ਪੜਚੋਲ ਕਰੋ

ਕੇਂਦਰ ਸਰਕਾਰ ਨਾਲ ਮੁੜ ਪਿਆ ਪੰਜਾਬ ਨਾਲ ਪੇਚਾ, ਮੋਦੀ ਤੇ ਕੈਪਟਨ ਆਪੋ-ਆਪਣੇ ਸਟੈਂਡ 'ਤੇ ਦ੍ਰਿੜ੍ਹ

ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦਾ ਮੁੜ ਪੇਚਾ ਪੈ ਸਕਦਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਸੋਧਿਆ ਨਾਗਰਿਕਤਾ ਕਾਨੂੰਨ ਸੂਬੇ ਵਿੱਚ ਲਾਗੂ ਨਹੀਂ ਕੀਤਾ ਜਾਏਗਾ। ਉਧਰ, ਕੇਂਦਰ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਸੂਬਿਆਂ ਕੋਲ ਸੰਸਦ ਵੱਲੋਂ ਪਾਸ ਕਾਨੂੰਨ ਨੂੰ ਲਾਗੂ ਨਾ ਕਰਨ ਦਾ ਕੋਈ ਅਧਿਕਾਰੀ ਨਹੀਂ। ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਹੈ ਕਿ ਸਿਰਫ ਸੰਸਦ ਕੋਲ ਨਾਗਰਿਕਤਾ ਸਬੰਧੀ ਕਾਨੂੰਨ ਪਾਸ ਕਰਨ ਦੀਆਂ ਤਾਕਤਾਂ ਹਨ। ਸੂਬਾਈ ਵਿਧਾਨ ਸਭਾਵਾਂ ਕੋਲ ਇਹ ਤਾਕਤ ਨਹੀਂ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦਾ ਮੁੜ ਪੇਚਾ ਪੈ ਸਕਦਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਸੋਧਿਆ ਨਾਗਰਿਕਤਾ ਕਾਨੂੰਨ ਸੂਬੇ ਵਿੱਚ ਲਾਗੂ ਨਹੀਂ ਕੀਤਾ ਜਾਏਗਾ। ਉਧਰ, ਕੇਂਦਰ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਸੂਬਿਆਂ ਕੋਲ ਸੰਸਦ ਵੱਲੋਂ ਪਾਸ ਕਾਨੂੰਨ ਨੂੰ ਲਾਗੂ ਨਾ ਕਰਨ ਦਾ ਕੋਈ ਅਧਿਕਾਰੀ ਨਹੀਂ। ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਹੈ ਕਿ ਸਿਰਫ ਸੰਸਦ ਕੋਲ ਨਾਗਰਿਕਤਾ ਸਬੰਧੀ ਕਾਨੂੰਨ ਪਾਸ ਕਰਨ ਦੀਆਂ ਤਾਕਤਾਂ ਹਨ। ਸੂਬਾਈ ਵਿਧਾਨ ਸਭਾਵਾਂ ਕੋਲ ਇਹ ਤਾਕਤ ਨਹੀਂ ਹੈ। ਉਧਰ ਇਹ ਵੀ ਪਤਾ ਲੱਗਾ ਹੈ ਕਿ ਨਾਗਰਿਕਤਾ ਕਾਨੂੰਨ ਤਹਿਤ ਨਾਗਰਿਕਤਾ ਦੇਣ ਦੀ ਸਮੁੱਚੀ ਪ੍ਰਕਿਰਿਆ ਕੇਂਦਰ ਸਰਕਾਰ ਵੱਲੋਂ ਆਨਲਾਈਨ ਕੀਤੇ ਜਾਣ ਦੀ ਸੰਭਾਵਨਾ ਹੈ ਤਾਂ ਕਿ ਸੂਬਿਆਂ ਨੂੰ ਇਸ ਕਵਾਇਦ ’ਚੋਂ ਦਰਕਿਨਾਰ ਕੀਤਾ ਜਾ ਸਕੇ। ਮੌਜੂਦਾ ਪ੍ਰਕਿਰਿਆ ਮੁਤਾਬਕ ਨਾਗਰਿਕਤਾ ਲਈ ਅਰਜ਼ੀ ਜ਼ਿਲ੍ਹਾ ਮੈਜਿਸਟਰੇਟ ਰਾਹੀਂ ਲਈ ਜਾਂਦੀ ਹੈ ਪਰ ਸੂਬਿਆਂ ’ਚ ਜ਼ੋਰਦਾਰ ਵਿਰੋਧ ਦੇ ਮੱਦੇਨਜ਼ਰ ਕੇਂਦਰ ਸਰਕਾਰ ਇਸ ਨੂੰ ‘ਬਾਈਪਾਸ’ ਕਰਨ ਦੀ ਤਿਆਰੀ ਕਰ ਰਹੀ ਹੈ। ਗ੍ਰਹਿ ਮੰਤਰਾਲੇ ਦੇ ਸੂਤਰਾਂ ਮੁਤਾਬਕ ਮੈਜਿਸਟਰੇਟ ਦੀ ਬਜਾਏ ਨਵੀਂ ਅਥਾਰਿਟੀ ਕਾਇਮ ਕਰ ਕੇ ਅਰਜ਼ੀ ਲੈਣ, ਦਸਤਾਵੇਜ਼ਾਂ ਦੀ ਛਾਣਬੀਣ ਕਰਨ ਤੇ ਨਾਗਰਿਕਤਾ ਦੇਣ ਦੀ ਸਮੁੱਚੀ ਪ੍ਰਕਿਰਿਆ ਨੂੰ ਆਨਲਾਈਨ ਬਣਾਉਣ ਬਾਰੇ ਸੋਚਿਆ ਜਾ ਰਿਹਾ ਹੈ। ਅਧਿਕਾਰੀ ਨੇ ਦੱਸਿਆ ਕਿ ਜੇ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਆਨਲਾਈਨ ਬਣ ਗਈ ਤਾਂ ਕਿਸੇ ਵੀ ਪੱਧਰ ’ਤੇ ਕੋਈ ਰਾਜ ਸਰਕਾਰ ਇਸ ਵਿੱਚ ਦਖ਼ਲ ਨਹੀਂ ਦੇ ਸਕੇਗੀ। ਦਰਅਸਲ ਪੱਛਮੀ ਬੰਗਾਲ, ਪੰਜਾਬ, ਕੇਰਲ, ਮੱਧ ਪ੍ਰਦੇਸ਼, ਛੱਤੀਸਗੜ੍ਹ ਸਣੇ ਕਈ ਹੋਰਨਾਂ ਰਾਜਾਂ ਦੇ ਮੁੱਖ ਮੰਤਰੀਆਂ ਨੇ ਇਸ ਕਾਨੂੰਨ ਨੂੰ ‘ਗ਼ੈਰ-ਸੰਵਿਧਾਨਕ’ ਕਰਾਰ ਦਿੰਦਿਆਂ ਐਲਾਨ ਕੀਤਾ ਹੈ ਕਿ ਇਸ ਦੀ ਉਨ੍ਹਾਂ ਦੇ ਰਾਜਾਂ ਵਿਚ ਕੋਈ ਥਾਂ ਨਹੀਂ ਹੈ ਤੇ ਐਕਟ ਨੂੰ ਬਿਲਕੁਲ ਲਾਗੂ ਨਹੀਂ ਕੀਤਾ ਜਾਵੇਗਾ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget