ਪੜਚੋਲ ਕਰੋ

ਕੈਪਟਨ ਤੇ ਸੁਖਬੀਰ ਦੇ ਨਹਿਲੇ 'ਤੇ ਮੋਦੀ ਦਾ ਦਹਿਲਾ

ਕਰਤਾਰਪੁਰ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ ਹੋ ਰਿਹਾ ਹੈ। ਇਸ ਸਬੰਧੀ ਸਭ ਕੁਝ ਤੈਅ ਹੋ ਗਿਆ ਹੈ ਪਰ ਇਹ ਅਜੇ ਵੀ ਬੁਝਾਰਤ ਬਣੀ ਹੋਈ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਸਰਕਾਰ ਜਾਂ ਫਿਰ ਸ਼੍ਰੋਮਣੀ ਕਮੇਟੀ ਦੀ ਸਟੇਜ਼ 'ਤੇ ਜਾਣਗੇ। ਸ਼੍ਰੋਮਣੀ ਅਕਾਲੀ ਦਲ ਦਾਅਵਾ ਕਰ ਰਿਹਾ ਹੈ ਕਿ ਮੋਦੀ ਸ਼੍ਰੋਮਣੀ ਕਮੇਟੀ ਦੀ ਧਾਰਮਿਕ ਸਟੇਜ਼ 'ਤੇ ਜਾਣਗੇ।

ਚੰਡੀਗੜ੍ਹ: ਕਰਤਾਰਪੁਰ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ ਹੋ ਰਿਹਾ ਹੈ। ਇਸ ਸਬੰਧੀ ਸਭ ਕੁਝ ਤੈਅ ਹੋ ਗਿਆ ਹੈ ਪਰ ਇਹ ਅਜੇ ਵੀ ਬੁਝਾਰਤ ਬਣੀ ਹੋਈ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਸਰਕਾਰ ਜਾਂ ਫਿਰ ਸ਼੍ਰੋਮਣੀ ਕਮੇਟੀ ਦੀ ਸਟੇਜ਼ 'ਤੇ ਜਾਣਗੇ। ਸ਼੍ਰੋਮਣੀ ਅਕਾਲੀ ਦਲ ਦਾਅਵਾ ਕਰ ਰਿਹਾ ਹੈ ਕਿ ਮੋਦੀ ਸ਼੍ਰੋਮਣੀ ਕਮੇਟੀ ਦੀ ਧਾਰਮਿਕ ਸਟੇਜ਼ 'ਤੇ ਜਾਣਗੇ।

ਕੈਪਟਨ ਤੇ ਸੁਖਬੀਰ ਦੇ ਨਹਿਲੇ 'ਤੇ ਮੋਦੀ ਦਾ ਦਹਿਲਾ

ਦਿਲਚਸਪ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਦੋਵਾਂ ਵੱਲੋਂ ਸੱਦਾ ਦਿੱਤਾ ਗਿਆ ਹੈ। ਅਜਿਹੇ ਵਿੱਚ ਪ੍ਰਧਾਨ ਮੰਤਰੀ ਲਈ ਵੀ ਫੈਸਲਾ ਲੈਣਾ ਔਖਾ ਹੈ। ਪ੍ਰੋਟੋਕੋਲ ਮੁਤਾਬਕ ਉਨ੍ਹਾਂ ਦਾ ਸਰਕਾਰੀ ਸਟੇਜ਼ 'ਤੇ ਜਾਣਾ ਬਣਦਾ ਹੈ ਕਿਉਂਕਿ ਇਹ ਸਮਾਗਮ ਸਰਕਾਰੀ ਪੱਧਰ 'ਤੇ ਮਨਾਏ ਜਾ ਰਹੇ ਹਨ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਕੇਂਦਰ ਸਰਕਾਰ ਵਿੱਚ ਬੀਜੇਪੀ ਦਾ ਭਾਈਵਾਲ ਹੈ। ਸੂਤਰਾਂ ਮੁਤਾਬਕ ਇਹ ਵੀ ਹੋ ਸਕਦਾ ਹੈ ਕਿ ਪ੍ਰਧਾਨ ਮੰਤਰੀ ਨਾ ਤਾਂ ਪੰਜਾਬ ਸਰਕਾਰ ਦੇ ਪੰਡਾਲ ਵਿੱਚ ਜਾਣ ਤੇ ਨਾ ਹੀ ਗੁਰੂ ਨਾਨਕ ਸਟੇਡੀਅਮ ਵਿੱਚ ਲੱਗੇ ਅਕਾਲੀਆਂ ਦੇ ਪੰਡਾਲ ਵਿੱਚ ਸ਼ਿਰਕਤ ਕਰਨ। ਉਂਝ ਪ੍ਰਧਾਨ ਮੰਤਰੀ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਕੇਟਣ ਪਹੁੰਚਣਗੇ। ਇਸ ਲਈ ਉਨ੍ਹਾਂ ਦੇ ਸੁਰੱਖਿਆ ਦਸਤਿਆਂ ਨੇ ਗੁਰਦੁਆਰਾ ਬੇਰ ਸਾਹਿਬ ਕੰਪਲੈਕਸ ਨੂੰ ਆਪਣੇ ਕੰਟਰੋਲ ਵਿੱਚ ਲੈ ਲਿਆ ਹੈ। ਸੂਤਰਾਂ ਮੁਤਾਬਕ ਮੋਦੀ 9 ਨਵੰਬਰ ਨੂੰ ਸੁਲਤਾਨਪੁਰ ਲੋਧੀ ਆਉਗੇ। ਡੇਰਾ ਬਾਬਾ ਨਾਨਕ ਜਾਣ ਤੋਂ ਪਹਿਲਾਂ ਉਹ ਗੁਰਦੁਆਰਾ ਬੇਰ ਸਾਹਿਬ ਵਿਖੇ ਨਤਮਸਤਕ ਹੋਣਗੇ ਪਰ ਉਹ ਕਿਸੇ ਵੀ ਪੰਡਾਲ ਵਿੱਚ ਨਹੀਂ ਜਾਣਗੇ। ਸ਼੍ਰੋਮਣੀ ਅਕਾਲੀ ਦਲ ਤੇ ਪੰਜਾਬ ਸਰਕਾਰ ਵਿੱਚ ਖਿੱਚੋਤਾਣ ਚੱਲ ਰਹੀ ਹੈ ਕਿ ਪ੍ਰਧਾਨ ਮੰਤਰੀ ਕਿਸ ਸਟੇਜ ’ਤੇ ਜਾਣਗੇ।

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget