ਪੜਚੋਲ ਕਰੋ

1 ਏਕੜ ਜ਼ਮੀਨ ਦੇ ਮਾਲਕ ਕਿਸਾਨ ਨੇ ਲਾਟਰੀ 'ਚ ਜਿੱਤੇ 2 ਕਰੋੜ

ਪਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਲੰਮੇ ਸਮੇਂ ਤੋਂ ਲਾਟਰੀ ਪਾਉਂਦੇ ਆ ਰਹੇ ਸਨ, ਫਿਰ ਉਸ ਨੇ ਵੀ ਪਾਉਣੀ ਸ਼ੁਰੂ ਕੀਤੀ। ਕਈ ਵਾਰ ਤੋਂ ਦੋ-ਦੋ ਟਿਕਟਾਂ ਵੀ ਖਰੀਦੀਆਂ, ਪਰ ਉਨ੍ਹਾਂ ਦੀ ਕਿਸਮਤ ਨਹੀਂ ਸੀ ਖੁੱਲ੍ਹੀ।

ਮੋਗਾ: ਇੱਥੋਂ ਦੇ ਪਿੰਡ ਨੱਥੂਵਾਲਾ ਜਦੀਦ ਦੇ ਰਹਿਣ ਵਾਲੇ 34 ਸਾਲਾ ਕਿਸਾਨ ਪਰਵਿੰਦਰ ਸਿੰਘ ਦੀ ਜ਼ਿੰਦਗੀ ਪੰਜਾਬ ਸਰਕਾਰ ਦਾ ਦੋ ਕਰੋੜ ਰੁਪਏ ਦੇ ਪਹਿਲੇ ਇਨਾਮ ਵਾਲੇ ਵਿਸਾਖੀ ਬੰਪਰ ਨੇ ਬਦਲ ਦਿੱਤੀ ਹੈ। ਪਰਵਿੰਦਰ ਸਿੰਘ ਇੱਕ ਏਕੜ ਜ਼ਮੀਨ ਦਾ ਮਾਲਕ ਹੈ, ਜਿਸ ਨਾਲ ਹੀ ਉਹ ਆਪਣਾ ਸਾਰਾ ਟੱਬਰ ਪਾਲਦਾ ਸੀ। ਪਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਲੰਮੇ ਸਮੇਂ ਤੋਂ ਲਾਟਰੀ ਪਾਉਂਦੇ ਆ ਰਹੇ ਸਨ, ਫਿਰ ਉਸ ਨੇ ਵੀ ਪਾਉਣੀ ਸ਼ੁਰੂ ਕੀਤੀ। ਕਈ ਵਾਰ ਤੋਂ ਦੋ-ਦੋ ਟਿਕਟਾਂ ਵੀ ਖਰੀਦੀਆਂ, ਪਰ ਉਨ੍ਹਾਂ ਦੀ ਕਿਸਮਤ ਨਹੀਂ ਸੀ ਖੁੱਲ੍ਹੀ। ਇੱਕ ਦਿਨ ਉਹ ਮੋਗਾ ਤੋਂ ਆਪਣੇ ਪਿੰਡ ਜਾ ਰਹੇ ਸਨ ਕਿ ਲਾਟਰੀ ਦੀ ਸਟਾਲ ਦੇਖੀ। ਉਸ ਨੇ ਬੇਮਨੇ ਮਨ ਨਾਲ ਮੋਟਰਸਾਈਕਲ ਰੋਕਿਆ ਤੇ ਉਸ ਪਲ ਨੇ ਉਸ ਦੀ ਜ਼ਿੰਦਗੀ ਹਮੇਸ਼ਾ ਲਈ ਹੀ ਬਦਲ ਦਿੱਤੀ। ਕਿਸਾਨ ਨੇ ਦੱਸਿਆ ਕਿ ਉਸ ਦੇ ਆਮਦਨ ਸਰੋਤ ਬੇਹੱਦ ਸੀਮਤ ਸਨ ਅਤੇ ਉਹ ਆਪਣੇ ਦੋ ਛੋਟੇ ਬੱਚਿਆਂ ਬਾਰੇ ਬੇਹੱਦ ਫਿਕਰਮੰਦ ਸੀ। ਪਰਵਿੰਦਰ ਹੁਣ ਇਸ ਰਕਮ ਨਾਲ ਆਪਣੇ ਬੱਚਿਆਂ ਨੂੰ ਚੰਗੀ ਪੜ੍ਹਾਈ ਕਰਵਾਏਗਾ। ਅਪਰੈਲ ਮਹੀਨੇ ਦੀ ਲਾਟਰੀ ਦੀ ਰਕਮ ਪਿਛਲੇ ਦਿਨੀਂ ਉਸ ਦੇ ਬੈਂਕ ਖਾਤੇ ਵਿੱਚ ਪਹੁੰਚ ਵੀ ਗਈ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਚੋਣਾਂ 2027 ਲਈ 'ਭਾਜਪਾ' ਦੀ ਵੱਡੀ ਪਲਾਨਿੰਗ, ਜਾਣੋ ਸੂਬਾ ਇੰਚਾਰਜ ਦੀ ਕੌਣ ਸੰਭਾਲੇਗਾ ਕਮਾਨ? ਦੌੜ ਵਿੱਚ ਇਹ ਨਾਮ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਚੋਣਾਂ 2027 ਲਈ 'ਭਾਜਪਾ' ਦੀ ਵੱਡੀ ਪਲਾਨਿੰਗ, ਜਾਣੋ ਸੂਬਾ ਇੰਚਾਰਜ ਦੀ ਕੌਣ ਸੰਭਾਲੇਗਾ ਕਮਾਨ? ਦੌੜ ਵਿੱਚ ਇਹ ਨਾਮ ਸ਼ਾਮਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget