ਪੜਚੋਲ ਕਰੋ

Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 

Moga Murder Case : ਮੋਗਾ ਜ਼ਿਲ੍ਹੇ ਦੇ ਥਾਣਾ ਅਜੀਤਵਾਲ ਅਧੀਨ ਪਿੰਡ ਚੂਹੜਚੱਕ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ ਬਜ਼ੁਰਗ ਦੀ ਬੇਰਹਿਮੀ ਨਾਲ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਖੇਤ ਵਿੱਚ ਮਜ਼ਦੂਰਾਂ ਨੂੰ ਖਾਣਾ ਦੇਣ ਗਏ ਬਜ਼ੁਰਗ 'ਤੇ ਮੁਲਜ਼ਮ ਨੇ

Moga Murder Case : ਮੋਗਾ ਜ਼ਿਲ੍ਹੇ ਦੇ ਥਾਣਾ ਅਜੀਤਵਾਲ ਅਧੀਨ ਪਿੰਡ ਚੂਹੜਚੱਕ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ ਬਜ਼ੁਰਗ ਦੀ ਬੇਰਹਿਮੀ ਨਾਲ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਖੇਤ ਵਿੱਚ ਮਜ਼ਦੂਰਾਂ ਨੂੰ ਖਾਣਾ ਦੇਣ ਗਏ ਬਜ਼ੁਰਗ 'ਤੇ ਮੁਲਜ਼ਮ ਨੇ ਲੋਹੇ ਦੀ ਰਾਡ ਅਤੇ ਕੱਸੀਏ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਗੰਭੀਰ ਜ਼ਖ਼ਮੀ ਬਜ਼ੁਰਗ ਦੀ ਲੁਧਿਆਣਾ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ 20 ਜੁਲਾਈ 2026 ਦੀ ਸ਼ਾਮ ਕਰੀਬ 8:30 ਵਜੇ ਵਾਪਰੀ। ਪਿੰਡ ਚੂਹੜਚੱਕ ਦੇ ਰਹਿਣ ਵਾਲੇ ਗੁਰਮਿੰਦਰ ਸਿੰਘ ਆਪਣੇ ਪਿਤਾ ਹਰਮੇਲ ਸਿੰਘ ਅਤੇ ਸਾਥੀ ਅਮਰਿੰਦਰ ਸਿੰਘ ਨਾਲ ਖੇਤ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਨੂੰ ਖਾਣਾ ਦੇਣ ਗਏ ਸਨ। ਇਸ ਦੌਰਾਨ ਪੁਰਾਣੀ ਰੰਜਿਸ਼ ਰੱਖਣ ਵਾਲਾ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮੋਟਰਸਾਈਕਲ 'ਤੇ ਉੱਥੇ ਪਹੁੰਚਿਆ ਅਤੇ ਆਉਂਦੇ ਹੀ ਹਰਮੇਲ ਸਿੰਘ 'ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ।

ਇਸ ਤੋਂ ਬਾਅਦ ਮੁਲਜ਼ਮ ਨੇ ਖੇਤ ਵਿੱਚ ਪਏ ਕੱਸੀਏ ਨਾਲ ਹਰਮੇਲ ਸਿੰਘ ਦੇ ਸਿਰ ਅਤੇ ਸਰੀਰ 'ਤੇ ਤਾਬੜਤੋੜ ਵਾਰ ਕੀਤੇ। ਝੜਪ ਦੌਰਾਨ ਮੁਲਜ਼ਮ ਦੇ ਸਿਰ 'ਤੇ ਵੀ ਸੱਟ ਲੱਗੀ, ਜਿਸ ਕਾਰਨ ਉਹ ਖੂਨ ਨਾਲ ਲਥਪਥ ਕੱਸੀਆ ਅਤੇ ਆਪਣਾ ਮੋਟਰਸਾਈਕਲ ਮੌਕੇ 'ਤੇ ਹੀ ਛੱਡ ਕੇ ਫਰਾਰ ਹੋ ਗਿਆ।

ਤਿੰਨ ਹਸਪਤਾਲਾਂ ਵਿੱਚ ਜ਼ਿੰਦਗੀ ਦੀ ਜੰਗ ਹਾਰ ਗਏ ਹਰਮੇਲ ਸਿੰਘ

ਗੰਭੀਰ ਜ਼ਖ਼ਮੀ ਹਰਮੇਲ ਸਿੰਘ ਨੂੰ ਪਹਿਲਾਂ ਸਿਵਲ ਹਸਪਤਾਲ ਮੋਗਾ ਲਿਜਾਇਆ ਗਿਆ। ਉੱਥੇ ਤੋਂ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਕਲਿਆਣੀ ਹਸਪਤਾਲ, ਜਗਰਾਓਂ ਰੈਫਰ ਕੀਤਾ ਗਿਆ। ਹਾਲਤ ਵਿੱਚ ਸੁਧਾਰ ਨਾ ਆਉਣ 'ਤੇ ਉਨ੍ਹਾਂ ਨੂੰ ਡੀਐਮਸੀ ਹਸਪਤਾਲ, ਲੁਧਿਆਣਾ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਕਤਲ ਦਾ ਕੇਸ ਦਰਜ, ਮੁੱਖ ਮੁਲਜ਼ਮ ਗ੍ਰਿਫ਼ਤਾਰ

ਮ੍ਰਿਤਕ ਦੇ ਪੁੱਤਰ ਗੁਰਮਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਅਜੀਤਵਾਲ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਭਾਰਤੀ ਨਿਆਂ ਸੰਹਿਤਾ (BNS) 2023 ਦੀ ਧਾਰਾ 103(1) (ਕਤਲ) ਤਹਿਤ ਐੱਫਆਈਆਰ ਨੰਬਰ 128 (ਮਿਤੀ 22 ਜੁਲਾਈ 2026) ਦਰਜ ਕੀਤੀ ਹੈ। ਪੁਲਿਸ ਨੇ ਵਾਰਦਾਤ ਵਿੱਚ ਵਰਤੀ ਗਈ ਟੁੱਟੇ ਲੱਕੜੀ ਦੇ ਹੱਥੇ ਵਾਲੀ ਕੱਸੀ ਵੀ ਬਰਾਮਦ ਕਰ ਲਈ ਹੈ। ਮੁੱਖ ਮੁਲਜ਼ਮ ਵਿਕਰਮਜੀਤ ਸਿੰਘ ਉਰਫ਼ ਵਿੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement

ਟਾਪ ਹੈਡਲਾਈਨ

Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
Advertisement

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget