ਪੜਚੋਲ ਕਰੋ

ਮੋਦੀ ਪੰਜਾਬ ਤੋਂ ਕਰਨਗੇ ਮਿਸ਼ਨ 2019 ਦਾ ਆਗਾਜ਼, 3 ਜਨਵਰੀ ਨੂੰ ਆਉਣਗੇ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਵਿੱਚ ਪਹਿਲੀ ਰੈਲੀ ਕਰਕੇ ਮਿਸ਼ਨ ਲੋਕ ਸਭਾ 2019 ਦਾ ਆਗਾਜ਼ ਕੀਤਾ ਜਾਏਗਾ। ਮੋਦੀ 3 ਜਨਵਰੀ ਨੂੰ ਗੁਰਦਾਸਪੁਰ 'ਚ ਰੈਲੀ ਕਰਨਗੇ। ਇਸ ਰੈਲੀ ਵਿੱਚ ਬੀਜੇਪੀ ਦੇ ਨਾਲ ਹੀ ਭਾਈਵਾਲ ਅਕਾਲੀ ਦਲ ਵੀ ਸ਼ਿਰਕਤ ਕਰੇਗਾ। ਇਹ ਜਾਣਕਾਰੀ ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਦਿੱਤੀ ਹੈ। ਇਸ ਮੌਕੇ ਮੋਦੀ ਡੇਰਾ ਬਾਬਾ ਨਾਨਕ ਦਾ ਦੌਰਾ ਵੀ ਕਰ ਸਕਦੇ ਹਨ ਜਿੱਥੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਚਰਚਾ ਹੈ ਕਿ ਬੀਜੇਪੀ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕ੍ਰੈਡਿਟ ਕਾਰਡ ਖੇਡ ਕੇ ਸਿੱਖ ਵੋਟਰਾਂ ਨੂੰ ਖਿੱਚਣ ਦੇ ਰੌਂਅ ਵਿੱਚ ਹੈ। ਇਸ ਲਈ ਮੋਦੀ ਪੰਜਾਬ ਤੋਂ ਹੀ ਲੋਕ ਸਭਾ 2019 ਦਾ ਬਿਗੁਲ ਵਜਾਉਣਗੇ। ਯਾਦ ਰਹੇ ਪੰਜਾਬ ਦੇ ਕੈਬਿਨਟ ਮੰਤਰੀ ਨਵਜੋਤ ਸਿੱਧੂ ਪਾਕਿ 'ਚ ਪੀਐਮ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ 'ਚ ਗਏ ਤਾਂ ਪਾਕਿ ਫੌਜ ਮੁਖੀ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਗੱਲ ਛਿੜੀ ਸੀ। ਪਾਕਿ ਫੌਜ ਮੁਖੀ ਬਾਜਵਾ ਨਾਲ ਸਿੱਧੂ ਵੱਲੋਂ ਪਾਈ ਜੱਫੀ 'ਤੇ ਭਾਰਤ 'ਚ ਖੂਬ ਵਿਵਾਦ ਹੋਇਆ। ਇਸ ਮਗਰੋਂ ਪਾਕਿਸਤਾਨ ਸਰਕਾਰ ਨੇ 28 ਨਵੰਬਰ ਨੂੰ ਲਾਂਘੇ ਦੀ ਉਸਾਰੀ ਦੀ ਪੇਸ਼ਕਸ਼ ਕੀਤੀ ਸੀ। ਇਸ ਤੋਂ ਤੁਰੰਤ ਮਗਰੋਂ ਮੋਦੀ ਦੀ ਕੈਬਨਿਟ 'ਚ 26 ਨਵੰਬਰ ਨੂੰ ਭਾਰਤ ਵਾਲੇ ਪਾਸਿਓਂ ਉਸਾਰੀ ਕਰਨ ਦਾ ਫੈਸਲਾ ਲਿਆ ਗਿਆ। ਉਧਰ 28 ਨਵੰਬਰ ਨੂੰ ਪਾਕਿ ਪੀਐਮ ਇਮਰਾਨ ਖਾਨ ਨੇ ਜਿੱਤ ਦਾ ਸਿਹਰਾ ਨਵਜੋਤ ਸਿੱਧੂ ਦੇ ਸਿਰ ਬੰਨ੍ਹਿਆ ਤਾਂ ਫਿਰ ਕ੍ਰੈਡਿਟ ਜੰਗ ਸ਼ੁਰੂ ਹੋ ਗਈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖਬਰ! ਵਾਪਰਿਆ ਭਿਆਨਕ ਸੜਕ ਹਾਦਸਾ, ਨਸ਼ੇ 'ਚ ਧੁੱਤ ਨੌਜਵਾਨਾਂ ਨੇ ਟਰੈਕਟਰ ਨੂੰ ਮਾਰੀ ਟੱਕਰ; ਮੱਚਿਆ ਚੀਕ ਚੀਹਾੜਾ

ਪੰਜਾਬ 'ਚ ਅੱਜ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ, 18 ਥਾਵਾਂ 'ਤੇ ਪਟੜੀਆਂ 'ਤੇ ਬੈਠਣਗੇ; ਕਈ ਰੇਲਾਂ ਹੋਣਗੀਆਂ ਪ੍ਰਭਾਵਿਤ

ਪੰਜਾਬ ਦੇ 7 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਇਨ੍ਹਾਂ ਸ਼ਹਿਰਾਂ 'ਚ ਵਧਿਆ ਤਾਪਮਾਨ; ਜਾਣੋ ਅਗਲੇ ਦਿਨਾਂ ਦਾ ਹਾਲ

Vigilance ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ , ਇੰਤਕਾਲ ਬਦਲੇ ਮੰਗ ਰਿਹਾ ਸੀ ਰਿਸ਼ਵਤ  

ਵੀਡੀਓਜ਼

ਬੇਅਦਬੀ ਬਿਲ ਹੋਇਆ ਪਾਸ, ਸੀਐਮ ਨੇ ਲੋਕਾਂ ਨੂੰ ਦਿੱਤੀ ਵਧਾਈ
ਅਕਾਲੀ ਦਲ ਨੇ ਬੇਅਦਬੀ ਲਈ ਮਾਨਸਿਕ ਰੋਗੀ ਭੇਜੇ? CM ਮਾਨ ਦਾ ਵੱਡਾ ਦਾਅਵਾ
ਬੇਅਦਬੀ ਕਰਨ ਵਾਲੇ ਮਾਨਸਿਕ ਰੋਗੀ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ
CM ਮਾਨ vs ਪਰਗਟ ਸਿੰਘ! ਸਦਨ ‘ਚ ਮਚਾਇਆ ਹੰਗਾਮਾ
ਬਾਦਲ ਸਾਹਿਬ ਦੀ ਕਿਹੜੀ ਗੱਲ ‘ਤੇ ਕਰੀਏ ਫ਼ਖਰ? : CM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 7 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਇਨ੍ਹਾਂ ਸ਼ਹਿਰਾਂ 'ਚ ਵਧਿਆ ਤਾਪਮਾਨ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 7 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਇਨ੍ਹਾਂ ਸ਼ਹਿਰਾਂ 'ਚ ਵਧਿਆ ਤਾਪਮਾਨ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ, 18 ਥਾਵਾਂ 'ਤੇ ਪਟੜੀਆਂ 'ਤੇ ਬੈਠਣਗੇ; ਕਈ ਰੇਲਾਂ ਹੋਣਗੀਆਂ ਪ੍ਰਭਾਵਿਤ
ਪੰਜਾਬ 'ਚ ਅੱਜ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ, 18 ਥਾਵਾਂ 'ਤੇ ਪਟੜੀਆਂ 'ਤੇ ਬੈਠਣਗੇ; ਕਈ ਰੇਲਾਂ ਹੋਣਗੀਆਂ ਪ੍ਰਭਾਵਿਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਪ੍ਰੈਲ 2026

ਕੀ ਘਰ ਦਾ ਸੋਨਾ ਬੈਂਕ 'ਚ ਰੱਖਣਾ ਸਹੀ ਹੈ ? ਪਹਿਲਾਂ ਸਮਝ ਲਵੋ ਇਹ ਸਕੀਮ , ਨਹੀਂ ਤਾਂ ਪਛਤਾਉਣਾ ਪਵੇਗਾ

Chirag Paswan ਨਾਲ ਮੇਰਾ ਰੋਮਾਂਸ ਹੁੰਦਾ ਤਾਂ ਹੁਣ ਤੱਕ ਸਾਡੇ ਬੱਚੇ ਹੁੰਦੇ : ਕੰਗਨਾ ਰਣੌਤ

Hoshiarpur ਦੇ ਚੌਹਾਲ ਡੈਮ 'ਚੋਂ ਮਿਲੀ ਨੌਜਵਾਨ ਦੀ ਲਾਸ਼ , ਇਸ ਵਜ੍ਹਾ ਕਰਕੇ ਚੁੱਕਿਆ ਇਹ ਖੌਫ਼ਨਾਕ ਕਦਮ 

Abohar News : ਪਤੀ ਦੀ ਮੌਤ ਨੂੰਹ ਆਪਣੇ ਸਹੁਰੇ ਨਾਲ ਮਿਲ ਕੇ ਕਰਨ ਲੱਗੀ ਨਸ਼ੇ ਦਾ ਧੰਦਾ , ਦੋਵੇਂ ਪੁਲਿਸ ਨੇ ਕੀਤੇ ਕਾਬੂ 

Patanjali Yogpeeth Haridwar : ਹਰਿਦੁਆਰ ਦਾ ਪਤੰਜਲੀ ਯੋਗਪੀਠ ਬਣਿਆ ਹੈਲਥ ਹੱਬ , ਇੱਕ ਹੀ ਛੱਤ ਹੇਠ ਮਿਲਦਾ ਬੇਹਤਰ ਇਲਾਜ 

Embed widget