ਪੜਚੋਲ ਕਰੋ

ਆਜ਼ਾਦੀ ਦਿਹਾੜੇ 'ਤੇ ਵਾਪਰਿਆ ਭਿਆਨਕ ਹਾਦਸਾ, ਖੱਡ 'ਚ ਡਿੱਗੀ ਪਿਕਅੱਪ, 4 ਦੀ ਮੌਤ, 15 ਬੱਚਿਆਂ ਸਣੇ 23 ਜ਼ਖ਼ਮੀ

Himachal News: ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਵਿੱਚ ਸ਼ਰਧਾਲੂਆਂ ਨਾਲ ਭਰੀ ਇੱਕ ਪਿਕਅੱਪ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਪੰਜਾਬ ਦੇ 4 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦੋਂ ਕਿ 15 ਬੱਚਿਆਂ ਸਣੇ 23 ਯਾਤਰੀ ਜ਼ਖਮੀ ਹੋ ਗਏ।

Himachal News: ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਵਿੱਚ ਸ਼ਰਧਾਲੂਆਂ ਨਾਲ ਭਰੀ ਇੱਕ ਪਿਕਅੱਪ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਪੰਜਾਬ ਦੇ 4 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦੋਂ ਕਿ 15 ਬੱਚਿਆਂ ਸਣੇ 23 ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਦਾ ਕਾਂਗੜਾ ਦੇ ਟਾਂਡਾ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਅਨੁਸਾਰ, ਮੋਗਾ, ਪੰਜਾਬ ਤੋਂ 29 ਸ਼ਰਧਾਲੂ ਕਾਂਗੜਾ ਦੇ ਚਾਮੁੰਡਾ ਮੰਦਰ ਦੇ ਦਰਸ਼ਨ ਕਰਕੇ ਪੰਜਾਬ ਵਾਪਸ ਆ ਰਹੇ ਸਨ। ਅੱਜ ਸਵੇਰੇ ਲਗਭਗ 7.30 ਵਜੇ ਉਨ੍ਹਾਂ ਦਾ ਪਿਕਅੱਪ ਨੰਬਰ PB03Q9646 ਜਦਰੰਗਲ ਨੇੜੇ ਡੂੰਘੀ ਖੱਡ ਵਿੱਚ ਡਿੱਗ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਪੁਲਿਸ ਨੇ ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਭੇਜ ਦਿੱਤਾ।

ਇੱਕ ਮਹਿਲਾ ਸ਼ਰਧਾਲੂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 3 ਹੋਰਾਂ ਦੀ ਟਾਂਡਾ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾਂ ਵਿੱਚ ਦੋ ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਹਨ। ਇਹ ਹਾਦਸਾ ਚਾਮੁੰਡਾ-ਧਰਮਸ਼ਾਲਾ ਸੜਕ 'ਤੇ ਇੱਕੂ ਮੋੜ 'ਤੇ ਬੇਲੀ ਹੋਟਲ ਨੇੜੇ ਵਾਪਰਿਆ।

ਟਾਂਡਾ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਮਿਲਾਪ ਸ਼ਰਮਾ ਨੇ ਦੱਸਿਆ ਕਿ 4 ਲੋਕਾਂ ਦੀ ਮੌਤ ਹੋ ਗਈ ਹੈ। 13 ਸ਼ਰਧਾਲੂਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 10 ਹੋਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget