ਪੜਚੋਲ ਕਰੋ

ਖੇਤੀ ਕਾਨੂੰਨਾਂ ਨੂੰ ਲੈ ਵੱਡੀ ਹਿੱਲਜੁੱਲ, ਮੋਦੀ ਨੇ ਬੁਲਾਏ ਪੰਜਾਬ ਬੀਜੇਪੀ ਦੇ ਲੀਡਰ

ਖੇਤੀ ਕਾਨੂੰਨਾਂ ਨੂੰ ਲੈ ਕੇ ਕਸੂਤੀ ਘਿਰੀ ਮੋਦੀ ਸਰਕਾਰ ਹੁਣ ਇਸ ਦਾ ਜਲਦ ਤੋਂ ਜਲਦ ਹੱਲ ਕੱਢਣਾ ਚਾਹੁੰਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਾਜ਼ਾ ਅਸਲੀਅਤ ਜਾਣਨ ਲਈ ਅੱਜ ਪੰਜਾਬ ਦੇ ਲੀਡਰਾਂ ਨਾਲ ਮੀਟਿੰਗ ਕਰਨਗੇ।

ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈ ਕੇ ਕਸੂਤੀ ਘਿਰੀ ਮੋਦੀ ਸਰਕਾਰ ਹੁਣ ਇਸ ਦਾ ਜਲਦ ਤੋਂ ਜਲਦ ਹੱਲ ਕੱਢਣਾ ਚਾਹੁੰਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਾਜ਼ਾ ਅਸਲੀਅਤ ਜਾਣਨ ਲਈ ਅੱਜ ਪੰਜਾਬ ਦੇ ਲੀਡਰਾਂ ਨਾਲ ਮੀਟਿੰਗ ਕਰਨਗੇ। ਸੂਤਰਾਂ ਮੁਤਾਬਕ ਅੱਜ ਸ਼ਾਮ ਮੋਦੀ ਪੰਜਾਬ ਬੀਜੇਪੀ ਦੇ ਦੋ ਲੀਡਰਾਂ ਹਰਜੀਤ ਸਿੰਘ ਗਰੇਵਾਲ ਤੇ ਸੁਰਜੀਤ ਕੁਮਾਰ ਜਿਆਣੀ ਨਾਲ ਮੁਲਾਕਾਤ ਕਰਨਗੇ। ਮੋਦੀ ਨਾਲ ਪੰਜਾਬ ਦੇ ਲੀਡਰਾਂ ਦੀ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਪਤਾ ਲੱਗਾ ਹੈ ਕਿ ਮੋਦੀ ਕਿਸਾਨ ਅੰਦੋਲਨ ਬਾਰੇ ਪੰਜਾਬ ਦੇ ਲੀਡਰਾਂ ਨਾਲ ਵਿਚਾਰ-ਚਰਚਾ ਕਰਨਗੇ। ਮੋਦੀ ਇਨ੍ਹਾਂ ਲੀਡਰਾਂ ਤੋਂ ਜ਼ਮੀਨੀ ਪੱਧਰ 'ਤੇ ਰਿਪੋਰਟ ਲੈਣਗੇ। ਮੰਨਿਆ ਜਾ ਰਿਹਾ ਹੈ ਕਿ ਸੋਮਵਾਰ ਦੀ ਮੀਟਿੰਗ ਤੋਂ ਬਾਅਦ ਮੋਦੀ ਤੇ ਅਮਿਤ ਸ਼ਾਹ ਖੁਦ ਇਸ ਮਸਲੇ ਨੂੰ ਹੱਲ ਕਰਨ ਲਈ ਜੁਟੇ ਹਨ। ਸੋਮਵਾਰ ਦੀ ਮੀਟਿੰਗ ਤੋਂ ਬਾਅਦ ਸਰਕਾਰ ਨੂੰ ਸਪਸ਼ਟ ਹੋ ਗਿਆ ਹੈ ਕਿ ਕਿਸਾਨ ਕਾਨੂੰਨ ਵਾਪਸੀ ਤੋਂ ਘੱਟ ਨਹੀਂ ਮੰਨਣਗੇ। ਖੇਤੀ ਮੰਤਰੀ ਨੇ ਆਖਰ ਵਿੱਚ ਖੁਦ ਕਿਸਾਨਾਂ ਨੂੰ ਪੁੱਛਿਆ ਸੀ ਕਿ ਕਾਨੂੰਨ ਰੱਦ ਕਰਨ ਤੋਂ ਘੱਟ ਨਹੀਂ ਮੰਨੋਗੇ। ਕਿਸਾਨਾਂ ਨੇ ਸਪਸ਼ਟ ਕਰ ਦਿੱਤਾ ਕਿ ਇਹ ਤਾਂ ਕਰਨਾ ਹੀ ਪਏਗਾ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਪ੍ਰਾਪਰਟੀ ਡੀਲਰ 'ਤੇ ਘਰ 'ਚ ਵੜ ਕੇ ਕੀਤਾ ਜਾਨਲੇਵਾ ਹਮਲਾ, ਪਤਨੀ-ਭਰਾ ਨੂੰ ਵੀ ਵੱਢਿਆ; ਲੱਗੀਆਂ ਗੰਭੀਰ ਸੱਟਾਂ
ਪੰਜਾਬ ਤੋਂ ਵੱਡੀ ਖ਼ਬਰ! ਪ੍ਰਾਪਰਟੀ ਡੀਲਰ 'ਤੇ ਘਰ 'ਚ ਵੜ ਕੇ ਕੀਤਾ ਜਾਨਲੇਵਾ ਹਮਲਾ, ਪਤਨੀ-ਭਰਾ ਨੂੰ ਵੀ ਵੱਢਿਆ; ਲੱਗੀਆਂ ਗੰਭੀਰ ਸੱਟਾਂ
ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਟੰਡਨ ਸਣੇ 3 'ਤੇ FIR, ਪਵਿੱਤਰ ਕਕਾਰਾਂ ਨੂੰ ਲੈਕੇ ਕੀਤੀ ਅਪਮਾਨਜਨਕ ਟਿੱਪਣੀ
ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਟੰਡਨ ਸਣੇ 3 'ਤੇ FIR, ਪਵਿੱਤਰ ਕਕਾਰਾਂ ਨੂੰ ਲੈਕੇ ਕੀਤੀ ਅਪਮਾਨਜਨਕ ਟਿੱਪਣੀ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

Embed widget