ਪੜਚੋਲ ਕਰੋ

ਮੋਦੀ ਦਾ ਪੰਚਾਇਤਾਂ ਨਾਲ ਸਿੱਧਾ ਰਾਬਤਾ, ਹਰ ਸਰਪੰਚ ਨੂੰ ਭੇਜੀ ਚਿੱਠੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀਆਂ ਪੰਚਾਇਤਾਂ ਨਾਲ ਸਿੱਧਾ ਰਾਬਤਾ ਕੀਤਾ ਹੈ। ਹਰੇਕ ਪਿੰਡ ਦੇ ਮੁੱਖੀ ਨੂੰ ਚਿੱਠੀ ਲਿਖ ਕੇ ਪਾਣੀ ਬਚਾਉਣ ਦੀ ਅਪੀਲ ਕੀਤੀ ਹੈ। ਮੋਦੀ ਪੰਚਾਇਤਾਂ ਨੂੰ ਪਾਣੀ ਬਚਾਉਣ ਲਈ ਲੋਕ ਲਹਿਰ ਉਸਾਰਨ ਲਈ ਕਿਹਾ ਹੈ। ਸਰਪੰਚਾਂ ਨੂੰ ਲਿਖੀ ਚਿੱਠੀ ਵਿੱਚ ਉਨ੍ਹਾਂ ਅਪੀਲ ਕੀਤੀ ਹੈ ਕਿ ਉਹ ਆਪਣੇ ਇਲਾਕੇ ਵਿੱਚ ਤਲਾਅ ਬਣਾਉਣ ਜਾਂ ਉਨ੍ਹਾਂ ਦੀ ਮੁਰੰਮਤ ਕਰਕੇ ਪਾਣੀ ਬਚਾਉਣ।

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀਆਂ ਪੰਚਾਇਤਾਂ ਨਾਲ ਸਿੱਧਾ ਰਾਬਤਾ ਕੀਤਾ ਹੈ। ਹਰੇਕ ਪਿੰਡ ਦੇ ਮੁੱਖੀ ਨੂੰ ਚਿੱਠੀ ਲਿਖ ਕੇ ਪਾਣੀ ਬਚਾਉਣ ਦੀ ਅਪੀਲ ਕੀਤੀ ਹੈ। ਮੋਦੀ ਪੰਚਾਇਤਾਂ ਨੂੰ ਪਾਣੀ ਬਚਾਉਣ ਲਈ ਲੋਕ ਲਹਿਰ ਉਸਾਰਨ ਲਈ ਕਿਹਾ ਹੈ। ਸਰਪੰਚਾਂ ਨੂੰ ਲਿਖੀ ਚਿੱਠੀ ਵਿੱਚ ਉਨ੍ਹਾਂ ਅਪੀਲ ਕੀਤੀ ਹੈ ਕਿ ਉਹ ਆਪਣੇ ਇਲਾਕੇ ਵਿੱਚ ਤਲਾਅ ਬਣਾਉਣ ਜਾਂ ਉਨ੍ਹਾਂ ਦੀ ਮੁਰੰਮਤ ਕਰਕੇ ਪਾਣੀ ਬਚਾਉਣ। ਉਨ੍ਹਾਂ ਕਿਹਾ, ‘‘ਮੌਨਸੂਨ ਆਉਣ ਵਾਲਾ ਹੈ। ਅਸੀਂ ਖੁਸ਼ਕਿਸਮਤ ਹਾਂ ਕਿ ਰੱਬ ਨੇ ਸਾਡੇ ਮੁਲਕ ਨੂੰ ਲੋੜੀਂਦਾ ਬਰਸਾਤੀ ਪਾਣੀ ਦਿੱਤਾ ਹੈ ਪਰ ਇਹ ਸਾਡਾ ਫਰਜ਼ ਹੈ ਕਿ ਅਸੀਂ ਇਸ ਕੁਦਰਤੀ ਤੋਹਫੇ ਨੂੰ ਬਚਾ ਕੇ ਰੱਖੀਏ। ਛੇਤੀ ਹੀ ਮੌਨਸੂਨ ਆ ਜਾਵੇਗਾ, ਸਾਨੂੰ ਜਿੰਨਾ ਹੋ ਸਕੇ ਬਰਸਾਤੀ ਪਾਣੀ ਦੇ ਬਚਾਅ ਲਈ ਤਿਆਰੀਆਂ ਕਰਨੀਆਂ ਚਾਹੀਦੀਆਂ ਹਨ।’’ ਉਨ੍ਹਾਂ ਇਹ ਚਿੱਠੀ ਬੀਤੇ ਹਫ਼ਤੇ ਲਿਖੀ ਸੀ। ਉਨ੍ਹਾਂ ਨਦੀਆਂ ’ਤੇ ਬੰਨ੍ਹ, ਮਿਲ ਕੇ ਚੈੱਕ ਡੈਮ ਬਣਾਉਣ ਤੇ ਬੰਨ੍ਹ ਦਾ ਪਾਣੀ ਸਟੋਰ ਕਰਨ ਲਈ ਤਲਾਬਾਂ ਦੀ ਸਫਾਈ ਕਰਨ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਚਿੱਠੀ ਵਿੱਚ ਲਿਖਿਆ ਹੈ ,‘‘ਜੇ ਅਸੀਂ ਇਹ ਕਰ ਲੈਂਦਾ ਹਾਂ, ਤਾਂ ਨਾ ਸਿਰਫ ਫਸਲ ਦੀ ਪੈਦਾਵਾਰ ਵਧੇਗੀ, ਸਗੋਂ ਸਾਡੇ ਕੋਲ ਵੱਡੀ ਮਿਕਦਾਰ ਵਿੱਚ ਪਾਣੀ ਜਮ੍ਹਾਂ ਹੋ ਜਾਵੇਗਾ, ਜਿਸ ਦਾ ਅਸੀਂ ਕਈ ਕੰਮਾਂ ਲਈ ਇਸਤੇਮਾਲ ਕਰ ਸਕਾਂਗੇ।’’ ਉਨ੍ਹਾਂ ਸਰਪੰਚਾਂ ਨੂੰ ਕਿਹਾ ਹੈ ਕਿ ਉਹ ਮੀਟਿੰਗ ਬੁਲਾਉਣ ਤੇ ਲੋਕਾਂ ਨੂੰ ਪ੍ਰਧਾਨ ਮੰਤਰੀ ਦੀ ਚਿੱਠੀ ਪੜ੍ਹ ਕੇ ਸੁਣਾਉਣ। ਉਨ੍ਹਾਂ ਕਿਹਾ, ‘‘ਜਿਸ ਤਰ੍ਹਾਂ ਤੁਸੀਂ ਸਵੱਛਤਾ ਨੂੰ ਲੋਕ ਲਹਿਰ ਬਣਾ ਕੇ ਸਫਲ ਕੀਤਾ। ਮੇਰੀ ਤੁਹਾਨੂੰ ਅਪੀਲ ਹੈ ਕਿ ਤੁਸੀਂ ਪਾਣੀ ਬਚਾਓ ਮੁਹਿੰਮ ਦੀ ਅਗਵਾਈ ਕਰੋ ਅਤੇ ਇਸ ਨੂੰ ਵੀ ਲੋਕ ਲਹਿਰ ਬਣਾਓ।’’ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਨਾਮੁਮਕਿਨ ਨੂੰ ਮੁਮਕਿਨ ਬਣਾਉਣ ਤੇ ਨਵਾਂ ਭਾਰਤ ਬਣਾਉਣ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।

ਟਾਪ ਹੈਡਲਾਈਨ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget