂਬੇ  ਅੰਦਰ 4 ਰੈਲੀਆਂ ਕੀਤੇ ਜਾਣ ਦੀ ਸੰਭਾਵਨਾ ਹੈ। ਜਿਨ੍ਹਾਂ ਵਿਚੋ 2 ਰੈਲੀਆਂ ਮਾਲਵੇ ਅੰਦਰ ਅਤੇ 1-2 ਰੈਲੀ ਮਾਝੇ ਅਤੇ ਦੁਆਵੇ 'ਚ ਹੋਵੇਗੀ । ਦਰਅਸਲ ਭਾਜਪਾ ਮਾਲਵੇ ਦੀਆਂ 67 ਵਿਧਾਨ ਸਭਾ ਸੀਟਾਂ ਨੂੰ ਦੇਖਦਿਆਂ ਮਾਲਵੇ 'ਚ ਆਪਣੇ ਪੈਰ ਜਮਾਉਣਾ ਚਾਹੁੰਦੀ ਹੈ, ਜਿਸ ਲਈ ਇਹ ਪੈਂਤੜਾ ਚਲਾਇਆ ਜਾ ਰਿਹਾ ਹੈ। ਇਸ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਹਾਲਾਂਕਿ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੀਆਂ ਰੈਲੀਆਂ ਦੀ ਤਰੀਕ ਤੇ ਸਥਾਨ ਬਾਰੇ ਆਖ਼ਰੀ ਫ਼ੈਸਲਾ ਨਹੀਂ ਹੋਇਆ ਪਰ ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਪੰਜਾਬ 'ਚ ਘੱਟੋ-ਘੱਟ ਚਾਰ ਰੈਲੀਆਂ ਕਰਨਗੇ।

ਖ਼ਾਸ ਗੱਲ ਇਹ ਹੈ ਕਿ ਚੋਣ ਪ੍ਰਚਾਰ ਦੌਰਾਨ ਮਾਲਵਾ ਖਿੱਤੇ 'ਤੇ ਜ਼ਿਆਦਾ ਧਿਆਨ ਦਿੱਤਾ ਜਾਵੇਗਾ। ਇਸੇ ਲਈ ਇੱਥੇ ਪੀਐੱਮ ਦੀਆਂ ਦੋ ਰੈਲੀਆਂ ਦੀ ਤਜਵੀਜ਼ ਹੈ।  ਪਰ ਇਸ ਦੇ ਨਾਲ ਨਾਲ ਇਹ ਵੀ ਹੈ ਕਿ ਮਾਲਵੇ ਤੋ ਕਿਸਾਨ ਜਥੇਬੰਦੀਆਂ ਵਲੋ ਉਠਦੀਆਂ ਬਾਗੀ ਸੁਰਾਂ ਨੂੰ ਵੀ ਇਨ੍ਹਾਂ ਰੈਲੀਆਂ ਰਾਹੀ ਭਾਜਪਾ ਦਬਾਉਣਾ ਚਾਹੁੰਦੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget