ਪੜਚੋਲ ਕਰੋ

'ਗੰਦਗੀ ਮੁਕਤ ਭਾਰਤ' ਮਿਸ਼ਨ 'ਚ ਮੋਗਾ ਜ਼ਿਲ੍ਹੇ ਨੇ ਮਾਰੀ ਬਾਜ਼ੀ, ਦੇਸ਼ ਭਰ 'ਚੋਂ ਪਹਿਲਾ ਸਾਥਨ

ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਵੱਛ ਭਾਰਤ ਮਿਸ਼ਨ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦੇ ਮਾਮਲੇ ਵਿੱਚ ਮੋਗਾ ਜ਼ਿਲ੍ਹੇ ਨੇ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।

ਮੋਗਾ: ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਵੱਛ ਭਾਰਤ ਮਿਸ਼ਨ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦੇ ਮਾਮਲੇ ਵਿੱਚ ਮੋਗਾ ਜ਼ਿਲ੍ਹੇ ਨੇ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੂੰ ਭਾਰਤ ਸਰਕਾਰ ਦੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ‘ਸਵੱਛ ਭਾਰਤ ਮਿਸ਼ਨ’ ਦਿਵਸ ਮੌਕੇ ਰਾਸ਼ਟਰੀ ‘ ਗੰਦਗੀ ਮੁਕਤ ਭਾਰਤ’ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਹ ਸਮਾਗਮ ਵਰਚੁਅਲੀ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਇਸ ਮਿਸ਼ਨ ਤਹਿਤ ਦੇਸ਼ ਵਿੱਚ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ, ਪਖਾਨਿਆਂ ਦੀ ਵਰਤੋਂ ਕਰਨ ਤੇ ਪਾਣੀ ਦੇ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਮਕਸਦ ਲਈ ਜਲ ਸ਼ਕਤੀ ਮੰਤਰਾਲੇ ਵੱਲੋਂ ਤਿੰਨ ਵਰਗਾਂ (ਸਵੱਛ ਸੁੰਦਰ ਸਮੁੰਦਾਇਕ ਸ਼ੌਚਾਲਿਯ, ਸਮੁੰਦਾਇਕ ਸ਼ੌਚਾਲਿਯ ਅਭਿਆਨ, ਗੰਦਗੀ ਮੁਕਤ ਭਾਰਤ) ਵਿੱਚ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਸੀ। ਜ਼ਿਲ੍ਹਾ ਮੋਗਾ ਨੇ ਗੰਦਗੀ ਮੁਕਤ ਭਾਰਤ ਮੁਹਿੰਮ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲਾ ਮੋਗਾ ਵਿੱਚ ਵਾਲ ਪੇਟਿੰਗ ਤੇ ਹੋਰ ਸਾਧਨਾਂ ਰਾਹੀਂ ਸਿਰ ਤੋੜ ਜਾਗਰੂਕਤਾ ਪ੍ਰਚਾਰ ਕੀਤਾ ਗਿਆ ਜਿਸ ਨੂੰ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵੱਲੋਂ ਬਹੁਤ ਸਰਾਹਿਆ ਗਿਆ। ਉਨ੍ਹਾਂ ਇਸ ਪੁਰਸਕਾਰ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਜ਼ਿਲਾ ਮੋਗਾ ਵਿੱਚ ਤਾਇਨਾਤ ਐਕਸੀਅਨ ਜਸਵਿੰਦਰ ਸਿੰਘ ਚਾਹਲ ਅਤੇ ਉਨਾਂ ਦੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਅਧਿਕਾਰੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਰਾਸ਼ਟਰੀ ਪੱਧਰ 'ਤੇ ਜ਼ਿਲ੍ਹਾ ਮੋਗਾ ਦੀ ਬਣੀ ਇਸ ਪਹਿਚਾਣ ਨੂੰ ਬਰਕਰਾਰ ਰੱਖਿਆ ਜਾਵੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਬਘੇਲ ਨੇ ਚੰਨੀ ਧੜੇ ਨੂੰ ਕਰਵਾਇਆ ਲੰਬਾ ਇਤਜ਼ਾਰ; ਸਾਬਕਾ CM ਬੋਲੇ- ਅਸੀਂ...
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਬਘੇਲ ਨੇ ਚੰਨੀ ਧੜੇ ਨੂੰ ਕਰਵਾਇਆ ਲੰਬਾ ਇਤਜ਼ਾਰ; ਸਾਬਕਾ CM ਬੋਲੇ- ਅਸੀਂ...
ਲੁਧਿਆਣਾ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਮੌਤ, ਮਾਂ ਦਾ ਦੋਸ਼-ਸਮੇਂ 'ਤੇ ਨਹੀਂ ਮਿਲਿਆ ਇਲਾਜ...

ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ

ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ

Embed widget