ਪੜਚੋਲ ਕਰੋ

ਸੂਟਕੇਸ 'ਚ ਮਿਲੀ ਲਾਸ਼ ਦੀ ਹੋਈ ਪਛਾਣ, ਮੋਗਾ ਦੀ ਰਹਿਣ ਵਾਲੀ ਸੀ ਕੁੜੀ; ਜਾਣੋ ਪੂਰਾ ਮਾਮਲਾ

Punjab News: ਬਠਿੰਡਾ ਵਿੱਚ 11 ਫਰਵਰੀ ਨੂੰ ਸੂਟਕੇਸ ਵਿੱਚ ਮਿਲੀ ਲਾਸ਼ ਦੀ ਪਛਾਣ ਹੋ ਗਈ ਹੈ, ਜਿਹੜੀ ਸੂਟਕੇਸ ਵਿੱਚ ਔਰਤ ਸੀ, ਉਸ ਦੀ ਪਛਾਣ ਮਲਿਕਾ ਦੇ ਤੌਰ 'ਤੇ ਹੋਈ ਹੈ।

Punjab News: ਬਠਿੰਡਾ ਵਿੱਚ 11 ਫਰਵਰੀ ਨੂੰ ਸੂਟਕੇਸ ਵਿੱਚ ਮਿਲੀ ਲਾਸ਼ ਦੀ ਪਛਾਣ ਹੋ ਗਈ ਹੈ, ਜਿਹੜੀ ਸੂਟਕੇਸ ਵਿੱਚ ਔਰਤ ਸੀ, ਉਸ ਦੀ ਪਛਾਣ ਮਲਿਕਾ ਦੇ ਤੌਰ 'ਤੇ ਹੋਈ ਹੈ। ਇਹ ਮੋਗਾ ਦੇ ਬਾਘਾ ਪੁਰਾਣਾ ਦੀ ਰਹਿਣ ਵਾਲੀ ਹੈ। ਉਹ ਕੁਝ ਸਮੇਂ ਤੋਂ ਬਠਿੰਡਾ ਵਿੱਚ ਆਪਣੇ ਇੱਕ ਦੋਸਤ ਨਾਲ ਰਹਿ ਰਹੀ ਸੀ। ਅਜੇ ਤੱਕ ਕੋਈ ਵੀ ਪਰਿਵਾਰਕ ਮੈਂਬਰ ਸਾਹਮਣੇ ਨਹੀਂ ਆਇਆ ਹੈ।

ਕੱਲ੍ਹ ਦੁਪਹਿਰ, ਕੁਝ ਪਿੰਡ ਵਾਸੀ ਖੇਤਾਂ ਵਿੱਚ ਕੰਮ ਕਰ ਰਹੇ ਸਨ। ਉਨ੍ਹਾਂ ਨੇ ਕੁੱਤਿਆਂ ਨੂੰ ਸੂਟਕੇਸ ਖਿੱਚਦਿਆਂ ਦੇਖਿਆ, ਜਿਸ ਨਾਲ ਉਨ੍ਹਾਂ ਨੂੰ ਸ਼ੱਕ ਹੋਇਆ। ਉਨ੍ਹਾਂ ਨੇ ਸੂਟਕੇਸ ਦੇਖਿਆ ਤਾਂ ਉਸ ਦੇ ਅੰਦਰ ਇੱਕ ਲਾਸ਼ ਮਿਲੀ। ਕਾਕੂ ਨਾਮ ਦਾ ਟੈਟੂ ਉਸਦੀ ਗਰਦਨ ਦੇ ਹੇਠਾਂ ਬਣਿਆ ਹੋਇਆ ਸੀ।

ਸਹਾਰਾ ਪਬਲਿਕ ਸਰਵਿਸ ਆਰਗੇਨਾਈਜ਼ੇਸ਼ਨ ਦੇ ਇੱਕ ਕਾਰਕੁਨ ਸੰਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬਠਿੰਡਾ-ਮਲੋਟ ਰਾਸ਼ਟਰੀ ਰਾਜਮਾਰਗ 'ਤੇ ਬਾਹਮਣ ਦੀਵਾਨਾ ਪਿੰਡ ਦੇ ਨੇੜੇ ਇੱਕ ਨੌਜਵਾਨ ਔਰਤ ਦੀ ਲਾਸ਼ ਮਿਲਣ ਦੀ ਜਾਣਕਾਰੀ ਮਿਲੀ। ਇਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ, ਜਿੱਥੇ ਪੁਲਿਸ ਵੀ ਪਹੁੰਚ ਗਈ ਸੀ। ਲਾਸ਼ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਔਰਤ ਦੀ ਗਰਦਨ 'ਤੇ "ਕਾਕੂ" ਨਾਮ ਦਾ ਟੈਟੂ ਬਣਿਆ ਹੋਇਆ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Influencer Nancy Grewal: ਇੰਫਲੂਇੰਸਰ ਨੈਨਸੀ ਗਰੇਵਾਲ ਦੀ ਮੌਤ ਮਾਮਲੇ 'ਤੇ ਮਾਂ ਨੇ ਲਿਆ ਯੂ-ਟਰਨ, ਬੋਲੀ- ਹੋਸ਼ 'ਚ ਨਹੀਂ ਸੀ ਕਿ ਕਿਸਦਾ ਨਾਮ ਲੈ ਲਿਆ...
ਇੰਫਲੂਇੰਸਰ ਨੈਨਸੀ ਗਰੇਵਾਲ ਦੀ ਮੌਤ ਮਾਮਲੇ 'ਤੇ ਮਾਂ ਨੇ ਲਿਆ ਯੂ-ਟਰਨ, ਬੋਲੀ- ਹੋਸ਼ 'ਚ ਨਹੀਂ ਸੀ ਕਿ ਕਿਸਦਾ ਨਾਮ ਲੈ ਲਿਆ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਲੋਕ ਹੋਏ ਪਰੇਸ਼ਾਨ, LPG ਵਪਾਰਕ ਸਿਲੰਡਰਾਂ ਦੀ ਸਪਲਾਈ ਬੰਦ: ਘਰੇਲੂ ਸਿਲੰਡਰ ਵੀ ਸਿਰਫ਼...
ਪੰਜਾਬ 'ਚ ਮੱਚਿਆ ਹਾਹਾਕਾਰ, ਲੋਕ ਹੋਏ ਪਰੇਸ਼ਾਨ, LPG ਵਪਾਰਕ ਸਿਲੰਡਰਾਂ ਦੀ ਸਪਲਾਈ ਬੰਦ: ਘਰੇਲੂ ਸਿਲੰਡਰ ਵੀ ਸਿਰਫ਼...
Ranjit Singh ਦਾ ਪਿੰਡ ਆਦੀਆਂ 'ਚ ਹੋਇਆ ਅੰਤਿਮ ਸਸਕਾਰ , ਭੁੱਬਾਂ ਮਾਰ ਕੇ ਰੋਈ ਰਣਜੀਤ ਦੀ ਮਾਂ , ਪੁੱਤ ਨੂੰ ਸਿਹਰਾ ਬੰਨ੍ਹ ਕੇ ਕੀਤਾ ਵਿਦਾ
Ranjit Singh ਦਾ ਪਿੰਡ ਆਦੀਆਂ 'ਚ ਹੋਇਆ ਅੰਤਿਮ ਸਸਕਾਰ , ਭੁੱਬਾਂ ਮਾਰ ਕੇ ਰੋਈ ਰਣਜੀਤ ਦੀ ਮਾਂ , ਪੁੱਤ ਨੂੰ ਸਿਹਰਾ ਬੰਨ੍ਹ ਕੇ ਕੀਤਾ ਵਿਦਾ
Mohali ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਨੇ ਸਕੱਤਰ ਪ੍ਰਤਾਪ ਸਿੰਘ ਨੂੰ ਕੀਤਾ ਸਸਪੈਂਡ
Mohali ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਨੇ ਸਕੱਤਰ ਪ੍ਰਤਾਪ ਸਿੰਘ ਨੂੰ ਕੀਤਾ ਸਸਪੈਂਡ
Advertisement

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar ਦੇ ਇੱਕ ਪੁਲਿਸ ਸਟੇਸ਼ਨ 'ਚ ਵਿਜੀਲੈਂਸ ਨੇ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ , ਕੇਸ 'ਚ ਫਸਾਉਣ ਦੀ ਦੇ ਰਿਹਾ ਸੀ ਧਮਕੀ  
Jalandhar ਦੇ ਇੱਕ ਪੁਲਿਸ ਸਟੇਸ਼ਨ 'ਚ ਵਿਜੀਲੈਂਸ ਨੇ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ , ਕੇਸ 'ਚ ਫਸਾਉਣ ਦੀ ਦੇ ਰਿਹਾ ਸੀ ਧਮਕੀ  
Project Cheetah  : ਮਾਦਾ ਚੀਤਾ 'ਜਵਾਲਾ' ਨੇ 5 ਸ਼ਾਵਕਾਂ ਨੂੰ ਦਿੱਤਾ ਜਨਮ, ਦੇਸ਼ 'ਚ ਚੀਤਿਆਂ ਦੀ ਗਿਣਤੀ ਹੋਈ 53
Project Cheetah  : ਮਾਦਾ ਚੀਤਾ 'ਜਵਾਲਾ' ਨੇ 5 ਸ਼ਾਵਕਾਂ ਨੂੰ ਦਿੱਤਾ ਜਨਮ, ਦੇਸ਼ 'ਚ ਚੀਤਿਆਂ ਦੀ ਗਿਣਤੀ ਹੋਈ 53
Delhi Riots Case 2020 : ਸ਼ਰਜੀਲ ਇਮਾਮ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ
Delhi Riots Case 2020 : ਸ਼ਰਜੀਲ ਇਮਾਮ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ
ਜਲੰਧਰ ਦੇ ਨੌਜਵਾਨ ਦੀ ਕਬੱਡੀ ਖਿਡਾਰੀ ਦੀ ਮੌਤ, ਮੱਚਿਆ ਚੀਕ ਚੀਹਾੜਾ
ਜਲੰਧਰ ਦੇ ਨੌਜਵਾਨ ਦੀ ਕਬੱਡੀ ਖਿਡਾਰੀ ਦੀ ਮੌਤ, ਮੱਚਿਆ ਚੀਕ ਚੀਹਾੜਾ
Bihar News : ਨਿਸ਼ਾਂਤ ਕੁਮਾਰ ਬਣਗੇ ਡਿਪਟੀ CM ? ਨਿਤੀਸ਼ ਕੁਮਾਰ ਦੇ ਕਰੀਬੀ ਵਿਜੇ ਕੁਮਾਰ ਚੌਧਰੀ ਨੇ ਸਾਫ਼ ਕੀਤੀ ਤਸਵੀਰ 
Bihar News : ਨਿਸ਼ਾਂਤ ਕੁਮਾਰ ਬਣਗੇ ਡਿਪਟੀ CM ? ਨਿਤੀਸ਼ ਕੁਮਾਰ ਦੇ ਕਰੀਬੀ ਵਿਜੇ ਕੁਮਾਰ ਚੌਧਰੀ ਨੇ ਸਾਫ਼ ਕੀਤੀ ਤਸਵੀਰ 
Amritsar 'ਚ 9 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ , ਪਾਕਿਸਤਾਨ ਤੋਂ ਚੱਲ ਰਿਹਾ ਸੀ ਤਸਕਰੀ ਦਾ ਨੈੱਟਵਰਕ
Amritsar 'ਚ 9 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ , ਪਾਕਿਸਤਾਨ ਤੋਂ ਚੱਲ ਰਿਹਾ ਸੀ ਤਸਕਰੀ ਦਾ ਨੈੱਟਵਰਕ
Private Schools : ਕਿਸੇ ਖਾਸ ਦੁਕਨ ਤੋਂ ਕਿਤਾਬਾਂ ਅਤੇ ਵਰਦੀਆਂ ਲੈਣ ਲਈ ਮਜ਼ਬੂਰ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਹੁਣ ਖੈਰ ਨਹੀਂ
Private Schools : ਕਿਸੇ ਖਾਸ ਦੁਕਨ ਤੋਂ ਕਿਤਾਬਾਂ ਅਤੇ ਵਰਦੀਆਂ ਲੈਣ ਲਈ ਮਜ਼ਬੂਰ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਹੁਣ ਖੈਰ ਨਹੀਂ
Excise Policy Case : ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਝਟਕਾ , ਦਿੱਲੀ ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ 
Excise Policy Case : ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਝਟਕਾ , ਦਿੱਲੀ ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ 
Embed widget